ਪੜਚੋਲ ਕਰੋ

Doctors Strike: ਪੰਜਾਬ 'ਚ ਅੱਜ ਤੋਂ ਡਾਕਟਰਾਂ ਦੀ ਸਭ ਤੋਂ ਵੱਡੀ ਹੜਤਾਲ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਖ਼ਬਰ, ਸਰਕਾਰ ਨਾਲ ਨਹੀਂ ਬਣੀ ਸਹਿਮਤੀ

Doctors Strike in Punjab: ਪ੍ਰਧਾਨ ਡਾਕਟਰ ਅਖਿਲ ਸਰੀਨ ਨੇ ਕਿਹਾ ਕਿ ਸਿਹਤ ਮੰਤਰੀ ਨੇ ਸੁਰੱਖਿਆ ਸਬੰਧੀ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨ ਕਰ ਲਿਆ ਅਤੇ ਕਰੀਅਰ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ, ਪਰ ਇਸ ’ਤੇ ਕੋਈ ਲਿਖਤੀ ਭਰੋਸਾ

Doctors Strike in Punjab: ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀਆਂ ਓਪੀਡੀਜ਼ ਭਲਕੇ 12 ਸਤੰਬਰ ਤੋਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਫੈਸਲਾ ਸਿਹਤ ਮੰਤਰੀ ਬਲਬੀਰ ਸਿੰਘ ਸਾਲ ਆਟਿਮ ਬਸਿੱਟਾ ਰਹਿਣ ਬਾਅਦ ਲਿਆ ਹੈ। ਐਸੋਸੀਏਸ਼ਨ ਨੇ ਪਹਿਲਾਂ 9 ਸਤੰਬਰ ਤੋਂ ਤਿੰਨ ਘੰਟੇ ਓਪੀਡੀਜ਼ ਬੰਦ ਰੱਖਣ ਦੀ ਸ਼ੁਰੂਆਤ ਕੀਤੀ ਸੀ। 

ਹੜਤਾਲ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਸਾਰੀਆਂ ਓਪੀਡੀਜ਼ ਵਿੱਚ ਕੰਮ-ਕਾਜ ਪੂਰਾ ਦਿਨ ਬੰਦ ਰੱਖਿਆ ਜਾਵੇਗਾ ਅਤੇ ਮਰੀਜ਼ ਨਹੀਂ ਦੇਖੇ ਜਾਣਗੇ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

ਪੀਸੀਐਮਐਸਏ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਨੇ ਕਿਹਾ ਕਿ ਸਿਹਤ ਮੰਤਰੀ ਨੇ ਸੁਰੱਖਿਆ ਸਬੰਧੀ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨ ਕਰ ਲਿਆ ਅਤੇ ਕਰੀਅਰ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ, ਪਰ ਇਸ ’ਤੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ। ਸਰੀਨ ਨੇ ਕਿਹਾ ਕਿ ਹੁਣ ਵੀਰਵਾਰ ਤੋਂ ਓਪੀਡੀ ਸੇਵਾ ਪੂਰੀ ਤਰ੍ਹਾਂ ਬੰਦ ਰਹੇਗੀ।

ਪਿਛਲੇ ਤਿੰਨ ਦਿਨਾਂ ਤੋਂ ਡਾਕਟਰਾਂ ਨੇ ਰੋਸ ਵਜੋਂ ਰੋਜ਼ਾਨਾ ਸਵੇਰੇ 8 ਤੋਂ 11 ਵਜੇ ਤੱਕ ਓਪੀਡੀ ਬੰਦ ਰੱਖੀ। ਡਾਕਟਰਾਂ ਦੀ ਜਥੇਬੰਦੀ ਨੇ ਪਹਿਲਾਂ ਕਿਹਾ ਸੀ ਕਿ ਜੇਕਰ ਬੁਧਵਾਰ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਧਰਨਾ ਦੂਜੇ ਪੜਾਅ ਵਿੱਚ ਦਾਖ਼ਲ ਹੋ ਜਾਵੇਗਾ।

ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ 3 ਪੜਾਵਾਂ ਵਿੱਚ ਬਦਲ ਦਿੱਤਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਚੱਲਿਆ। ਇਸ ਦੌਰਾਨ ਓਪੀਡੀ ਸੇਵਾਵਾਂ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਬੰਦ ਰਹੀਆਂ। ਹੁਣ ਦੂਜਾ ਪੜਾਅ 12 ਤੋਂ 15 ਸਤੰਬਰ ਤੱਕ ਹੋਵੇਗਾ। ਜਿਸ ਵਿੱਚ ਓ.ਪੀ.ਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਤੀਜਾ ਪੜਾਅ 16 ਸਤੰਬਰ ਤੋਂ ਬਾਅਦ ਹੋਵੇਗਾ। ਇਸ ਵਿੱਚ ਡਾਕਟਰ ਓਪੀਡੀ ਦੇ ਨਾਲ-ਨਾਲ ਮੈਡੀਕਲ ਲੀਗਲ ਕਰਨ ਤੋਂ ਸਾਫ਼ ਇਨਕਾਰ ਕਰ ਦੇਣਗੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget