ਝੋਨੇ ਖਰੀਦ ਤੋਂ ਪਹਿਲਾਂ ਆੜ੍ਹਤੀਆਂ ਦਾ ਮਾਨ ਸਰਕਾਰ ਖਿਲਾਫ਼ ਹੱਲ੍ਹਾ ਬੋਲ, ਇਸ ਤਰੀਕ ਤੋਂ ਹੜਤਾਲ ਦਾ ਐਲਾਨ
ਲੇਬਰ ਦੀ ਕੱਟੀ ਈਪੀਐੱਫ ਤੇ ਐੱਫਸੀਆਈ ਵੱਲੋਂ ਕੁਝ ਕਿਸਾਨਾਂ ਦੇ ਦੱਬੇ ਪੈਸੇ ਵਾਪਸ ਕਰਨ ਦੀ ਮੰਗ ਹੈ ਜੇ ਕੇਂਦਰ ਸਰਕਾਰ ਨੇ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਹੜਤਾਲ ਕੀਤੀ ਜਾਵੇਗੀ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣੀ ਹੈ ਪਰ ਅਨਾਜ ਮੰਡੀਆਂ 'ਚ ਖਰੀਦ ਸਬੰਧੀ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਿਚਾਲੇ ਰੇੜਕਾ ਬਰਕਰਾਰ ਹੈ। ਇਸ ਰੇੜਕੇ ਦਰਮਿਆਨ ਝੋਨੇ ਦੀ ਖਰੀਦ ਸਬੰਧੀ ਵੱਡੀ ਸਮੱਸਿਆ ਪੈਦਾ ਹੋਣ ਦੀ ਸੰਭਾਵਨਾ ਹੈ।
ਮੰਗਾਂ ਨਾ ਮੰਨੇ ਜਾਣ 'ਤੇ ਆੜ੍ਹਤੀਆਂ ਨੇ ਪਹਿਲੀ ਅਕਤੂਬਰ ਤੋਂ ਹੜਤਾਲ ਕਰਨ ਅਤੇ ਸ਼ੈਲਰ ਮਾਲਕਾਂ ਨੇ ਵੀ ਕੰਮ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਫੈਡਰੇਸ਼ਨ ਆੜ੍ਹਤੀ ਐਸੋਸੀਏਸ਼ਨ ਦੇ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਉਨ੍ਹਾਂ ਦੀ ਮੰਗ ਹੈ ਕਿ ਆੜ੍ਹਤ 2.5 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਦਿੱਤੀ ਜਾਵੇ।
ਇਹ ਵੀ ਪੜ੍ਹੋ: ਕੁਆਰੇ ਮੁੰਡਿਆਂ ਦਾ ਪਿਸ਼ਾਬ ਇਕੱਠਾ ਕਰ ਰਿਹਾ ਚੀਨ, ਸਕੂਲਾਂ 'ਚ ਰੱਖੀਆਂ ਗਈਆਂ ਬਾਲਟੀਆਂ, ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਇਸ ਦੇ ਨਾਲ ਹੀ ਲੇਬਰ ਦੀ ਕੱਟੀ ਈਪੀਐੱਫ ਤੇ ਐੱਫਸੀਆਈ ਵੱਲੋਂ ਕੁਝ ਕਿਸਾਨਾਂ ਦੇ ਦੱਬੇ ਪੈਸੇ ਵਾਪਸ ਕਰਨ ਦੀ ਮੰਗ ਹੈ ਜੇ ਕੇਂਦਰ ਸਰਕਾਰ ਨੇ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਹੜਤਾਲ ਕੀਤੀ ਜਾਵੇਗੀ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਕੇਂਦਰੀ ਫੂਡ ਸਪਲਾਈ ਮੰਤਰੀ ਨਾਲ ਅੱਜ 20 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਸਮੱਸਿਆਵਾਂ ਹੱਲ ਹੋਣ ਦੀ ਪੂਰੀ ਸੰਭਾਵਨਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :