ਪੜਚੋਲ ਕਰੋ

Ludhiana news: ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, 1 ਜੂਨ ਨੂੰ ਹਰੇਕ ਵੋਟਰ ਬੂਥ 'ਤੇ ਜਾਣਾ ਯਕੀਨੀ ਬਣਾਏ

Ludhiana news: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਵਿੱਚ ਸੰਬੋਧਨ ਕਰਦਿਆਂ, ਸਾਹਨੀ ਨੇ ਆਮ ਚੋਣਾਂ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ।

Ludhiana news: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਨੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਰੇ ਵੋਟਰ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੇ ਆਲੇ-ਦੁਆਲੇ ਦੇ ਪੋਲਿੰਗ ਬੂਥ 'ਤੇ ਪਹੁੰਚਣਾ ਯਕੀਨੀ ਬਣਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਤਰ-ਯੂਨੀਵਰਸਿਟੀ ਰਾਸ਼ਟਰੀ ਯੁਵਕ ਮੇਲੇ ਵਿੱਚ ਸੰਬੋਧਨ ਕਰਦਿਆਂ, ਸਾਹਨੀ ਨੇ ਆਮ ਚੋਣਾਂ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ।

ਨੌਜਵਾਨਾਂ ਨੂੰ ਸਿਰਫ ਆਪਣੀ ਵੋਟ ਹੀ ਨਹੀਂ ਪਾਉਣੀ ਚਾਹੀਦੀ ਸਗੋਂ ਦੂਸਰਿਆਂ ਨੂੰ ਵੀ 1 ਜੂਨ ਨੂੰ ਲੋਕਤੰਤਰ ਨੂੰ ਖਾਸ ਤੌਰ 'ਤੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੀ ਸਫਲਤਾ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਨੌਜਵਾਨ ਚੋਣ ਪ੍ਰਕਿਰਿਆ ਵਿਚ ਕਿੰਨੀ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਨੌਜਵਾਨ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਕੇ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇਕ ਕਲਿੱਕ ਰਾਹੀਂ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ।

ਇਹ ਵੀ ਪੜ੍ਹੋ: Punjab news: ਰਾਕੇਸ਼ ਸੁੰਮਨ ਹੋਣਗੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰਡ ਹੋਣ ਲਈ www.nvsp.in ਲਿੰਕ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਇਲਾਵਾ, ਉਹ ਵੋਟਰ ਹੈਲਪਲਾਈਨ ਐਪ ਨੂੰ ਆਪਣੇ ਐਂਡਰੌਇਡ ਫੋਨ 'ਤੇ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ਤਾਂ ਜੋ ਵੋਟਰ ਵਜੋਂ ਰਜਿਸਟਰੇਸ਼ਨ ਕੀਤੀ ਜਾ ਸਕੇ।

ਗਰਮੀਆਂ ਦੇ ਮੌਸਮ ਦੌਰਾਨ ਵੋਟਾਂ ਪੈਣ ਕਾਰਨ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਰਿਫਰੈਸ਼ਮੈਂਟ ਦੇਣ ਲਈ ਵੋਟਿੰਗ ਵਾਲੇ ਦਿਨ ਪੋਲਿੰਗ ਬੂਥਾਂ 'ਤੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਨਿੰਬੂ ਪਾਣੀ, ਛਾਂ ਅਤੇ ਪੱਖਿਆਂ ਦੀ ਸਹੂਲਤ ਯਕੀਨੀ ਬਣਾਈ ਜਾਵੇਗੀ।

ਇਸ ਤੋਂ ਇਲਾਵਾ, ਪ੍ਰਸ਼ਾਸਨ ਵੋਟਰਾਂ ਨੂੰ ਆਪਣੇ ਘਰਾਂ ਵਿੱਚ ਬੈਠ ਕੇ ਇੱਕ ਵਿਸ਼ੇਸ਼ ਬੂਥ ਦੇ ਸਾਹਮਣੇ ਕਤਾਰ ਦੀ ਸਥਿਤੀ ਦੀ ਜਾਂਚ ਕਰਨ ਦੇ ਯੋਗ ਬਣਾਉਣ ਲਈ ਇੱਕ ਕਤਾਰ ਪ੍ਰਬੰਧਨ ਐਪ ਲਾਂਚ ਕਰੇਗਾ। ਦਿਵਿਆਂਗ ਵੋਟਰਾਂ ਲਈ ਪਿਕ ਐਂਡ ਡਰਾਪ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ 85 ਸਾਲ ਤੋਂ ਵੱਧ ਉਮਰ ਦੇ ਵੋਟਰ ਆਪਣੇ ਘਰ ਬੈਠੇ ਹੀ ਆਪਣੀ ਵੋਟ ਪਾ ਸਕਦੇ ਹਨ।

ਬਾਅਦ ਵਿੱਚ, ਸਾਹਨੀ ਨੇ ਲੋਕ-ਸਭਾ ਚੋਣ ਵਿੱਚ ਵੋਟ ਪਾਉਣ ਲਈ ਸਹੁੰ ਵੀ ਚੁਕਾਈ। ਉਨ੍ਹਾਂ ਯੁਵਕ ਮੇਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤਿਉਹਾਰ ਵਿਦਿਆਰਥੀਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਉਹਨਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ, ਪ੍ਰਸਿੱਧ ਪੰਜਾਬੀ ਅਭਿਨੇਤਰੀ ਅਤੇ ਪਦਮ ਸ਼੍ਰੀ ਨਿਰਮਲ ਰਿਸ਼ੀ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: Chandigarh news: ਚੰਡੀਗੜ੍ਹ PGI ਦੇ ਕਾਰਡੀਅਕ ਸੈਂਟਰ 'ਚ ਲੱਗੀ ਅੱਗ, OT 'ਚ ਸਰਜਰੀ ਦੌਰਾਨ ਹੋਇਆ ਵੱਡਾ ਹਾਦਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget