ਪੜਚੋਲ ਕਰੋ

Ludhiana News: ਆਪਣੀ ਹੀ ਸੁਰੱਖਿਆ ਤੋਂ ਤੰਗ ਆਏ ਕਾਂਗਰਸੀ ਲੀਡਰ ਗੁਰਸਿਮਰਨ ਮੰਡ, ਬੋਲੇ, ਪੁਲਿਸ ਨੇ ਘਰ ਅੰਦਰ ਹੀ ਕੈਦ ਕਰ ਛੱਡਿਆ...

Ludhiana News: ਸੋਸ਼ਲ ਮੀਡੀਆ ਉਪਰ ਤਿੱਖੀ ਬਿਆਨਬਾਜ਼ੀ ਕਰਕੇ ਸੁਰਖੀਆਂ ’ਚ ਰਹਿਣ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਹੁਣ ਘਰ ’ਚ ਨਜ਼ਰਬੰਦ ਕੀਤੇ ਜਾਣ ਤੋਂ ਪ੍ਰੇਸ਼ਾਨ ਹੈ।

Ludhiana News: ਸੋਸ਼ਲ ਮੀਡੀਆ ਉਪਰ ਤਿੱਖੀ ਬਿਆਨਬਾਜ਼ੀ ਕਰਕੇ ਸੁਰਖੀਆਂ ’ਚ ਰਹਿਣ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਹੁਣ ਘਰ ’ਚ ਨਜ਼ਰਬੰਦ ਕੀਤੇ ਜਾਣ ਤੋਂ ਪ੍ਰੇਸ਼ਾਨ ਹੈ। ਤਕਰੀਬਨ ਮਹੀਨੇ ਦੋ ਘਰ ’ਚ ਨਜ਼ਰਬੰਦ ਗੁਰਸਿਮਰਨ ਸਿੰਘ ਮੰਡ ਨੇ ਪੁਲਿਸ ਸੁਰੱਖਿਆ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਇਸ ਕਾਰਨ ਉਨ੍ਹਾਂ ਦਾ ਕਾਰੋਬਾਰ ਖ਼ਰਾਬ ਹੋ ਰਿਹਾ ਹੈ, ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।

ਮੰਡ ਨੇ ਕਿਹਾ ਕਿ ਉਹ ਡੀਜੀਪੀ ਗੌਰਵ ਯਾਦਵ ਨੂੰ ਮਿਲਣ ਲਈ ਚੰਡੀਗੜ੍ਹ ਜਾਣਾ ਚਾਹੁੰਦੇ ਸਨ, ਪਰ  ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਮੰਡ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ’ਚ ਦਾਖ਼ਲ ਹੋਣੀ ਹੈ, ਇਸ ਲਈ ਪਾਰਟੀ ਦੀ ਮੀਟਿੰਗ ਹੈ ਪਰ ਸੱਦੇ ਦੇ ਬਾਵਜੂਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ।

 ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਇਨਪੁੱਟ ਮਗਰੋਂ ਹਾਈ ਅਲਰਟ 'ਤੇ ਪੁਲਿਸ

ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਕਿ ਪ੍ਰਸ਼ਾਸਨ ਕੋਲ ਇਨਪੁੱਟਸ ਹਨ ਜਿਸ ਕਾਰਨ ਉਨ੍ਹਾਂ ਨੂੰ ਘਰ ’ਚ ਨਜ਼ਰਬੰਦ ਕੀਤਾ ਗਿਆ ਸੀ। ਪੂਰੇ ਮੁਹੱਲੇ ’ਚ ਸਖ਼ਤ ਸੁਰੱਖਿਆ ਪ੍ਰਬੰਧ ਹਨ। ਮੰਡ ਨੇ ਕਿਹਾ ਕਿ ਹੁਣ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਚੁੱਕਿਆ ਹੈ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦੀ ਆਗਿਆ ਹੈ ਤੇ ਨਾ ਹੀ ਕਿਸੇ ਪਰਿਵਾਰਕ ਮੈਂਬਰ ਨੂੰ ਬਾਹਰ ਜਾਣ ਦਿੱਤਾ ਜਾਂਦਾ ਹੈ। ਹਰ ਵਾਰ ਉਨ੍ਹਾਂ ਨੂੰ ਸੁਰੱਖਿਆ ਦਾ ਵਾਸਤਾ ਦੇ ਕੇ ਘਰ ’ਚ ਹੀ ਰੋਕ ਦਿੱਤਾ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਵਪਾਰ ਲਈ ਆਉਣ-ਜਾਣ ਦੀ ਆਗਿਆ ਮੰਗੀ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget