ਪੜਚੋਲ ਕਰੋ

Congress Rally: ਪੰਜਾਬ 'ਚ ਕਾਂਗਰਸ ਦਾ ਭਵਿੱਖ ਤੈਅ ਕਰੇਗੀ ਖੜਗੇ ਦੀ ਰੈਲੀ ? ਸਿੱਧੂ ਦੀ 'ਚੁੱਪੀ' ਦਾ ਪਵੇਗਾ ਰੌਲਾ !

ਕਾਂਗਰਸ ਦਾ ਅੰਦਰੂਨੀ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਨਵਜੋਤ ਸਿੱਧੂ ਇੱਕ ਵੱਖਰੇ ਰਾਹ 'ਤੇ ਚੱਲ ਰਹੇ ਹਨ। ਉਨ੍ਹਾਂ ਸਾਬਕਾ ਕਾਂਗਰਸ ਪ੍ਰਧਾਨਾਂ ਨਾਲ ਵੀ ਵੱਖਰੀ ਮੀਟਿੰਗ ਕੀਤੀ ਹੈ। ਅਜਿਹੇ 'ਚ ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਇਸ ਰੈਲੀ 'ਚ ਆਉਂਦੇ ਹਨ ਜਾਂ ਨਹੀਂ। 

Punjab politics: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸ਼ਨੀਵਾਰ ਨੂੰ ਖੰਨਾ 'ਚ ਆਮ ਆਦਮੀ ਪਾਰਟੀ ਦੀ ਤਰਫੋਂ ਇੱਕ ਮੈਗਾ ਰੈਲੀ ਕੀਤੀ ਗਈ। ਐਤਵਾਰ ਨੂੰ ਖੰਨਾ ਦੇ ਨਾਲ ਲੱਗਦੇ ਸਮਰਾਲਾ 'ਚ ਕਾਂਗਰਸ ਦੀ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਆ ਰਹੇ ਹਨ।

ਇਸ ਰੈਲੀ ਨੂੰ ਕਾਂਗਰਸ ਵੱਲੋਂ ਪਹਿਲੀ ਵਰਕਰ ਕਾਨਫਰੰਸ ਦਾ ਨਾਂਅ ਦਿੱਤਾ ਗਿਆ ਹੈ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ਕਾਂਗਰਸੀ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ। ਹਾਲਾਂਕਿ ਨਵਜੋਤ ਸਿੰਘ ਸਿੱਧੂ ਦੀ ਸ਼ਮੂਲੀਅਤ ਨੂੰ ਲੈ ਕੇ ਅਜੇ ਵੀ ਸ਼ਸ਼ੋਪੰਜ ਹੈ। ਜ਼ਿਕਰ ਕਰ ਦਈਏ ਕਿ ਇਹ ਰੈਲੀ ਸਮਰਾਲਾ ਦੇ ਬੌਂਦਲੀ ਇਲਾਕੇ ਵਿੱਚ ਕਰੀਬ 70 ਏਕੜ ਜ਼ਮੀਨ ਵਿੱਚ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਡਾਲ 5 ਤੋਂ 7 ਏਕੜ ਵਿੱਚ ਫੈਲਿਆ ਹੋਇਆ ਹੈ। ਬਾਕੀ ਬਚੀ ਜਗ੍ਹਾ ਪਾਰਕਿੰਗ ਲਈ ਹੈ।

ਇਕੱਲਿਆ ਚੋਣਾਂ ਲੜਣ ਦਾ ਹੋ ਸਕਦਾ ਐਲਾਨ

ਮੰਨਿਆ ਜਾ ਰਿਹਾ ਹੈ ਕਿ ਸਮਰਾਲਾ ਦੀ ਧਰਤੀ ਤੋਂ ਪੰਜਾਬ ਦੀਆਂ ਲੋਕ ਸਭਾ ਚੋਣਾਂ ਸਬੰਧੀ ਸਿਆਸੀ ਐਲਾਨ ਕੀਤੇ ਜਾ ਸਕਦੇ ਹਨ। ਇਨ੍ਹੀਂ ਦਿਨੀਂ ਖੜਗੇ 'ਆਪ' ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦੇ ਸਕਦੇ ਹਨ ਕਿਉਂਕਿ ਸ਼ਨੀਵਾਰ ਨੂੰ ਹੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ 'ਆਪ' ਅਗਲੇ 15 ਦਿਨਾਂ 'ਚ ਪੰਜਾਬ ਅਤੇ ਚੰਡੀਗੜ੍ਹ ਤੋਂ 14 ਉਮੀਦਵਾਰਾਂ ਦਾ ਐਲਾਨ ਕਰੇਗੀ। ਇਸ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ 'ਆਪ' ਅਤੇ ਕਾਂਗਰਸ ਵਿਚਾਲੇ ਕੋਈ ਗਠਜੋੜ ਨਹੀਂ ਹੋਵੇਗਾ। ਇਸ ਵਿਚਾਲੇ ਖੜਗੇ ਤੋਂ ਰਸਮੀ ਐਲਾਨ ਦੀ ਵੀ ਉਮੀਦ ਹੈ।

ਸਿੱਧੂ ਰੈਲੀ 'ਚ ਆਉਂਦੇ ਨੇ ਜਾਂ ਨਹੀਂ....

ਇਨ੍ਹੀਂ ਦਿਨੀਂ ਕਾਂਗਰਸ ਦਾ ਅੰਦਰੂਨੀ ਕਲੇਸ਼ ਕਿਸੇ ਤੋਂ ਲੁਕਿਆ ਨਹੀਂ ਹੈ। ਨਵਜੋਤ ਸਿੱਧੂ ਇੱਕ ਵੱਖਰੇ ਰਾਹ 'ਤੇ ਚੱਲ ਰਹੇ ਹਨ। ਉਨ੍ਹਾਂ ਸਾਬਕਾ ਕਾਂਗਰਸ ਪ੍ਰਧਾਨਾਂ ਨਾਲ ਵੀ ਵੱਖਰੀ ਮੀਟਿੰਗ ਕੀਤੀ ਹੈ। ਅਜਿਹੇ 'ਚ ਹੁਣ ਦੇਖਣਾ ਇਹ ਹੋਵੇਗਾ ਕਿ ਸਿੱਧੂ ਅਤੇ ਉਨ੍ਹਾਂ ਦੇ ਸਾਥੀ ਇਸ ਰੈਲੀ 'ਚ ਆਉਂਦੇ ਹਨ ਜਾਂ ਨਹੀਂ। 

ਇਹ ਵੀ ਪੜ੍ਹੋ-Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਐਕਸ਼ਨ ਮੋਡ 'ਚ ਕੇਂਦਰ ਸਰਕਾਰ, ਕਿਸਾਨ ਜਥੇਬੰਦੀਆਂ ਨੂੰ ਮੁੜ ਮੀਟਿੰਗ ਲਈ ਬੁਲਾਇਆ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget