ਪੜਚੋਲ ਕਰੋ

Moga News: ਮੋਟਰਸਾਇਕਲ ਚੋਰੀ ਕਰਦੇ ਭੱਜਦਿਆਂ ਦੀ ਟਰੈਕਟਰ-ਟਰਾਲੀ ਨਾਲ ਟੱਕਰ, 1 ਦੀ ਮੌਤ ਦੂਜਾ ਜ਼ਖ਼ਮੀ

ਮੋਗਾ ਦੇ ਦੁਸਾਂਝ ਰੋਡ 'ਤੇ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ 2 ਨੌਜਵਾਨ ਟਰੈਕਟਰ ਟਰਾਲੀ ਨਾਲ ਟਕਰਾਅ ਗਏ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Accident News:  ਮੋਗਾ ਦੇ ਦੁਸਾਂਝ ਰੋਡ 'ਤੇ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ 2 ਨੌਜਵਾਨਾਂ ਦੀ ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਕਰਵਾਇਆ ਗਿਆ ਹੈ। ਇਸ ਮੌਕੇ ਪੁਲਿਸ ਨੇ ਟਰੈਕਟਰ ਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦਰਅਸਲ, ਮੋਗਾ ਦੇ ਦੁਸਾਂਝ ਰੋਡ 'ਤੇ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ 2 ਨੌਜਵਾਨ ਟਰੈਕਟਰ ਟਰਾਲੀ ਨਾਲ ਟਕਰਾਅ ਗਏ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਮੋਗਾ ਦੇ ਕੋਟ ਇਸੇ-ਖਾਂ ਦੇ ਰਹਿਣ ਵਾਲੇ ਹਨ ਤੇ ਮੋਗਾ ਦੇ ਕੈਂਪ ਮਾਰਕੀਟ ਤੋਂ ਮੋਟਰ ਸਾਈਕਲ ਚੋਰੀ ਕਰਕੇ ਭੱਜਦੇ ਸਮੇਂ ਮੋਗਾ ਦੇ ਦੁਸਾਂਝ ਰੋਡ 'ਤੇ ਟਰੈਕਟਰ ਟਰਾਲੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਮੌਜੂਦ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਮੋਗਾ ਦੇ ਕੋਟ ਇਸੇ ਖਾ ਦੇ ਰਹਿਣ ਵਾਲੇ ਸਨ। ਬਾਜ਼ਾਰ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਭੱਜਦੇ ਸਮੇਂ ਦੁਸਾਂਝ ਰੋਡ ਨੇੜੇ ਹਾਦਸਾ ਵਾਪਰ ਗਿਆ ਇਹ ਦੋਵੇਂ ਸਕੇ ਭਰਾ ਹਨ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮੋਟਰ ਸਾਈਕਲ ਅਤੇ ਟਰੈਕਟਰ ਟਰਾਲੀ ਨੂੰ ਆਪਣੇ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget