ਪੜਚੋਲ ਕਰੋ

ਲੁਧਿਆਣਾ 'ਚ ਇਨਫਲੂਐਂਸਰ ਭਾਬੀ ਚੁੰਮੇਵਾਲੀ ਵਿਰੁੱਧ ਦਰਜ FIR, ਨਿਹੰਗਾਂ ਨੇ ਕਿਹਾ - ਅਸ਼ਲੀਲ ਕੰਟੈਂਟ ਫੈਲਾਇਆ, ਧਾਰਮਿਕ ਭਾਵਨਾਵਾਂ ਨੂੰ...

Ludhiana News: ਲੁਧਿਆਣਾ ਵਿੱਚ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਨੇ ਸੋਸ਼ਲ ਮੀਡੀਆ ਪ੍ਰਭਾਵਕ (Social Media Influencer) ਰਣਜੀਤ ਕੌਰ ਭਾਬੀ ਚੁੰਮੇਵਾਲੀ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ।

Ludhiana News: ਲੁਧਿਆਣਾ ਵਿੱਚ ਨਿਹੰਗ ਮਨਪ੍ਰੀਤ ਸਿੰਘ ਖਾਲਸਾ (Manpreet Singh Khalsa) ਨੇ ਸੋਸ਼ਲ ਮੀਡੀਆ ਪ੍ਰਭਾਵਕ (Social Media Influencer) ਰਣਜੀਤ ਕੌਰ ਭਾਬੀ ਚੁੰਮੇਵਾਲੀ ਅਤੇ ਉਸ ਦੇ ਪਤੀ ਜ਼ਿੰਦਾ ਹੰਸ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਨਿਹੰਗ ਰਣਜੀਤ ਮਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਰਣਜੀਤ ਕੌਰ ਸੋਸ਼ਲ ਮੀਡੀਆ 'ਤੇ ਅਸ਼ਲੀਲ ਕੰਟੈਂਟ ਅਪਲੋਡ ਕਰ ਰਹੀ ਹੈ, ਜਿਸਦਾ ਸਮਾਜ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।

ਭਾਬੀ ਚੁੰਮੇਵਾਲੀ ਨੇ ਨਿਹੰਗ ਮਨਪ੍ਰੀਤ ਸਿੰਘ ਨੂੰ ਸ਼ਰੇਆਮ ਧਮਕੀ ਵੀ ਦਿੱਤੀ ਹੈ, ਉਨ੍ਹਾਂ ਕੋਲ ਵੀ ਮਨਪ੍ਰੀਤ ਸਿੰਘ ਵਿਰੁੱਧ ਕਈ ਸਬੂਤ ਹਨ ਅਤੇ ਹੋਰ ਵੀ ਆ ਰਹੇ ਹਨ। ਉਹ ਜਲਦੀ ਹੀ ਸਾਰੇ ਸਬੂਤ ਮੀਡੀਆ ਸਾਹਮਣੇ ਸਾਰੇ ਸਬੂਤ ਰੱਖੇਗੀ ਅਤੇ ਉਨ੍ਹਾਂ ਦੇ ਸਾਰੇ ਕਾਰਨਾਮਿਆਂ ਦਾ ਪਰਦਾਫਾਸ਼ ਕਰੇਗੀ।

ਰਾਤ 9:40 ਵਜੇ ਪੁਲਿਸ ਨੇ ਰਣਜੀਤ ਕੌਰ ਅਤੇ ਉਸਦੇ ਪਤੀ ਵਿਰੁੱਧ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਐਸਐਚਓ ਮੋਤੀ ਨਗਰ ਭੁਪਿੰਦਰ ਸਿੰਘ ਨੇ ਕਿਹਾ, "ਐਫਆਈਆਰ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।"

ਕੁਝ ਦਿਨ ਪਹਿਲਾਂ ਚੁੰਮੇਵਾਲੀ ਭਾਬੀ ਦੇ ਘਰ ਆਏ ਸੀ ਨਿਹੰਗ 

ਜ਼ਿਕਰ ਕਰ ਦਈਏ ਕਿ ਕੁਝ ਦਿਨ ਪਹਿਲਾਂ, ਫਰੀਦਕੋਟ ਤੋਂ ਨਿਹੰਗ ਸਿੰਘਾਂ ਦੇ ਜੱਥੇ ਦੇ ਮੁਖੀ ਮਨਪ੍ਰੀਤ ਸਿੰਘ ਖਾਲਸਾ ਨੇ ਰਣਜੀਤ ਕੌਰ ਭਾਬੀ ਚੂੰਮੇਵਾਲੀ ਦੇ ਘਰ ਛਾਪਾ ਮਾਰਿਆ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਹ ਸੋਸ਼ਲ ਮੀਡੀਆ 'ਤੇ ਅਸ਼ਲੀਲ ਵੀਡੀਓ ਪੋਸਟ ਕਰ ਰਹੀ ਹੈ। ਉਨ੍ਹਾਂ ਨੇ ਉਸਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਫਰੀਦਕੋਟ ਤੋਂ ਲੁਧਿਆਣਾ ਜਾਣਾ ਪਿਆ। ਉਸ ਦਿਨ ਭਾਬੀ ਚੂੰਮੇਵਾਲੀ ਦੇ ਘਰ ਬਹੁਤ ਹੰਗਾਮਾ ਹੋਇਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget