ਪੜਚੋਲ ਕਰੋ

Ludhiana News: ਲੁਧਿਆਣਾ ਦੇ ਨਾਈਟ ਕਲੱਬ 'ਚ ਕੁੜੀ ਪਿੱਛੇ ਹੋਈ ਖੂਨੀ ਝੜਪ, ਇੱਕ ਦੂਜੇ 'ਤੇ ਚਲਾਈਆਂ ਬੋਤਲਾਂ

ਲੁਧਿਆਣਾ ਵਿੱਚ ਇੱਕ ਨਾਈਟ ਕਲੱਬ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਸੁਰੱਖਿਆ ਨੂੰ ਦਖਲ ਦੇਣਾ ਪਿਆ।

ਲੁਧਿਆਣਾ ਵਿੱਚ ਇੱਕ ਨਾਈਟ ਕਲੱਬ ਵਿੱਚ ਦੋ ਧਿਰਾਂ ਵਿੱਚ ਖੂਨੀ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਸੁਰੱਖਿਆ ਨੂੰ ਦਖਲ ਦੇਣਾ ਪਿਆ। ਇਸ ਝਗੜੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਚਸ਼ਮਦੀਦਾਂ ਮੁਤਾਬਕ ਦੋਵੇਂ ਧਿਰਾਂ ਡਾਂਸ ਫਲੋਰ 'ਤੇ ਡਾਂਸ ਕਰ ਰਹੀਆਂ ਸਨ।

ਇਸ ਦੌਰਾਨ ਅਚਾਨਕ ਇੱਕ ਮੁੰਡੇ ਦਾ ਮੋਢਾ ਇੱਕ ਕੁੜੀ ਦੇ ਨਾਲ ਟਕਰਾ ਗਿਆ। ਜਿਸ ਤੋਂ ਬਾਅਦ ਡਾਂਸ ਫਲੋਰ 'ਤੇ ਹੀ ਹੰਗਾਮਾ ਸ਼ੁਰੂ ਹੋ ਗਿਆ। ਇਸ ਝਗੜੇ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ।

ਜਿਨ੍ਹਾਂ ਵਿੱਚੋਂ ਇੱਕ ਨੂੰ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਲੱਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੋਵਾਂ ਪਾਸਿਆਂ ਦੇ ਲੋਕਾਂ ਦੇ ਨਾਮ ਨੋਟ ਕਰ ਲਏ ਹਨ।

ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਇਕੱਠੇ ਕਲੱਬ 'ਚ ਆਈਆਂ ਸਨ। ਉਹ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਵੀ ਸਨ। ਡਾਂਸ ਕਰਦੇ ਸਮੇਂ ਅਚਾਨਕ ਮੁੰਡੇ ਦਾ ਹੱਥ ਕੁੜੀ ਦੇ ਮੋਢੇ ਨੂੰ ਲਗ ਗਿਆ, ਜਿਸ ਤੋਂ ਬਾਅਦ ਗਾਲ੍ਹਾਂ ਸ਼ੁਰੂ ਹੋ ਗਈਆਂ। ਸਟਾਫ਼ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਕਲੱਬ ਅੰਦਰ ਇੱਕ ਦੂਜੇ 'ਤੇ ਬੋਤਲਾਂ ਸੁੱਟਦੇ ਰਹੇ। ਤਿੰਨ ਨੌਜਵਾਨ ਬੋਤਲਾਂ ਦੇ ਸ਼ੀਸ਼ੇ ਨਾਲ ਜ਼ਖਮੀ ਵੀ ਹੋ ਗਏ।

 ਇਸ ਮਾਮਲੇ ਸਬੰਧੀ ਐਸਐਚਓ ਪਰਮਵੀਰ ਸਿੰਘ ਨੇ ਕਿਹਾ ਕਿ ਇਹ ਕੋਈ ਵੱਡੀ ਗੱਲ ਨਹੀਂ ਹੈ। ਮਾਮੂਲੀ ਤਕਰਾਰ ਹੋ ਗਈ ਸੀ। ਪਰ ਕਿਸੇ ਨੇ ਇਹ ਅਫਵਾਹ ਫੈਲਾ ਦਿੱਤੀ ਕਿ ਉੱਥੇ ਗੋਲੀ ਚਲਾਈ ਗਈ ਹੈ। ਪੁਲਿਸ ਨੂੰ ਅਜੇ ਤੱਕ ਲਿਖਤੀ ਸ਼ਿਕਾਇਤ ਨਹੀਂ ਮਿਲੀ ਹੈ। ਫਿਰ ਵੀ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਸੀਂ ਆਪਣੇ ਪੱਧਰ 'ਤੇ ਜਾਂਚ ਕਰ ਰਹੇ ਹਾਂ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
Ludhiana ਦੇ ਫੌਜੀ ਜਵਾਨ ਦੀ ਦਿੱਲੀ 'ਚ ਸ਼ਹਾਦਤ , ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ, 2 ਧੀਆਂ ਦਾ ਸੀ ਪਿਓ 
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ
ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget