ਪੜਚੋਲ ਕਰੋ

Ludhiana News: ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਸੀਐਮ ਮਾਨ, ਕਿਹਾ- ਹੁਣ ਮੈਂ ਤੁਹਾਡਾ ਪੁੱਤ ਹਾਂ, ਮਰਦੇ ਦਮ ਤੱਕ ਦੇਵਾਂਗਾ ਸਾਥ

ਸੀਐਮ ਮਾਨ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਐਲਾਨ ਕੀਤਾ ਕਿ ਅਜੇ ਦੀ ਭੈਣ ਅੰਜਲੀ ਦੇਵੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਅੰਜਲੀ ਅਜੇ ਬੀਏ ਦੂਜੇ ਸਾਲ ਵਿੱਚ ਹੈ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਨੌਕਰੀ ਦਿੱਤੀ ਜਾਵੇਗੀ।

Bhagwant Mann: ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਅਗਨੀਵੀਰ ਅਜੈ ਸਿੰਘ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਿਆ ਸੀ। ਵੀਰਵਾਰ ਨੂੰ ਸੀਐਮ ਭਗਵੰਤ ਮਾਨ ਅਜੈ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਮਾਤਾ, ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕੀਤੀ। ਅਜੈ ਦੇ ਜੀਵਨ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਜੀਵਨ ਕਹਾਣੀ ਸੁਣ ਕੇ ਭਾਵੁਕ ਹੋ ਗਏ।

ਸੀਐਮ ਮਾਨ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਐਲਾਨ ਕੀਤਾ ਕਿ ਅਜੇ ਦੀ ਭੈਣ ਅੰਜਲੀ ਦੇਵੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਅੰਜਲੀ ਅਜੇ ਬੀਏ ਦੂਜੇ ਸਾਲ ਵਿੱਚ ਹੈ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਨੌਕਰੀ ਦਿੱਤੀ ਜਾਵੇਗੀ। ਇਸ ਲਈ ਨੌਕਰੀ ਰਾਖਵੀਂ ਰੱਖ ਲਈ ਗਈ ਹੈ।

ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ...ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ…ਸਕੂਲ ਦਾ ਨਾਮ ਸ਼ਹੀਦ ਦੇ ਨਾਮ 'ਤੇ ਹੋਵੇਗਾ ਨਾਲ ਹੀ ਪਿੰਡ 'ਚ ਸਟੇਡੀਅਮ ਬਣਾਇਆ ਜਾਵੇਗਾ...ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ... ਸਾਡੀ ਸਰਕਾਰ ਪੰਜਾਬ ਦੇ ਮਾਣਮੱਤੇ ਸ਼ਹੀਦ ਜਵਾਨਾਂ ਨਾਲ ਕੋਈ ਵਿਤਕਰਾ ਨਹੀਂ ਕਰੇਗੀ...ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਦਾ ਨੈਤਿਕ ਫ਼ਰਜ਼ ਹੈ…

ਸੀਐਮ ਮਾਨ ਨੇ ਅਗਨੀਵੀਰ ਦੀ ਭਰਤੀ 'ਤੇ ਸਵਾਲ ਚੁਕਦਿਆਂ ਕਿ  18 ਸਾਲ ਦੇ ਨੌਜਵਾਨਾਂ ਨੂੰ ਭਰਤੀ ਕਰਕੇ 6 ਮਹੀਨੇ ਦੀ ਸਿਖਲਾਈ ਦਿੱਤੀ ਜਾਂਦੀ ਹੈ। 22 ਸਾਲ ਦੀ ਉਮਰ ਵਿੱਚ ਉਹ ਸਾਬਕਾ ਫੌਜੀ ਬਣ ਜਾਂਦੇ ਹਨ। ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਤਿਆਰ ਹਨ। ਕੇਂਦਰ ਰਾਜਨੀਤੀ ਕਰ ਰਿਹਾ ਹੈ।

ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ,  ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget