ਪੜਚੋਲ ਕਰੋ

Ludhiana News : ਬਿਨਾਂ ਲਾਇਸੈਂਸ ਸ਼ਰਾਬ ਪਰੋਸਣ 'ਤੇ ਰੈਸਟੋਰੈਂਟ ਮਾਲਕ ਖਿਲਾਫ ਮਾਮਲਾ ਦਰਜ਼

Ludhiana News : ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸਣ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਦੇਰ ਰਾਤ ਤੱਕ ਖੁੱਲੇ ਰਹਿਣ ਵਾਲੇ ਰੈਸਟੋਰੈਂਟਾਂ/ਬਾਰਾਂ 'ਤੇ ਨਕੇਲ ਕੱਸਿਦਆਂ, ਆਬਕਾਰੀ ਵਿਭਾਗ ਵਲੋਂ ਸਥਾਨਕ  ਪੱਖੋਵਾਲ ਰੋਡ ਵਿਖੇ

Ludhiana News : ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸਣ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਦੇਰ ਰਾਤ ਤੱਕ ਖੁੱਲੇ ਰਹਿਣ ਵਾਲੇ ਰੈਸਟੋਰੈਂਟਾਂ/ਬਾਰਾਂ 'ਤੇ ਨਕੇਲ ਕੱਸਿਦਆਂ, ਆਬਕਾਰੀ ਵਿਭਾਗ ਵਲੋਂ ਸਥਾਨਕ  ਪੱਖੋਵਾਲ ਰੋਡ ਵਿਖੇ ਸਥਿਤ ਅਮਨ ਚਿਕਨ ਨਾਮਕ ਇੱਕ ਰੈਸਟੋਰੈਂਟ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਓ ਹਰਜੋਤ ਬੇਦੀ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਦੀਆਂ ਹਦਾਇਤਾਂ 'ਤੇ ਸੂਬੇ ਭਰ ਵਿੱਚ ਅਜਿਹੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਲਾਇਸੰਸਸ਼ੁਦਾ ਰੈਸਟੋਰੈਂਟਾਂ/ਬਾਰਾਂ ਨੂੰ ਹੀ ਆਪਣੇ ਅਹਾਤੇ 'ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਦਿੱਤੀ ਗਈ ਹੈ, ਉਹ ਵੀ ਮਨਜ਼ੂਰਸ਼ੁਦਾ ਸਮੇਂ ਦੇ ਅੰਦਰ ਭਾਵ ਰਾਤ 01 ਵਜੇ ਤੱਕ।

ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਆਬਕਾਰੀ ਪਟਿਆਲਾ ਜ਼ੋਨ ਸੁਰਿੰਦਰ ਗਰਗ ਨੇ ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਰੈਸਟੋਰੈਂਟਾਂ/ਬਾਰਾਂ ਦੀ ਅਚਨਚੇਤ ਚੈਕਿੰਗ ਕਰਨ।

ਬੇਦੀ ਨੇ ਇਹ ਵੀ ਦੱਸਿਆ ਕਿ ਲੁਧਿਆਣਾ ਡਵੀਜ਼ਨ ਵਿੱਚ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਜਿਸ ਤਹਿਤ ਸਾਰੇ ਰੈਸਟੋਰੈਂਟਾਂ/ਬਾਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਸਰਕਾਰੀ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਰ ਰਾਤ 01 ਵਜੇ ਤੋਂ ਬਾਅਦ ਚੱਲਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਿਨਾਂ ਲਾਇਸੈਂਸ ਤੋਂ ਸ਼ਰਾਬ ਪੀਣਾ ਵੀ ਇੱਕ ਫੌਜਦਾਰੀ ਜੁਰਮ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ਼ ਕੀਤੀ ਜਾਵੇਗੀ।

ਚੈਕਿੰਗ ਦੌਰਾਨ ਬਾਰ ਮਾਲਕਾਂ ਨੂੰ ਦੇਰ ਰਾਤ ਤੱਕ ਕੰਮ ਕਰਨ ਤੋਂ ਵਰਜਿਆ ਗਿਆ ਸੀ ਕਿਉਂਕਿ ਕੁਝ ਦਿਨ ਪਹਿਲਾਂ ਕੁਝ ਰੈਸਟੋਰੈਂਟ/ਬਾਰ ਰਾਤ 1 ਵਜੇ ਤੋਂ ਬਾਅਦ ਖੁੱਲ੍ਹੇ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅਣ-ਅਧਿਕਾਰਤ ਸਥਾਨਾਂ ਅਤੇ ਦੇਰ ਰਾਤ ਚੱਲਣ ਵਾਲੇ ਰੈਸਟੋਰੈਂਟਾਂ/ਬਾਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget