ਪੜਚੋਲ ਕਰੋ

Punjab News: ਲੁਧਿਆਣਾ 'ਚ ਚਲਦੀ ਸਕੂਟਰੀ 'ਚ ਧਮਾਕਾ, ਬੁਰੀ ਤਰ੍ਹਾਂ ਨਾਲ ਝੁਲਸਿਆ ਨੌਜਵਾਨ, ਜਾਣੋ ਕੀ ਬਣੀ ਧਮਾਕੇ ਦੀ ਵਜ੍ਹਾ

ਪੀੜਤ ਦਰਦ ਨਾਲ ਪੁਲ 'ਤੇ ਕਾਫੀ ਦੂਰ ਤੱਕ ਦੌੜਦਾ ਰਿਹਾ। ਲੋਕਾਂ ਦੀ ਮਦਦ ਨਾਲ ਉਸ ਦੇ ਕੱਪੜੇ ਪਾੜ ਕੇ ਉਤਾਰ ਦਿੱਤੇ ਗਏ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।

Punjab News: ਲੁਧਿਆਣਾ 'ਚ ਜਗਰਾਓਂ ਪੁਲ ਨੇੜੇ ਸ਼ਨੀਵਾਰ ਨੂੰ ਸਕੂਟਰੀ ਨੂੰ ਅੱਗ ਲੱਗ ਗਈ। ਅੱਗ ਲੱਗਦੇ ਹੀ ਸਕੂਟਰੀ 'ਚ ਧਮਾਕਾ ਹੋ ਗਿਆ। ਇਸ ਤੋਂ ਪਹਿਲਾਂ ਕਿ ਐਕਟਿਵਾ ਸਵਾਰ ਨੌਜਵਾਨ ਆਪਣੇ ਆਪ ਨੂੰ ਸੰਭਾਲ ਪਾਉਂਦਾ, ਅੱਗ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਿਆ। ਸਕੂਟਰੀ ਦੇ ਕੋਲ ਜਾ ਰਿਹਾ ਇੱਕ ਬਾਈਕ ਸਵਾਰ ਵੀ ਸੰਤੁਲਨ ਗੁਆ ​​ਬੈਠਾ।

ਕਿਵੇਂ ਵਾਪਰਿਆ ਇਹ ਹਾਦਸਾ ?

ਪੀੜਤ ਅਜੇ ਜਗਰਾਉਂ ਪੁਲ ਨੇੜੇ ਐਲੀਵੇਟਿਡ ਪੁਲ ’ਤੇ ਚੜ੍ਹਿਆ ਹੀ ਸੀ ਕਿ ਕੁਝ ਦੂਰੀ ’ਤੇ ਸਕੂਟਰੀ ਦੇ ਇੰਜਣ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੋਬਿੰਦਪ੍ਰੀਤ, 30 ਫੀਸਦੀ ਝੁਲਸ ਗਿਆ। ਘਟਨਾ ਸਮੇਂ ਗੋਬਿੰਦਪ੍ਰੀਤ ਦੇ ਕੱਪੜਿਆਂ ਨੂੰ ਅੱਗ ਲੱਗ ਗਈ। ਉਹ ਦਰਦ ਨਾਲ ਪੁਲ 'ਤੇ ਕਾਫੀ ਦੂਰ ਤੱਕ ਦੌੜਦਾ ਰਿਹਾ। ਲੋਕਾਂ ਦੀ ਮਦਦ ਨਾਲ ਉਸ ਦੇ ਕੱਪੜੇ ਪਾੜ ਕੇ ਉਤਾਰ ਦਿੱਤੇ ਗਏ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਜਿਸ ਕਾਰਨ ਉਹ ਵੀ ਜ਼ਖਮੀ ਹੋ ਗਿਆ ਅਤੇ ਰਾਹਗੀਰਾਂ ਦੀ ਮਦਦ ਨਾਲ ਐਕਟਿਵਾ ਸਵਾਰ ਨੂੰ ਮੁੱਢਲੀ ਸਹਾਇਤਾ ਦੇ ਕੇ ਸੀ.ਐਮ.ਸੀ ਹਸਪਤਾਲ ਦਾਖਲ ਕਰਵਾਇਆ ਗਿਆ।

ਜ਼ਖ਼ਮੀ ਨੌਜਵਾਨ ਦੀ ਪਛਾਣ ਗੋਬਿੰਦਪ੍ਰੀਤ ਸਿੰਘ ਵਾਸੀ ਮਾਡਲ ਟਾਊਨ ਵਜੋਂ ਹੋਈ ਹੈ। ਗੋਬਿੰਦ ਸਲੇਮ ਟਾਬਰੀ ਇਲਾਕੇ 'ਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ। ਉਸ ਨੇ ਦੁੱਗਰੀ ਨੇੜੇ ਪੈਟਰੋਲ ਪੰਪ ਤੋਂ ਪੈਟਰੋਲ ਭਰਿਆ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ ਸਰਪੰਚ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ; ਪ੍ਰਸ਼ਾਸਨ 'ਚ ਮੱਚੀ ਹਲਚਲ...
ਪੰਜਾਬ ਤੋਂ ਵੱਡੀ ਖਬਰ, ਸਾਬਕਾ ਸਰਪੰਚ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ; ਪ੍ਰਸ਼ਾਸਨ 'ਚ ਮੱਚੀ ਹਲਚਲ...
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
Punjab News: ਸਿਆਸੀ ਜਗਤ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂ ਗ੍ਰਿਫ਼ਤਾਰ: ਪੰਜਾਬ ਪੁਲਿਸ ਨੇ...
Punjab News: ਸਿਆਸੀ ਜਗਤ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂ ਗ੍ਰਿਫ਼ਤਾਰ: ਪੰਜਾਬ ਪੁਲਿਸ ਨੇ...
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget