ਪੜਚੋਲ ਕਰੋ

ਹੁਣ ਸੜਕ ਕਿਨਾਰੇ ਵਾਹਨ ਪਾਰਕ ਕਰਕੇ ਸ਼ਰਾਬ ਪੀਣ ਵਾਲਿਆਂ ਦੀ ਖੈਰ ਨਹੀਂ , ਪੁਲਿਸ ਨੇ ਕਸਿਆ ਸ਼ਿਕੰਜਾ, 82 ਸ਼ਰਾਬੀ ਗ੍ਰਿਫ਼ਤਾਰ

Ludhiana News  : ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਸ਼ਰਾਬੀਆਂ 'ਤੇ ਸ਼ਿਕੰਜਾ ਕਸਿਆ ਹੈ।  ਪੁਲੀਸ ਨੇ ਕਰੀਬ 13 ਥਾਵਾਂ ’ਤੇ ਛਾਪੇਮਾਰੀ ਕਰਕੇ 82 ਸ਼ਰਾਬੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ 'ਚੋਂ 44 ’ਤੇ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Ludhiana News  : ਲੁਧਿਆਣਾ ਜ਼ਿਲ੍ਹੇ ਵਿੱਚ ਪੁਲਿਸ ਨੇ ਸ਼ਰਾਬੀਆਂ 'ਤੇ ਸ਼ਿਕੰਜਾ ਕਸਿਆ ਹੈ।  ਪੁਲੀਸ ਨੇ ਕਰੀਬ 13 ਥਾਵਾਂ ’ਤੇ ਛਾਪੇਮਾਰੀ ਕਰਕੇ 82 ਸ਼ਰਾਬੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ 'ਚੋਂ 44 ’ਤੇ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਹ ਸਾਰੇ ਆਪਣੇ ਵਾਹਨ ਸੜਕ ਕਿਨਾਰੇ ਖੜ੍ਹੇ ਕਰਕੇ ਸ਼ਰਾਬ ਪੀ ਰਹੇ ਸਨ। ਇਸ ਦੇ ਇਲਾਵਾ ਪੁਲਿਸ ਨੇ ਢਾਬਿਆਂ ਦੇ ਮਾਲਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਪਰੋਸਣ ਅਤੇ ਖੁੱਲ੍ਹੇ ਵਿੱਚ ਸ਼ਰਾਬ ਪੀਣ ਲਈ ਪ੍ਰੇਰਿਤ ਕਰਨ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਹੈ।

ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਵੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਖੁੱਲ੍ਹੇ ਵਿੱਚ ਸ਼ਰਾਬ ਪੀ ਕੇ ਵਾਹਨ ਚਲਾਉਣ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ। ਔਰਤਾਂ ਨੇ ਦੋਸ਼ ਲਾਇਆ ਕਿ ਕੁਝ ਦੁਕਾਨਦਾਰ ਅਜਿਹੇ ਲੋਕਾਂ ਨੂੰ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਵਿੱਚ ਖਾਣ-ਪੀਣ ਦਾ ਸਮਾਨ ਦੇ ਕੇ ਸ਼ਰਾਬ ਪੀਣ ਲਈ ਉਕਸਾਉਂਦੇ ਹਨ। ਇਹ ਲੋਕ ਔਰਤਾਂ 'ਤੇ ਭੱਦੀਆਂ ਟਿੱਪਣੀਆਂ ਵੀ ਕਰਦੇ ਹਨ ਅਤੇ ਕਈ ਵਾਰ ਲੜਾਈ ਵੀ ਕਰਦੇ ਹਨ।

ਪੁਲਿਸ ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਅਸੀਂ ਜ਼ੋਨ ਪੱਧਰ 'ਤੇ ਵਿਸ਼ੇਸ਼ ਟੀਮਾਂ ਬਣਾ ਕੇ ਰਾਤ 8 ਵਜੇ ਤੋਂ 11 ਵਜੇ ਤੱਕ ਛਾਪੇਮਾਰੀ ਕੀਤੀ। ਪੁਲੀਸ ਨੇ ਫਿਰੋਜ਼ ਗਾਂਧੀ ਮਾਰਕੀਟ, ਸਾਊਥ ਸਿਟੀ, ਰਾਜਗੁਰੂ ਨਗਰ ਮਾਰਕੀਟ, ਰਿਸ਼ੀ ਨਗਰ ਮਾਰਕੀਟ, ਭਾਈ ਰਣਧੀਰ ਸਿੰਘ ਨਗਰ ਮਾਰਕੀਟ, ਮਾਡਲ ਟਾਊਨ ਮਾਰਕੀਟ, ਪੱਖੋਵਾਲ ਰੋਡ, ਚੰਡੀਗੜ੍ਹ ਰੋਡ ਸੈਕਟਰ 32 ਮਾਰਕੀਟ, ਗੋਲ ਮਾਰਕੀਟ ਮੋਤੀ ਨਗਰ, ਜਲੰਧਰ ਬਾਈਪਾਸ ਚੌਕ, ਫੂਲ ਬਾਜ਼ਾਰ, ਚੌਕ ਵਿੱਚ ਛਾਪੇਮਾਰੀ ਕੀਤੀ। 
 
ਦੱਸ ਦੇਈਏ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਡੀ.ਜੀ.ਪੀ. ਪੰਜਾਬ ਨੇ ਜ਼ਿਲਾ ਪੁਲਸ ਮੁਖੀਆਂ ਨੂੰ ਇਕ ਪੱਤਰ 6 ਦਸੰਬਰ ਨੂੰ ਜਾਰੀ ਕੀਤਾ ਹੈ। ਜਿਸ ’ਚ ਇਹ ਹੁਕਮ ਦਿੱਤੇ ਗਏ ਹਨ ਕਿ ਅੱਜ-ਕੱਲ ਵਿਆਹਾਂ ਦਾ ਸੀਜ਼ਨ ਹੈ। ਧੁੰਦ ਕਾਰਨ ਸੜਕ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਮੁਹਿੰਮ ਤਹਿਤ ਮੈਰਿਜ ਪੈਲਿਸਾਂ ਦੇ ਬਾਹਰ ਐਲਕੋ ਮੀਟਰ ਰਾਹੀਂ ਚੈਕਿੰਗ ਕੀਤੀ ਜਾਵੇ। ਇਸ ਮੁਹਿੰਮ ਸਬੰਧੀ ਪਬਲਿਕ ਨੂੰ ਜਾਗਰੂਕ ਕੀਤਾ ਜਾਵੇ ਕਿ ਸ਼ਰਾਬ ਪੀ ਕੇ ਉਹ ਗੱਡੀ ਨਾ ਚਲਾਉਣ। 

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget