ਪੜਚੋਲ ਕਰੋ

ਲੁਧਿਆਣਾ ਤੋਂ ਰਾਜਾ ਵੜਿੰਗ ਨੇ ਭਾਜਪਾ ਦੇ ਰਵਨੀਤ ਬਿੱਟੂ ਨੂੰ 20 ਹਜ਼ਾਰ 942 ਵੋਟਾਂ ਨਾਲ ਹਰਾਇਆ, ਕਿਹਾ-ਹੰਕਾਰ ਦਾ ਹੋਇਆ ਅੰਤ

ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਆਪਣੇ ਖੁਸ਼ੀ ਦੇ ਹੰਝੂ ਨਹੀਂ ਰੋਕ ਪਾ ਰਿਹਾ। ਮੈਨੂੰ ਨਹੀਂ ਪਤਾ ਕਿ ਲੁਧਿਆਣਾ ਦੇ ਲੋਕਾਂ, ਆਪਣੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਿਵੇਂ ਕਰਾਂ। ਇਹ ਮੇਰੀ ਜਿੱਤ ਨਹੀਂ ਬਲਕਿ ਲੁਧਿਆਣਾ ਵਾਸੀਆਂ ਦੀ ਜਿੱਤ ਹੈ। 

Punjab Politics:  ਲੁਧਿਆਣਾ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਇੱਥੇ ਕਾਂਗਰਸ ਉਮੀਦਵਾਰ ਰਾਜਾ ਵੜਿੰਗ 20 ਹਜ਼ਾਰ 942 ਵੋਟਾਂ ਨਾਲ ਜੇਤੂ ਰਹੇ ਹਨ। ਉਨ੍ਹਾਂ ਦੀ ਭਾਜਪਾ ਦੇ ਰਵਨੀਤ ਬਿੱਟੂ ਨਾਲ ਸਖ਼ਤ ਟੱਕਰ ਸੀ। ਰਾਜਾ ਵੜਿੰਗ ਸ਼ੁਰੂ ਤੋਂ ਹੀ ਲੀਡ ਵਿੱਚ ਸੀ। ਕਈ ਉਤਰਾਅ-ਚੜ੍ਹਾਅ ਆਏ। ਹਾਲਾਂਕਿ ਅੰਤ ਵਿੱਚ ਕਾਂਗਰਸ ਦੀ ਜਿੱਤ ਹੋਈ।

ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਆਪਣੇ ਖੁਸ਼ੀ ਦੇ ਹੰਝੂ ਨਹੀਂ ਰੋਕ ਪਾ ਰਿਹਾ। ਮੈਨੂੰ ਨਹੀਂ ਪਤਾ ਕਿ ਲੁਧਿਆਣਾ ਦੇ ਲੋਕਾਂ, ਆਪਣੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਿਵੇਂ ਕਰਾਂ। ਇਹ ਮੇਰੀ ਜਿੱਤ ਨਹੀਂ ਬਲਕਿ ਲੁਧਿਆਣਾ ਵਾਸੀਆਂ ਦੀ ਜਿੱਤ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਿੱਤ ਤੋਂ ਬਾਅਦ ਹੰਕਾਰ ਵੀ ਖਤਮ ਹੋ ਗਿਆ ਹੈ। ਉਹ ਅਤੇ ਉਸਦਾ ਪੂਰਾ ਪਰਿਵਾਰ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹੈ। ਉਹ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ ਅਤੇ ਲੁਧਿਆਣਾ ਨੂੰ ਨਮੂਨੇ ਦਾ ਸ਼ਹਿਰ ਬਣਾਉਣਗੇ।

ਇਸ ਦੌਰਾਨ ਆਪਣੀ ਜਿੱਤ ਲਈ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਵੜਿੰਗ ਨੇ ਕਿਹਾ ਕਿ ਉਹ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਹਮੇਸ਼ਾ ਉਨ੍ਹਾਂ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਇੱਕ ਨਿੱਜੀ ਸੰਦੇਸ਼ ਵਿੱਚ ਕਿਹਾ, “ਸਿਰਫ ਪੰਜ ਸਾਲ ਹੀ ਨਹੀਂ, ਸਗੋਂ ਜਿਹੜਾ ਪਿਆਰ, ਸਨੇਹ ਅਤੇ ਭਰੋਸਾ ਤੁਸੀਂ ਮੇਰੇ ਉੱਪਰ ਪ੍ਰਗਟਾਇਆ ਹੈ, ਮੈਂ ਉਸਨੂੰ ਜ਼ਿੰਦਗੀ ਭਰ ਯਾਦ ਰੱਖਾਂਗਾ।”

ਇਹ ਵੀ ਪੜ੍ਹੋ-Jalandhar Lok Sabha Election: ਰਿੰਕੂ ਨੂੰ ਦਲ ਬਦਲੀ ਪਈ ਮਹਿੰਗੀ! ਚੰਨੀ ਨੇ ਪੌਣੇ ਦੋ ਲੱਖ ਵੋਟਾਂ ਦੇ ਫਰਕ ਨਾਲ ਹਰਾਇਆ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Ludhiana 'ਚ ਸਬ-ਇੰਸਪੈਕਟਰ 'ਤੇ ਲੇਡੀ ਇੰਸਪੈਕਟਰ ਦੇ ਗੰਭੀਰ ਆਰੋਪ , SSP ਨੇ ਕੀਤਾ ਸਸਪੈਂਡ; FIR ਦਰਜ ਹੋਣ ਦੀ ਚਰਚਾ
Ludhiana 'ਚ ਸਬ-ਇੰਸਪੈਕਟਰ 'ਤੇ ਲੇਡੀ ਇੰਸਪੈਕਟਰ ਦੇ ਗੰਭੀਰ ਆਰੋਪ , SSP ਨੇ ਕੀਤਾ ਸਸਪੈਂਡ; FIR ਦਰਜ ਹੋਣ ਦੀ ਚਰਚਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget