ਪੜਚੋਲ ਕਰੋ

ਪੰਜਾਬ 'ਚ ਸਕੂਲ ਦਾ ਉਦਘਾਟਨ ਕਰਨ ਪਹੁੰਚੇ AAP ਵਿਧਾਇਕ ਦਾ ਕਿਸਾਨਾਂ ਨੇ ਕੀਤਾ ਵਿਰੋਧ, ਹਾਈਵੇ ਕੀਤਾ ਜਾਮ

Ludhiana News: ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਹਲਵਾਰਾ ਵਿੱਚ ਕਿਸਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ।

Ludhiana News: ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੂੰ ਹਲਵਾਰਾ ਵਿੱਚ ਕਿਸਾਨਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਉਹ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਲਵਾਰਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ ਸਾਇੰਸ ਪ੍ਰਯੋਗਸ਼ਾਲਾ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਕਿਸਾਨ ਵਿਧਾਇਕ ਤੋਂ ਸਵਾਲ-ਜਵਾਬ ਕਰਨਾ ਚਾਹੁੰਦੇ ਸਨ। ਪਰ ਐਮ.ਐਲ.ਏ. ਠੇਕੇਦਾਰ ਨੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਸਿੱਧਾ ਸਕੂਲ ਵਿੱਚ ਚਲੇ ਗਏ। ਇਸ ਤੋਂ ਨਾਰਾਜ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰ ਲੁਧਿਆਣਾ-ਬਠਿੰਡਾ ਹਾਈਵੇਅ 'ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਆਵਾਜਾਈ ਰੋਕ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।

ਕਿਸਾਨਾਂ ਨੇ ਥਾਣਾ ਇੰਚਾਰਜ ਨਾਲ ਕੀਤੀ ਹੱਥੋਪਾਈ

ਸੁਰੱਖਿਆ ਪ੍ਰਬੰਧਾਂ ਲਈ ਥਾਣਾ ਸੁਧਾਰ ਦੇ ਇੰਚਾਰਜ ਜਸਵਿੰਦਰ ਸਿੰਘ ਅਤੇ ਪੁਲਿਸ ਕਰਮਚਾਰੀ ਤਾਇਨਾਤ ਸਨ। ਇਸ ਦੌਰਾਨ ਕਿਸਾਨਾਂ ਅਤੇ ਥਾਣਾ ਇੰਚਾਰਜ ਵਿਚਕਾਰ ਹੱਥੋਪਾਈ ਵੀ ਹੋਈ। ਜਿਵੇਂ ਹੀ ਸਕੂਲ ਵਿੱਚ ਪ੍ਰੋਗਰਾਮ ਖਤਮ ਹੋਇਆ, ਵਿਧਾਇਕ ਆਪਣੇ ਕਾਫਲੇ ਨਾਲ ਉੱਥੋਂ ਚਲੇ ਗਏ।

ਕਿਸਾਨਾਂ ਨੇ ਪੰਜਾਬ ਸਰਕਾਰ, ਵਿਧਾਇਕ ਅਤੇ ਸਰਪੰਚ ਹਲਵਾਰਾ ਸੁਖਵਿੰਦਰ ਸਿੰਘ ਖ਼ਿਲਾਫ਼ ਕੀਤੀ ਨਾਅਰੇਬਾਜ਼ੀ 

ਕਿਸਾਨਾਂ ਨੇ ਪੰਜਾਬ ਸਰਕਾਰ, ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਸਰਪੰਚ ਹਲਵਾਰਾ ਸੁਖਵਿੰਦਰ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਬੀਕੇਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਅਮਰੀਕ ਸਿੰਘ ਹਲਵਾਰਾ, ਲੀਲ ਇਕਾਈ ਦੇ ਪ੍ਰਧਾਨ ਕੁਲਵਿੰਦਰ ਸਿੰਘ ਤੇ ਹੋਰ ਕਰ ਰਹੇ ਸਨ।

ਪੰਜਾਬ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ

ਪ੍ਰੋਗਰਾਮ ਵਿੱਚ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ। ਪ੍ਰਿੰਸੀਪਲ ਅਮਨਦੀਪ ਕੌਰ ਬਰਾੜ ਅਤੇ ਸਟਾਫ਼ ਨੇ ਵਿਧਾਇਕ ਨੂੰ ਯਾਦਗਾਰੀ ਚਿੰਨ੍ਹ ਅਤੇ ਦੋਸ਼ਾਲਾ ਭੇਟ ਕੀਤਾ। ਇਸ ਦੌਰਾਨ ਸਰਪੰਚ ਨੇ ਹਲਵਾਰਾ-ਪਖੋਵਾਲ ਸੜਕ ਦੇ ਪੁਨਰ ਨਿਰਮਾਣ ਸਮੇਤ ਕਈ ਮੰਗਾਂ ਚੁੱਕੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget