ਪੜਚੋਲ ਕਰੋ

Punjab news: ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ, SGPC ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ

Ludhiana news: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ।

Ludhiana news: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆਉਣ।

ਉਨ੍ਹਾਂ ਸਮੂਹ ਸੁਪਰਵਾਈਜਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੂੰ ਹਦਾਇਤ ਕੀਤੀ ਕਿ ਯੋਗ ਵੋਟਰਾਂ ਦੀ ਵੋਟ ਬਣਾਉਣ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਦੇ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ: Amritsar News: ਆਰਐਸਐਸ ਤੇ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਾਮ ਮੰਦਰ ਆਉਣ ਦਾ ਸੱਦਾ ਪੱਤਰ

ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ ਵੋਟਰ ਸੂਚੀ ਦੀ ਤਿਆਰੀ ਲਈ ਰੀ-ਸ਼ੈਡਿਊਲ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਮਿਤੀ 21 ਅਕਤੂਬਰ 2023 ਤੋਂ ਸ਼ੁਰੂ ਕੀਤਾ ਗਿਆ ਸੀ, ਜ਼ੋ ਕਿ 29 ਫਰਵਰੀ 2024 ਤੱਕ ਜਾਰੀ ਰਹੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 63-ਖੰਨਾ ਲਈ ਉਪ ਮੰਡਲ ਮੈਜਿਸਟਰੇਟ (ਖੰਨਾ) ਰਿਵਾਈਜਿੰਗ ਅਥਾਰਿਟੀ ਹੋਣਗੇ ਜਦਕਿ 64-ਪਾਇਲ ਲਈ ਉਪ ਮੰਡਲ ਮੈਜਿਸਟਰੇਟ (ਪਾਇਲ), 65-ਦੋਰਾਹਾ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ, ਲੁਧਿਅਣਾ, 66-ਪੱਖੋਵਾਲ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਲੁਧਿਆਣਾ,  67-ਰਾਏਕੋਟ ਲਈ ਤਹਿਸੀਲਦਾਰ, ਰਾਏਕੋਟ, 68-ਜਗਰਾਓਂ ਲਈ ਉਪ ਮੰਡਲ ਮੈਜਿਸਟਰੇਟ, ਜਗਰਾਓਂ, 69-ਸਿੱਧਵਾਂ ਬੇਟ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ, 70-ਮੁੱਲਾਪੁਰ ਦਾਖਾ ਲਈ ਜ਼ਿਲਾ ਮਾਲ ਅਫਸਰ, ਲੁਧਿਆਣਾ, 71-ਲੁਧਿਆਣਾ ਸ਼ਹਿਰੀ (ਦੱਖਣੀ) ਲਈ ਸੰਯੁਕਤ ਕਮਿਸ਼ਨਰ, (ਏ) ਨਗਰ ਨਿਗਮ, ਲੁਧਿਆਣਾ, 72-ਲੁਧਿਆਣਾ ਸ਼ਹਿਰੀ (ਪੱਛਮੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪਛੱਮੀ), 73-ਲੁਧਿਆਣਾ (ਉੱਤਰੀ) ਲਈ ਸੰਯੁਕਤ ਕਮਿਸ਼ਨਰ, (ਕੇ) ਨਗਰ ਨਿਗਮ, ਲੁਧਿਆਣਾ, 74-ਲੁਧਿਆਣਾ (ਦਿਹਾਤੀ) ਲਈ ਉਪ ਮੰਡਲ ਮੈਜਿਸਟਰੇਟ, ਲੁਧਿਆਣਾ (ਪੂਰਬੀ) ਅਤੇ 75-ਸਮਰਾਲਾ ਲਈ ਤਹਿਸੀਲਦਾਰ, ਸਮਰਾਲਾ ਰਿਵਾਈਜਿੰਗ ਅਥਾਰਿਟੀ ਹਨ।

ਇਸ ਮੌਕੇ ਵੱਖ-ਵੱਖ ਬੂਥਾਂ 'ਤੇ ਸਬੰਧਤ ਪਿੰਡਾਂ ਦੇ ਪਟਵਾਰੀ/ਕਾਨੂੰਗੋ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ਜਿਨ੍ਹਾਂ ਕੋਲ ਐਸ.ਜੀ.ਪੀ.ਸੀ. ਦੀ ਵੋਟਾਂ ਬਣਾਉਣ ਲਈ ਭਰੇ ਗਏ ਫਾਰਮ/ਰਜਿਸਟਰ ਤੋਂ ਇਲਾਵਾ ਨਵੀਆਂ ਵੋਟਾਂ ਬਣਾਉਣ ਲਈ ਖਾਲੀ ਫਾਰਮ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Hoshiarpur News: ਨਿਤਿਨ ਗਡਕਰੀ ਦਾ ਪੰਜਾਬ ਨੂੰ 12 ਹਜ਼ਾਰ ਕਰੋੜ ਦਾ ਤੋਹਫਾ, 29 ਪ੍ਰਾਜੈਕਟਾਂ ਦਾ ਉਦਘਾਟਨ

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget