ਪੜਚੋਲ ਕਰੋ

Ludhiana Election: ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ CM ਮਾਨ ਨੇ ਦਿੱਤੀਆਂ ਵਧਾਈਆਂ, ਕਿਹਾ- ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼

ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ

Punjab News: ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਉਪ ਚੋਣ ਜਿੱਤ ਲਈ ਹੈ। 'ਆਪ' ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਭਾਜਪਾ ਦੇ ਜੀਵਨ ਗੁਪਤਾ ਤੀਜੇ ਸਥਾਨ 'ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ 'ਤੇ ਰਹੇ। ਇਸ ਤੋਂ ਬਾਅਦ ਆਪ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।

ਦੱਸ ਦਈਏ ਕਿ ਆਪ' ਦੀ ਲੀਡ 3 ਦੌਰਾਂ ਤੱਕ ਲਗਾਤਾਰ ਵਧਦੀ ਰਹੀ, ਪਰ ਚੌਥੇ, ਪੰਜਵੇਂ ਅਤੇ ਛੇਵੇਂ ਦੌਰ ਵਿੱਚ ਘੱਟਦੀ ਗਈ। ਤਿੰਨਾਂ ਹੀ ਦੌਰਾਂ ਵਿੱਚ, ਕਾਂਗਰਸ ਦੇ ਉਮੀਦਵਾਰ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ। 3 ਦੌਰਾਂ ਵਿੱਚ 'ਆਪ' ਦੀ ਲੀਡ ਘਟਣ ਤੋਂ ਬਾਅਦ ਇਹ 7ਵੇਂ ਤੋਂ ਫਿਰ ਵਧਣੀ ਸ਼ੁਰੂ ਹੋ ਗਈ।

ਦੱਸ ਦਈਏ ਕਿ ਇਸ ਸੀਟ 'ਤੇ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ। 'ਆਪ' ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਗੋਲੀ ਲੱਗਣ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇੱਥੇ ਉਪ ਚੋਣ ਹੋਈ ਸੀ

ਟਾਪ ਹੈਡਲਾਈਨ

ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
Ludhiana Contract marriage :  30 ਲੱਖ ਖਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ, ਉੱਥੇ ਪਹੁੰਚਦਿਆਂ ਹੀ ਪਤੀ ਨੂੰ ਦੇ ਦਿੱਤਾ ਤਲਾਕ,ਕਹਿੰਦੀ...
Ludhiana Contract marriage :  30 ਲੱਖ ਖਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ, ਉੱਥੇ ਪਹੁੰਚਦਿਆਂ ਹੀ ਪਤੀ ਨੂੰ ਦੇ ਦਿੱਤਾ ਤਲਾਕ,ਕਹਿੰਦੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget