ਪੜਚੋਲ ਕਰੋ

ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

Punjab News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ

Punjab News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
 
ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2023 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ,ਜਿਸ ਵਿਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਦੇ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੀ ਚੋਣ ਹੋਈ ਹੈ। 
 
ਦੱਸ ਦੇਈਏ ਕਿ ਲੁਧਿਆਣਾ ਦੇ 2 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਐਵਾਰਡ ਮਿਲੇਗਾ। ਰਾਸ਼ਟਰੀ ਅਧਿਆਪਕ ਪੁਰਸਕਾਰ 2023 ਲਈ ਜਾਰੀ ਕੀਤੀ ਗਈ ਸੂਚੀ ਵਿੱਚ ਦੋਵਾਂ ਅਧਿਆਪਕਾਂ ਦੇ ਨਾਂ ਸ਼ਾਮਲ ਹਨ। ਇਸ ਸਾਲ ਦੇਸ਼ ਭਰ 'ਚੋਂ ਆਈਆਂ ਅਰਜ਼ੀਆਂ ਦੇ ਆਧਾਰ 'ਤੇ ਇਸ ਐਵਾਰਡ ਲਈ 50 ਅਧਿਆਪਕਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਪੱਖੋਵਾਲ ਲੁਧਿਆਣਾ ਦੇ ਅਧਿਆਪਕ ਅੰਮ੍ਰਿਤਪਾਲ ਸਿੰਘ ਅਤੇ ਸਤਪਾਲ ਮਿੱਤਲ ਸਕੂਲ ਦੀ ਅਧਿਆਪਕਾ ਭੁਪਿੰਦਰ ਗੋਗੀਆ ਦੇ ਨਾਂਅ ਸ਼ਾਮਲ ਹਨ।ਇਸ ਸੂਚੀ ਵਿੱਚ ਅਧਿਆਪਕਾਂ ਨੂੰ 5 ਸਤੰਬਰ ਨੂੰ ਅਵਾਰਡ ਦਿੱਤੇ ਜਾਣਗੇ। 3 ਤੋਂ 6 ਸਤੰਬਰ ਤੱਕ ਹੋਟਲ ਅਸ਼ੋਕ ਨਵੀਂ ਦਿੱਲੀ ਵਿਖੇ ਅਧਿਆਪਕਾਂ ਦੇ ਠਹਿਰਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। 
 
ਜਾਣਕਾਰੀ ਅਨੁਸਾਰ ਨਿਰਧਾਰਿਤ ਯੋਗਤਾ ਪੂਰੀ ਕਰਨ ਵਾਲੇ ਪੰਜਾਬ ਭਰ ਤੋਂ 6 ਅਧਿਆਪਕਾਂ ਨੇ ਇਸ ਐਵਾਰਡ ਲਈ ਅਰਜ਼ੀਆਂ ਦਿੱਤੀਆਂ ਸਨ, ਜਦਕਿ ਦੇਸ਼ ਭਰ ਤੋਂ ਕੁੱਲ 154 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜਿਸ ਵਿੱਚੋਂ ਰਾਸ਼ਟਰੀ ਪੱਧਰ ਦੇ ਨਿਰਣਾਇਕ ਪੈਨਲ ਨੇ 100 ਅੰਕਾਂ ਦੇ ਵੱਖ-ਵੱਖ ਮਾਪਦੰਡਾਂ ਦੇ ਆਧਾਰ 'ਤੇ 50 ਦੀ ਚੋਣ ਕੀਤੀ ਹੈ। ਇਸ ਵਾਰ ਅਧਿਆਪਕਾਂ ਦੀ ਸਿੱਖਿਆ ਖੇਤਰ ਵਿੱਚ 10 ਸਾਲ ਦੀ ਸੇਵਾ ਹੋਣੀ ਜ਼ਰੂਰੀ ਸੀ। ਇਸ ਦੇ ਨਾਲ ਹੀ ਅਧਿਆਪਕਾਂ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ 1500 ਸ਼ਬਦਾਂ ਦੀ ਐਪਲੀਕੇਸ਼ਨ ਵਿੱਚ ਬਿਆਨ ਕਰਨਾ ਸੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ

Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ

Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
Advertisement
ABP Premium

ਵੀਡੀਓਜ਼

Arvind Kejriwal ਨੂੰ ਲੈ ਕੇ ਕੇਂਦਰੀ ਮੰਤਰੀ Hardeep Puri ਨੇ ਦਿੱਤਾ ਵਿਵਾਦਿਤ ਬਿਆਨJagjit Singh Dhallewal ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ | Supereme Court of IndiaFarmers Protest | Chandigarh |mohali ਕੱਲ ਨਹੀਂ ਜਾ ਸਕੋਗੇ ਚੰਡੀਗੜ੍ਹ ਕਿਸਾਨਾਂ ਨੇ  ਰੂਟ ਕੀਤੇ ਬੰਦ|Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab News: ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਖਬਰ! ਭਲਕੇ ਬੰਦ ਰਹੇਗੀ ਇਹ ਸੇਵਾ, ਘਰੋਂ ਸੋਚ-ਸਮਝ ਕੇ ਨਿਕਲਣ ਲੋਕ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Punjab Bandh: 'ਪੰਜਾਬ ਬੰਦ' ਨੂੰ ਲੈ ਕੇ ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ, ਭਲਕੇ ਪੰਜਾਬ 'ਚ ਬੰਦ ਰਹੇਗੀ ਰੇਲ ਸੇਵਾ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾਨ
Plane Crash: ਦਸੰਬਰ ਬਣਿਆ ਫਲਾਇਟਸ ਦੇ ਲਈ ਕਾ*ਲ! ਇੱਕ ਮਹੀਨੇ 'ਚ 6 ਵੱਡੇ ਜਹਾਜ਼ ਹੋਏ ਹਾਦਸਿਆਂ ਦਾ ਸ਼ਿਕਾਰ, 234 ਲੋਕਾਂ ਦੀਆਂ ਗਈਆਂ ਜਾ*ਨ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਧੁੰਦ ਕਾਰਨ ਰੇਲਵੇ ਨੇ ਕਈ ਟਰੇਨਾਂ ਕੀਤੀਆਂ ਰੱਦ, ਯਾਤਰਾ ਕਰਨ ਤੋਂ ਪਹਿਲਾਂ ਪੂਰੀ ਲਿਸਟ ਦੇਖ ਲਓ
ਸਿਰਫ਼ ਫੋਟੋਆਂ ਖਿਚਵਾਉਣ ਆਉਂਦੇ ਨੇ ਕਾਂਗਰਸੀ, ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਵਿਸਰਜਣ ਵੇਲੇ ਨਹੀਂ ਅੱਪੜਿਆ ਕੋਈ ਲੀਡਰ, ਹਰਦੀਪ ਪੁਰੀ ਦਾ ਵੱਡਾ ਇਲਜ਼ਾਮ

Punjab News: ਦੁੱਧ ਦੀਆਂ ਕੀਮਤ 'ਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ! ਮਿਲਕਫੈੱਡ ਨੇ ਤੋੜੇ ਰਿਕਾਰਡ, ਰੋਜ਼ਾਨਾ 20 ਲੱਖ ਲਿਟਰ ਦੁੱਧ ਖਰੀਦਿਆ 

SA vs PAK 1st Test: ਪਾਕਿਸਤਾਨ ਨੂੰ ਹਰਾ ਕੇ WTC ਦੇ ਫਾਈਨਲ 'ਚ ਪਹੁੰਚਿਆ ਦੱਖਣੀ ਅਫਰੀਕਾ, ਜਾਣੋ ਹੁਣ ਕਿਸ ਨਾਲ ਹੋਵੇਗਾ ਫਾਈਨਲ  ?

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Embed widget