ਪੜਚੋਲ ਕਰੋ

Ludhiana: ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਕੰਧਾਂ 'ਚ ਆ ਗਈਆਂ ਤਰੇੜਾਂ, ਲੱਖਾਂ ਦਾ ਸਮਾਨ ਵੀ ਹੋਇਆ ਰਾਖ

Fire broke out:  ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦੀ ਇਮਾਰਤ ਵਿਚ ਤਰੇੜਾਂ ਆ ਗਈਆਂ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਨੂੰ ਦੇਖਦੇ ਹੋਏ ਫੈਕਟਰੀ ਮਾਲਕਾਂ ਨੇ ਆਪਣੇ ਮਜ਼ਦੂਰਾਂ

Fire broke out: ਲੁਧਿਆਣਾ ਵਿੱਚ ਪਲਾਸਟਿਕ ਦੀਆਂ ਕੁਰਸੀਆਂ ਬਣਾਉਣ ਵਾਲੇ ਫੈਕਟਰੀ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਇਹ ਘਟਨਾ ਫੋਕਲ ਪੁਆਇੰਟ ਦੀ ਹੇਠਲੀ ਮੰਗਲੀ 'ਚ ਬਣੇ ਕੁਰਸੀਆਂ ਦੇ ਗੋਦਾਮ 'ਚ ਵਾਪਰੀ ਹੈ।

ਅੱਗ ਦੀਆਂ ਲਪਟਾਂ ਦੇਖ ਮੌਕੇ ਦੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਜਿਸ ਤੋਂ ਬਾਅਦ 15 ਤੋਂ 18 ਦੇ ਕਰੀਬ ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। 

 ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦੀ ਇਮਾਰਤ ਵਿਚ ਤਰੇੜਾਂ ਆ ਗਈਆਂ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀਆਂ ਲਪਟਾਂ ਨੂੰ ਦੇਖਦੇ ਹੋਏ ਫੈਕਟਰੀ ਮਾਲਕਾਂ ਨੇ ਆਪਣੇ ਮਜ਼ਦੂਰਾਂ ਨੂੰ ਫੈਕਟਰੀਆਂ ਵਿੱਚੋਂ ਬਾਹਰ ਕੱਢ ਲਿਆ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। 

ਗੁਆਂਢੀ ਨਗਿੰਦਰ ਸਿੰਘ ਨੇ ਦੱਸਿਆ ਕਿ ਅੱਗ ਹਾਈਵੇਅ ਪਲਾਸਟਿਕ ਦੇ ਗੋਦਾਮ ਵਿੱਚ ਲੱਗੀ ਹੈ। ਉਹ ਰਾਤ ਨੂੰ ਆਪਣੀ ਫੈਕਟਰੀ ਦੇ ਬਾਹਰ ਖੜ੍ਹਾ ਸੀ। ਹਾਈਵੇਅ ਪਲਾਸਟਿਕ ਗੋਦਾਮ ਦੇ ਪਿਛਲੇ ਪਾਸੇ ਤੋਂ ਅਚਾਨਕ ਧੂੰਆਂ ਨਿਕਲਣ ਲੱਗਾ। ਧੂੰਆਂ ਨਿਕਲਦਾ ਦੇਖ ਕੇ ਗੋਦਾਮ 'ਚ ਡਿਊਟੀ 'ਤੇ ਮੌਜੂਦ ਦੋ ਵਿਅਕਤੀਆਂ ਨੂੰ ਸੂਚਨਾ ਦਿੱਤੀ ਗਈ।

ਨਗਿੰਦਰਾ ਨੇ ਦੱਸਿਆ ਕਿ ਨੇੜਲੇ ਹੋਰ ਫੈਕਟਰੀ ਸੰਚਾਲਕਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅੱਗ 'ਤੇ ਕਾਬੂ ਪਾਉਣ ਦੀ ਬਜਾਏ ਵਧਦੀ ਹੀ ਗਈ। ਅੱਗ ਵਧਦੀ ਦੇਖ ਕੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਕਰੀਬ 15 ਤੋਂ 18 ਗੱਡੀਆਂ ਦੀ ਵਰਤੋਂ ਕੀਤੀ।

ਫਾਇਰ ਅਫਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਗੋਦਾਮ ਵਿੱਚ ਕਾਫੀ ਪਲਾਸਟਿਕ ਪਿਆ ਸੀ। ਪਲਾਸਟਿਕ ਦੇ ਦਾਣੇ ਪੈਟਰੋਲ ਦੇ ਬਰਾਬਰ ਕੰਮ ਕਰਦੇ ਹਨ। ਤੇਜ਼ ਹਵਾ ਵੀ ਅੱਗ ਦੇ ਫੈਲਣ ਦਾ ਮੁੱਖ ਕਾਰਨ ਹੈ। ਹਵਾ ਦਾ ਵਹਾਅ ਗੋਦਾਮ ਵੱਲ ਸੀ। ਜਿਸ ਕਾਰਨ ਕੁਝ ਹੀ ਸਮੇਂ ਵਿੱਚ ਸਾਰਾ ਗੋਦਾਮ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਵਿੱਚੋਂ ਵੀ ਲੋਕਾਂ ਨੂੰ ਬਾਹਰ ਕੱਢਿਆ ਗਿਆ। ਥਾਣਾ ਫੋਕਲ ਪੁਆਇੰਟ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲੋਕਾਂ ਦੀ ਭੀੜ ਨੂੰ ਖਦੇੜ ਦਿੱਤਾ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget