ਪੜਚੋਲ ਕਰੋ

Ludhiana News: ਸੜਕ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ, 3 ਘੰਟਿਆਂ ਬਾਅਦ ਕਰੇਨ ਦੀ ਮਦਦ ਨਾਲ ਕੱਢੀ ਲਾਸ਼

ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਉਸ ਨੇ ਟਰੱਕ ਵਿੱਚੋਂ ਬਾਹਰ ਆ ਕੇ ਦੇਖਿਆ ਕਿ ਉਸ ਨੂੰ ਪਿੱਛੇ ਤੋਂ ਟੱਕਰ ਮਾਰਨ ਵਾਲੇ ਡਰਾਈਵਰ ਦੀ ਮੌਤ ਹੋ ਚੁੱਕੀ ਸੀ। ਉਸ ਦੇ ਕੰਨਾਂ ਵਿੱਚ ਹੈੱਡਫੋਨ ਲੱਗੇ ਹੋਏ ਸਨ।

Road Accident:  ਲੁਧਿਆਣਾ ਦੇ ਤਾਜਪੁਰ ਹਾਈਵੇਅ ਪੁਲ 'ਤੇ ਸ਼ੁੱਕਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਟਰੱਕ ਚਾਲਕ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਦਾ ਟੋਲਾ ਆਉਣ ਕਾਰਨ ਵਾਪਰਿਆ। ਡਰਾਈਵਰ ਨੇ ਅੱਗੇ ਜਾ ਰਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮ੍ਰਿਤਕ ਡਰਾਈਵਰ ਸਟੇਅਰਿੰਗ ਅਤੇ ਕੈਬਿਨ ਵਿਚਕਾਰ ਫਸ ਗਿਆ। ਮਰਨ ਵਾਲੇ ਡਰਾਈਵਰ ਦਾ ਨਾਂਅ ਸੁਖਦੇਵ ਹੈ। ਉਹ ਗੱਡੀ ਨੂੰ ਝਾਂਡਾਲੀ ਤੋਂ ਫਗਵਾੜਾ ਲੈ ਕੇ ਜਾ ਰਿਹਾ ਸੀ।

ਦੂਜੇ ਟਰੱਕ ਡਰਾਈਵਰ ਅਰਜੁਨ ਨੇ ਦੱਸਿਆ ਕਿ ਉਹ ਸ੍ਰੀਨਗਰ ਜਾ ਰਿਹਾ ਸੀ। ਉਸ ਦਾ ਟਰੱਕ ਸਮਰਾਲਾ ਚੌਕ ਨੇੜੇ ਤਾਜਪੁਰ ਪੁਲ ਤੋਂ ਕਰੀਬ 20 ਜਾਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਜਾ ਰਿਹਾ ਸੀ। ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਉਸ ਨੇ ਟਰੱਕ ਵਿੱਚੋਂ ਬਾਹਰ ਆ ਕੇ ਦੇਖਿਆ ਕਿ ਉਸ ਨੂੰ ਪਿੱਛੇ ਤੋਂ ਟੱਕਰ ਮਾਰਨ ਵਾਲੇ ਡਰਾਈਵਰ ਦੀ ਮੌਤ ਹੋ ਚੁੱਕੀ ਸੀ। ਉਸ ਦੇ ਕੰਨਾਂ ਵਿੱਚ ਹੈੱਡਫੋਨ ਲੱਗੇ ਹੋਏ ਸਨ।

ਇਸ ਤੋਂ ਬਾਅਦ ਉਸ ਨੇ ਰੌਲਾ ਪਾ ਕੇ ਲੰਘ ਰਹੇ ਟਰੱਕ ਡਰਾਈਵਰਾਂ ਨੂੰ ਰੋਕ ਲਿਆ। ਮ੍ਰਿਤਕ ਡਰਾਈਵਰ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਬਾਹਰ ਨਹੀਂ ਆ ਸਕਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। 

ਪੁਲਿਸ ਮੁਲਾਜ਼ਮਾਂ ਨੇ ਤੁਰੰਤ NHI ਅਧਿਕਾਰੀਆਂ ਨੂੰ ਸੂਚਿਤ ਕੀਤਾ। ਮੌਕੇ 'ਤੇ ਕਟਰ ਮਸ਼ੀਨ ਬੁਲਾਈ ਗਈ ਅਤੇ ਕੈਬਿਨ ਵੀ ਕੱਟਿਆ ਗਿਆ ਪਰ ਫਿਰ ਵੀ ਮ੍ਰਿਤਕ ਡਰਾਈਵਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਆਖਰਕਾਰ ਕਰੇਨ ਦੀ ਮਦਦ ਨਾਲ ਕੈਬਿਨ ਤੋਂ ਸਟੀਅਰਿੰਗ ਸੀਟ ਨੂੰ ਖਿੱਚ ਕੇ ਲਾਸ਼ ਨੂੰ ਬਾਹਰ ਕੱਢਣ 'ਚ ਕਰੀਬ 3 ਘੰਟੇ ਲੱਗ ਗਏ। ਮ੍ਰਿਤਕ ਸੁਖਦੇਵ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget