ਪੜਚੋਲ ਕਰੋ

ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ, ਛਾਤੀ-ਪਿੱਠ 'ਚ ਮਾਰੀਆਂ ਗੋਲੀਆਂ; ਫੈਲੀ ਦਹਿਸ਼ਤ

Ludhiana News: ਲੁਧਿਆਣਾ ਵਿੱਚ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ (34) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Ludhiana News: ਲੁਧਿਆਣਾ ਵਿੱਚ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ (34) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਬੁੱਧਵਾਰ ਦੇਰ ਰਾਤ ਘਰੋਂ ਜਨਮਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਪਣੀ ਸਕਾਰਪੀਓ ਵਿੱਚ ਗਿਆ ਸੀ। ਰਾਹੁਲ ਨੂੰ ਦੋ ਵਾਰ ਗੋਲੀ ਮਾਰੀ ਗਈ ਸੀ, ਇੱਕ ਉਸਦੀ ਛਾਤੀ ਵਿੱਚ ਅਤੇ ਦੂਜੀ ਉਸ ਦੀ ਪਿੱਠ ਵਿੱਚ ਲੱਗੀ। ਉਸਦੇ ਦੋਸਤਾਂ ਨੇ ਪਰਿਵਾਰ ਨੂੰ ਫ਼ੋਨ ਕਰਕੇ ਦੱਸਿਆ ਕਿ ਰਾਹੁਲ ਨੂੰ ਗੋਲੀ ਲੱਗੀ ਹੈ ਅਤੇ ਉਸਨੂੰ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਜਾ ਕੇ ਉਸ ਨੂੰ ਦੇਖ ਲਓ।

ਹਾਲਾਂਕਿ, ਜਦੋਂ ਤੱਕ ਪਰਿਵਾਰ ਪਹੁੰਚਿਆ ਤਾਂ ਰਾਹੁਲ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਰਾਹੁਲ ਦਾ ਵਿਆਹ ਸਿਰਫ਼ ਤਿੰਨ ਸਾਲ ਪਹਿਲਾਂ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਰਾਹੁਲ ਦੀ ਸਕਾਰਪੀਓ ਬਰਾਮਦ ਕਰ ਲਈ ਹੈ, ਜਿਸ ਵਿੱਚ ਉਹ ਘਰੋਂ ਨਿਕਲਿਆ ਸੀ। ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਰਾਹੁਲ ਸ਼ਰਮਾ ਦੇਰ ਰਾਤ ਆਪਣੀ ਸਕਾਰਪੀਓ ਕਾਰ ਵਿੱਚ ਘਰੋਂ ਨਿਕਲਿਆ ਸੀ, ਇਹ ਕਹਿ ਕੇ ਕਿ ਉਹ ਜਨਮਦਿਨ ਦੀ ਪਾਰਟੀ ਵਿੱਚ ਜਾ ਰਿਹਾ ਹੈ। ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਬਾਅਦ ਵਿੱਚ ਉਸਨੂੰ ਗੋਲੀ ਮਾਰ ਦਿੱਤੀ ਗਈ। ਪਰਿਵਾਰ ਦੇ ਅਨੁਸਾਰ, ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਘਟਨਾ ਫੁੱਲਾਂਵਾਲ ਚੌਕ ਤੋਂ ਜੇ ਬਲਾਕ ਮਾਲ ਵੱਲ ਜਾਣ ਵਾਲੀ ਸੜਕ 'ਤੇ ਵਾਪਰੀ ਹੈ।

ਪਰਿਵਾਰ ਦੇ ਅਨੁਸਾਰ, ਉਨ੍ਹਾਂ ਨੂੰ ਘਟਨਾ ਬਾਰੇ ਰਾਤ 12:30 ਵਜੇ ਦੇ ਕਰੀਬ ਪਤਾ ਲੱਗਿਆ। ਰਾਹੁਲ ਦੇ ਦੋਸਤਾਂ ਨੇ ਉਸ ਦੇ ਸਾਲੇ ਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਰਾਹੁਲ ਨੂੰ ਡੀਐਮਸੀ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਨੂੰ ਗੋਲੀ ਮਾਰ ਦਿੱਤੀ ਗਈ ਹੈ। ਜਦੋਂ ਪਰਿਵਾਰ ਹਸਪਤਾਲ ਪਹੁੰਚਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਰਾਹੁਲ ਦੀ ਰਾਤ 11:55 ਵਜੇ ਤੱਕ ਮੌਤ ਹੋ ਗਈ ਸੀ। ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪਰਿਵਾਰ ਦੇ ਅਨੁਸਾਰ, ਰਾਹੁਲ ਦਾ ਵਿਆਹ ਸਿਰਫ਼ ਤਿੰਨ ਸਾਲ ਪਹਿਲਾਂ ਹੋਇਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ, ਮਾਤਾ-ਪਿਤਾ ਅਤੇ ਇੱਕ ਵਿਆਹੀ ਭੈਣ ਛੱਡ ਗਿਆ ਹੈ।

Advertisement

ਟਾਪ ਹੈਡਲਾਈਨ

Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
Ludhiana 'ਚ 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਤੀ ਨੇ ਸਹੁਰੇ ਪਰਿਵਾਰ 'ਤੇ ਲਾਏ ਗੰਭੀਰ ਆਰੋਪ 
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਰਸਤੇ 'ਚ ਰੋਕ ਕੇ ਮਾਰੀ ਗੋਲੀ, ਬਾਈਕ 'ਤੇ ਆਏ ਸੀ ਹਮਲਾਵਰ; ਮੱਚੀ ਸਨਸਨੀ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget