ਪੜਚੋਲ ਕਰੋ

ਪਿਆਕੜਾਂ ਲਈ ਮਾੜੀ ਖ਼ਬਰ! ਚਾਰ ਦਿਨਾਂ ਲਈ ਠੇਕੇ ਰਹਿਣਗੇ ਬੰਦ

Punjab News: ਪੰਜਾਬ ਵਿੱਚ ਸ਼ਰਾਬੀਆਂ ਲਈ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਚਾਰ ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

Punjab News: ਪੰਜਾਬ ਵਿੱਚ ਸ਼ਰਾਬੀਆਂ ਲਈ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਵਿੱਚ ਚਾਰ ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇੱਥੇ ਤੁਹਾਨੂੰ ਦੱਸ ਦਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਹੋਣ ਵਾਲੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਨੇ 17 ਜੂਨ ਸ਼ਾਮ 7 ਵਜੇ ਤੋਂ 19 ਜੂਨ ਸ਼ਾਮ 6 ਵਜੇ ਤੱਕ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੱਕ ਡ੍ਰਾਈ ਡੇਅ ਐਲਾਨਿਆ ਹੈ।

ਇਨ੍ਹਾਂ ਤਰੀਕਾਂ ਨੂੰ ਰਹੇਗਾ ਡ੍ਰਾਈ ਡੇਅ, ਪਿਆਕੜਾਂ ਨੂੰ ਹੋਵੇਗਾ ਔਖਾ

ਉੱਥੇ ਹੀ ਵਿਭਾਗ ਦੇ ਕਮਿਸ਼ਨਰ ਜਤਿੰਦਰ ਜੋਰੇਵਾਲ ਨੇ ਕਿਹਾ ਕਿ ਇਹ ਹੁਕਮ ਵਿਧਾਨ ਸਭਾ ਖੇਤਰ ਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ ਲਾਗੂ ਹੋਣਗੇ। ਕਮਿਸ਼ਨਰ ਜੋਰੇਵਾਲ ਨੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡਣ ਅਤੇ ਪੀਣ ‘ਤੇ ਪਾਬੰਦੀ ਲਾਈ ਹੈ। ਇਸ ਕਰਕੇ ਸਾਰੇ ਸਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।

ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਉਸ ਸੀਟ 'ਤੇ ਹੋਣ ਲੱਗੀਆਂ ਜ਼ਿਮਨੀ ਚੋਣਾਂ

ਜ਼ਿਕਰ ਕਰ ਦਈਏ ਕਿ ਲੁਧਿਆਮ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ (Gurpreet Gogi) ਦੀ ਮੌਤ ਤੋਂ ਬਾਅਦ ਇੱਥੇ ਦੀ ਸੀਟ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਹੁਣ ਇਸ ਸੀਟ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਵੋਟਾਂ 19 ਜੂਨ ਨੂੰ ਪੈਣਗੀਆਂ ਅਤੇ 23 ਜੂਨ ਨੂੰ ਇਸ ਦੇ ਨਤੀਜੇ ਆਉਣਗੇ, ਉੱਥੇ ਹੀ ਕਾਂਗਰਸ ਪਾਰਟੀ ਤੋਂ ਭਾਰਤ ਭੂਸ਼ਣ ਆਸ਼ੂ, ਆਮ ਆਦਮੀ ਪਾਰਟੀ ਤੋਂ ਸੰਜੀਵ ਅਰੋੜਾ (Sanjeev Arora) ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਹੁਣ ਇੰਤਜ਼ਾਰ ਹੈ ਕਿ ਲੁਧਿਆਣਾ ਵਾਲੇ ਕਿਸ ਨੂੰ ਜੇਤੂ ਬਣਾਉਂਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget