ਪੜਚੋਲ ਕਰੋ

Ludhiana news: ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ, ਦਵਾਈਆਂ ਦੇ ਸਟੋਰ ਰੂਮ, ਐਮਰਜੈਂਸੀ ਵਾਰਡ ਦਾ ਵੀ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮਰੀਜ਼ ਨੂੰ ਇੱਥੇ ਸੇਵਾਵਾਂ ਲੈਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿਹਤ ਖੇਤਰ ਹੈ।

Ludhiana News: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਐਮਰਜੈਂਸੀ ਵਾਰਡ, ਮੈਡੀਕਲ ਸਟੋਰ ਦਾ ਦੌਰਾ ਕੀਤਾ ਅਤੇ ਡਾਕਟਰਾਂ, ਸਟਾਫ਼, ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।

ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਐਸ.ਐਮ.ਓਜ਼ ਅਤੇ ਹੋਰ ਡਾਕਟਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਢਾਂਚੇ ਦਾ ਸੁਧਾਰ ਕਰਕੇ ਮਰੀਜ਼ਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਰੂਰੀ, ਗੈਰ-ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਸਿਵਲ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਖਰੀਦ ਆਰਡਰ ਦਿੱਤੇ ਗਏ ਹਨ ਅਤੇ ਕੁਝ ਦਿਨਾਂ ਵਿੱਚ ਸਾਰੀਆਂ ਦਵਾਈਆਂ ਇੱਥੇ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿੱਚ ਦਵਾਈਆਂ ਦੇ ਸਟੋਰ ਦਾ ਮੁਆਇਨਾ ਕੀਤਾ ਅਤੇ ਦਵਾਈਆਂ ਦੀ ਢੁਕਵੀਂ ਸਟੋਰੇਜ ਲਈ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮਰੀਜ਼ ਨੂੰ ਇੱਥੇ ਸੇਵਾਵਾਂ ਲੈਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿਹਤ ਖੇਤਰ ਹੈ। ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਹਨੀ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਵੀ ਦੌਰਾ ਕੀਤਾ ਅਤੇ ਉੱਥੇ ਦਾਖਲ ਮਰੀਜ਼ਾਂ ਤੋਂ ਫੀਡਬੈਕ ਲਿਆ। ਉਨ੍ਹਾਂ ਉਥੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget