ਪੜਚੋਲ ਕਰੋ

Diljit Dosanjh: ਦਿਲਜੀਤ ਦੇ ਸ਼ੋਅ ਨੂੰ ਮਿਲੀ ਮਨਜ਼ੂਰੀ ਪਰ ਭਰਨੇ ਪੈਣਗੇ 20 ਲੱਖ 65 ਹਜ਼ਾਰ ਰੁਪਏ 

ਪੰਜਾਬੀ ਗਾਇਕ ਦਿਲਜੀਤ ਦੋਸਾਂਝ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ਸਥਿਤ ਪੀਏਯੂ ਦੇ ਫੁੱਟਬਾਲ ਗਰਾਊਂਡ ਵਿੱਚ ਲਾਈਵ ਕੰਸਰਟ ਕਰਕੇ ਨਵੇਂ ਸਾਲ ਦਾ ਜਸ਼ਨ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਪਿਛਲੇ ਦੋ ਦਿਨਾਂ ਤੋਂ

Diljit Dosanjh Show in Ludhiana: ਪੰਜਾਬੀ ਗਾਇਕ ਦਿਲਜੀਤ ਦੋਸਾਂਝ 31 ਦਸੰਬਰ ਦੀ ਰਾਤ ਨੂੰ ਲੁਧਿਆਣਾ ਸਥਿਤ ਪੀਏਯੂ ਦੇ ਫੁੱਟਬਾਲ ਗਰਾਊਂਡ ਵਿੱਚ ਲਾਈਵ ਕੰਸਰਟ ਕਰਕੇ ਨਵੇਂ ਸਾਲ ਦਾ ਜਸ਼ਨ ਮਨਾਉਣਗੇ। ਮੁੰਬਈ ਤੋਂ ਦਿਲਜੀਤ ਦੀ ਟੀਮ ਪਿਛਲੇ ਦੋ ਦਿਨਾਂ ਤੋਂ ਪੀਏਯੂ ਵਿੱਚ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਿਲਜੀਤ ਦੇ ਸ਼ੋਅ ਲਈ ਪ੍ਰਸ਼ਾਸਨਿਕ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਦਿਲਜੀਤ ਪੂਰੇ ਸ਼ੋਅ ਲਈ ਪ੍ਰਸ਼ਾਸਨ ਨੂੰ 20 ਲੱਖ 65 ਹਜ਼ਾਰ ਰੁਪਏ ਦੇਣਗੇ। ਤਿੰਨ ਦਿਨਾਂ ਲਈ ਜ਼ਮੀਨ 'ਤੇ ਟੈਂਟ ਆਦਿ ਲਗਾਉਣ ਤੇ ਸੈੱਟਅੱਪ ਲਈ ਕੁੱਲ 4.50 ਲੱਖ ਰੁਪਏ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਛੇ ਦਿਨਾਂ ਲਈ ਪੂਰੇ ਸੈੱਟਅੱਪ ਲਈ 9 ਲੱਖ ਰੁਪਏ ਦਾ ਭੁਗਤਾਨ ਕੀਤਾ ਜਾ ਰਿਹਾ ਹੈ। 21 ਦਸੰਬਰ ਨੂੰ ਸ਼ੋਅ ਦੇ ਦਿਨ ਦਾ ਕਿਰਾਇਆ 2.50 ਲੱਖ ਰੁਪਏ ਹੈ। 18 ਫੀਸਦੀ ਜੀਐਸਟੀ ਮੁਤਾਬਕ ਦਿਲਜੀਤ 3 ਲੱਖ 15 ਹਜ਼ਾਰ ਰੁਪਏ ਦੇਣਗੇ।

ਪਤਾ ਲੱਗਾ ਹੈ ਕਿ ਅੱਜ ਪੀਏਯੂ ਪ੍ਰਬੰਧਕਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਸ਼ੋਅ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ 31 ਦਸੰਬਰ ਨੂੰ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਖੁਦ ਲਗਾਤਾਰ ਪੀਏਯੂ ਦਾ ਦੌਰਾ ਕਰਕੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖ ਰਹੇ ਹਨ। ਉਧਰ, ਸ਼ਹਿਰ ਵਿੱਚ ਦਿਲਜੀਤ ਦੇ ਸ਼ੋਅ ਤੇ ਕੰਸਰਟ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਸ਼ੁਰੂ ਹੋ ਗਈ ਹੈ। ਟਿਕਟਾਂ ਕਈ ਗੁਣਾ ਵੱਧ ਭਾਅ 'ਤੇ ਵੇਚੀਆਂ ਜਾ ਰਹੀਆਂ ਹਨ। 

ਉਮੀਦ ਹੈ ਕਿ ਇਸ ਸ਼ੋਅ 'ਚ ਕਰੀਬ 60 ਤੋਂ 70 ਹਜ਼ਾਰ ਲੋਕ ਸ਼ਾਮਲ ਹੋਣਗੇ। ਸੜਕਾਂ 'ਤੇ 20 ਹਜ਼ਾਰ ਤੋਂ ਵੱਧ ਵਾਹਨ ਪੁੱਜਣਗੇ, ਜਿਸ ਕਾਰਨ ਫਿਰੋਜ਼ਪੁਰ ਰੋਡ 'ਤੇ ਜਾਮ ਹੋਣਾ ਤੈਅ ਹੈ। ਇਸ ਲਈ ਪੁਲਿਸ ਨੇ ਪਹਿਲਾਂ ਹੀ ਪਲਾਨਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਵੀ ਦਿਲਜੀਤ ਦੇ ਸ਼ੋਅਰ ਦੌਰਾਨ ਟ੍ਰੈਫਿਕ ਦੀ ਦਿੱਕਤ ਆਈ ਸੀ। ਇਸ ਤੌਂ ਇਲਾਵਾ ਦਿਲਜੀਤ ਦੇ ਸ਼ੋਅ ਵਿੱਚ 150 ਦੇ ਕਰੀਬ ਫੋਨ ਚੋਰੀ ਹੋਏ ਸੀ। ਇਸ ਲਈ ਪੁਲਿਸ ਅਲਰਟ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget