ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

Ludhiana News: ਲੁਧਿਆਣਾ ਦੇ ਹੈਬੋਵਾਲ ਪੁਲਿਸ ਸਟੇਸ਼ਨ ਅਧੀਨ ਪੈਂਦੇ ਹਰਗੋਬਿੰਦ ਨਗਰ ਵਿੱਚ ਇੱਕ 40 ਸਾਲਾ ਟੈਕਸਟਾਈਲ ਪ੍ਰਿੰਟਿੰਗ ਫੈਕਟਰੀ ਦੇ ਮਾਲਕ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ।

Ludhiana News: ਲੁਧਿਆਣਾ ਦੇ ਹੈਬੋਵਾਲ ਪੁਲਿਸ ਸਟੇਸ਼ਨ ਅਧੀਨ ਪੈਂਦੇ ਹਰਗੋਬਿੰਦ ਨਗਰ ਵਿੱਚ ਇੱਕ 40 ਸਾਲਾ ਟੈਕਸਟਾਈਲ ਪ੍ਰਿੰਟਿੰਗ ਫੈਕਟਰੀ ਦੇ ਮਾਲਕ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਰਾਜਪੂਤ ਵਜੋਂ ਹੋਈ ਹੈ। ਕਤਲ ਦਾ ਦੋਸ਼ੀ ਉਸ ਦਾ ਇੱਕ ਦੋਸਤ ਹੈ, ਜੋ ਘਟਨਾ ਤੋਂ ਬਾਅਦ ਫਰਾਰ ਹੈ।

ਕਤਲ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਗਰਦਨ 'ਤੇ ਸੱਟ ਦੇ ਨਿਸ਼ਾਨ ਮਿਲੇ ਹਨ। ਦੋਸ਼ੀ ਨੂੰ ਫੜਨ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਸ਼ਰਾਬ ਪਾਰਟੀ ਦੌਰਾਨ ਝਗੜਾ

ਜਾਣਕਾਰੀ ਮੁਤਾਬਕ, ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਵਾਪਰੀ। ਜਤਿੰਦਰ ਰਾਜਪੂਤ ਆਪਣੀ ਫੈਕਟਰੀ ਵਿੱਚ ਆਪਣੇ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈਕੇ ਉਸ ਦਾ ਆਪਣੇ ਦੋਸਤ ਨਾਲ ਝਗੜਾ ਹੋ ਗਿਆ। ਝਗੜਾ ਇਸ ਹੱਦ ਤੱਕ ਵੱਧ ਗਿਆ ਕਿ ਦੋਸ਼ੀ ਦੋਸਤ ਨੇ ਗੁੱਸੇ ਵਿੱਚ ਆ ਕੇ ਜਤਿੰਦਰ 'ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ ਅਤੇ ਫਿਰ ਮੌਕੇ ਤੋਂ ਭੱਜ ਗਿਆ। ਘਟਨਾ ਤੋਂ ਬਾਅਦ ਦੋਸ਼ੀ ਦਾ ਮੋਬਾਈਲ ਫੋਨ ਬੰਦ ਹੋਣ ਦੀ ਖ਼ਬਰ ਹੈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹੈਬੋਵਾਲ ਥਾਣੇ ਦੇ ਐਸਐਚਓ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸਵੇਰੇ 9:30 ਵਜੇ ਦੇ ਕਰੀਬ ਘਟਨਾ ਦੀ ਸੂਚਨਾ ਮਿਲੀ। ਜਦੋਂ ਮ੍ਰਿਤਕ ਦਾ ਭਰਾ ਸਵੇਰੇ ਫੈਕਟਰੀ ਪਹੁੰਚਿਆ ਤਾਂ ਉਹ ਅੰਦਰ ਦਾ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਿਆ। ਜਤਿੰਦਰ ਦੀ ਗਰਦਨ ਤੋਂ ਬਹੁਤ ਜ਼ਿਆਦਾ ਖੂਨ ਵਹਿ ਰਿਹਾ ਸੀ ਅਤੇ ਉਹ ਮਰਿਆ ਪਿਆ ਸੀ।

ਭਰਾ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਅਤੇ ਇੱਕ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ। ਐਸਐਚਓ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਦੀ ਪਛਾਣ ਕਰ ਲਈ ਹੈ।

ਹਾਲਾਂਕਿ, ਪੁਲਿਸ ਦੋਵਾਂ ਵਿਚਕਾਰ ਹੋਏ ਝਗੜੇ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਜੋ ਕਤਲ ਤੱਕ ਵੱਧ ਗਿਆ। ਫਿਲਹਾਲ, ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ ਅਤੇ ਫਰਾਰ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।

Advertisement

ਟਾਪ ਹੈਡਲਾਈਨ

Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
AAP Punjab : ਪੰਜਾਬ 'ਚ AAP ਨੂੰ ਲੱਗ ਸਕਦਾ ਇੱਕ ਹੋਰ ਵੱਡਾ ਝਟਕਾ ? ਇਸ ਵਿਧਾਇਕ ਦੇ BJP 'ਚ ਜਾਣ ਦੀ ਚਰਚਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab Arms Licence : ਪੰਜਾਬ 'ਚ ਅਸਲਾ ਲਾਇਸੈਂਸਾਂ ਨੂੰ ਲੈ ਕੇ ਵੱਡਾ ਖੁਲਾਸਾ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
Punjab News : ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
 Himanshi Khurana ਨੇ ਮਨਾਇਆ ਛੱਠ ਪੂਜਾ ਦਾ ਤਿਉਹਾਰ, ਪਾਣੀ 'ਚ ਖੜ੍ਹ ਕੇ ਸੂਰਜ ਦੇਵਤਾ ਨੂੰ ਦਿੱਤਾ ਅਰਘ
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Holiday : ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Embed widget