ਪੜਚੋਲ ਕਰੋ

ਸਾਬਕਾ ਕਾਂਗਰਸੀ ਮੰਤਰੀ ਦੇ ਗੜ੍ਹ 'ਚ ਗੱਜਣਗੇ ਮੁੱਖ ਮੰਤਰੀ ਮਾਨ, ਵਿਧਾਇਕ ਗੋਗੀ ਦੀ ਪਤਨੀ ਲਈ ਮੰਗਣਗੇ ਵੋਟ, ਕੱਢਣਗੇ ਰੋਡ ਸ਼ੋਅ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆ ਰਹੇ ਹਨ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਗੜ੍ਹ 'ਚ ਰੋਡ ਸ਼ੋਅ ਕਰਨਗੇ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਆ ਰਹੇ ਹਨ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਗੜ੍ਹ 'ਚ ਰੋਡ ਸ਼ੋਅ ਕਰਨਗੇ। ਹਲਕਾ ਪੱਛਮੀ ਦੇ ਵੋਟਰਾਂ ਤੱਕ ਪਹੁੰਚਣ ਲਈ ਮਾਨ ਕਰੀਬ 1 ਕਿਲੋਮੀਟਰ ਤੱਕ ਦਾ ਰੋਡ ਸ਼ੋਅ ਕਰਨਗੇ। ਸੂਤਰਾਂ ਅਨੁਸਾਰ ਇਹ ਕਰੀਬ 1 ਘੰਟਾ ਹਲਕਾ ਪੱਛਮੀ ਵਿੱਚ ਰੁਕਣਗੇ।

ਭਗਵੰਤ ਮਾਨ ਵਾਰਡ ਨੰਬਰ 60 ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾਕਟਰ ਸੁਖਚੈਨ ਕੌਰ ਬੱਸੀ ਦੇ ਲਈ ਚੋਣ ਪ੍ਰਚਾਰ ਕਰਨਗੇ। ਮਾਨ ਸਵੇਰੇ 11.30 ਵਜੇ ਆਰਤੀ ਚੌਕ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ, ਜੋ ਕਿ ਘੁਮਾਰ ਮੰਡੀ ਤੱਕ ਜਾਰੀ ਰਹੇਗਾ। ਆਸ਼ੂ ਦੇ ਕਰੀਬੀ ਇੰਦਰਜੀਤ ਇੰਦੀ ਦੀ ਪਤਨੀ ਪਰਮਿੰਦਰ ਕੌਰ ਇਸ ਵਾਰਡ ਤੋਂ ਚੋਣ ਲੜ ਰਹੀ ਹੈ।

ਮਜੀਠੀਆ ਅੱਜ ਅਕਾਲੀ ਦਲ ਲਈ ਪ੍ਰਚਾਰ ਕਰਨਗੇ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅੱਜ ਸਵੇਰੇ ਬਿਕਰਮ ਸਿੰਘ ਮਜੀਠੀਆ ਵਾਰਡ 60 ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਲਈ ਪ੍ਰਚਾਰ ਕਰਨ ਆ ਰਹੇ ਹਨ। ਮਜੀਠੀਆ ਦੁਪਹਿਰ ਬਾਅਦ ਪ੍ਰੈੱਸ ਕਾਨਫਰੰਸ ਕਰਨਗੇ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget