ਪੜਚੋਲ ਕਰੋ

Ludhiana News: ਖੰਨਾ 'ਚ ਤੇਲ ਕੰਪਨੀ ਨੂੰ ਲੱਗੀ ਅੱਗ, ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ

ਅੱਗ ਅਮਲੋਹ ਰੋਡ 'ਤੇ ਪੂਰੇ ਪਲਾਟ 'ਚ ਫੈਲ ਗਈ। ਜਿਸ ਕਾਰਨ ਸਾਰੇ ਮੁਲਾਜ਼ਮਾਂ ਨੂੰ ਬਾਹਰ ਕੱਢਣਾ ਪਿਆ। ਖੰਨਾ ਅਤੇ ਮੰਡੀ ਗੋਬਿੰਦਗੜ੍ਹ ਫਾਇਰ ਸਟੇਸ਼ਨਾਂ ਤੋਂ ਟੀਮਾਂ ਮੰਗਵਾਈਆਂ ਗਈਆਂ। ਫਿਲਹਾਲ ਅੱਗ 'ਤੇ ਪਹਿਲੇ ਪੜਾਅ 'ਚ ਕਾਬੂ ਪਾ ਲਿਆ ਗਿਆ ਹੈ। ਇਸ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ।

ਖੰਨਾ ਦੇ ਅਮਲੋਹ ਰੋਡ 'ਤੇ ਸਥਿਤ ਸ਼੍ਰੀ ਗਣੇਸ਼ ਏਡੀਬਲਜ਼ ਪ੍ਰਾਈਵੇਟ ਲਿਮਟਿਡ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੂੰ ਦੇਖਦੇ ਹੋਏ ਪੂਰੀ ਫੈਕਟਰੀ ਨੂੰ ਖਾਲੀ ਕਰਵਾਉਣਾ ਪਿਆ। ਮੁਲਾਜ਼ਮਾਂ ਨੇ ਅੱਗ ਲੱਗਣ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ।

ਅੱਗ ਲੱਗਣ ਤੋਂ ਬਾਅਦ ਮੁਲਾਜ਼ਮਾਂ ਨੇ ਭੱਜ ਕੇ ਬਚਾਈ ਜਾਨ

ਅੱਗ ਅਮਲੋਹ ਰੋਡ 'ਤੇ ਪੂਰੇ ਪਲਾਟ 'ਚ ਫੈਲ ਗਈ। ਜਿਸ ਕਾਰਨ ਸਾਰੇ ਮੁਲਾਜ਼ਮਾਂ ਨੂੰ ਬਾਹਰ ਕੱਢਣਾ ਪਿਆ। ਖੰਨਾ ਅਤੇ ਮੰਡੀ ਗੋਬਿੰਦਗੜ੍ਹ ਫਾਇਰ ਸਟੇਸ਼ਨਾਂ ਤੋਂ ਟੀਮਾਂ ਮੰਗਵਾਈਆਂ ਗਈਆਂ। ਫਿਲਹਾਲ ਅੱਗ 'ਤੇ ਪਹਿਲੇ ਪੜਾਅ 'ਚ ਕਾਬੂ ਪਾ ਲਿਆ ਗਿਆ ਹੈ। ਇਸ ਨੂੰ ਹੋਰ ਫੈਲਣ ਤੋਂ ਰੋਕਿਆ ਗਿਆ।

ਪਰਾਲੀ ਤੋਂ ਬਿਜਲੀ ਪੈਦਾ ਕਰਦੀ ਹੈ ਕੰਪਨੀ 

ਸ਼੍ਰੀ ਗਣੇਸ਼ ਫਰਮ ਪਰਾਲੀ ਤੋਂ ਬਿਜਲੀ ਪੈਦਾ ਕਰਨ ਦਾ ਕੰਮ ਵੀ ਕਰਦੀ ਹੈ। ਉਨ੍ਹਾਂ ਕੋਲ ਕਈ ਪਲਾਟ ਹਨ। ਇਹ ਅੱਗ ਤੇਲ ਬਣਾਉਣ ਵਾਲੇ ਪਲਾਂਟ ਵਿੱਚ ਲੱਗੀ ਦੱਸੀ ਜਾ ਰਹੀ ਹੈ। ਫਾਇਰ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ-Monthly Horoscope March 2024: ਮੇਖ ਕੰਨਿਆ, ਵਰਿਸ਼ਚਿਕ , ਕੁੰਭ, ਮੀਨ ਰਾਸ਼ੀ ਵਾਲਿਆਂ ਲਈ ਕਿਹੋ ਜਿਹਾ ਰਹੇਗਾ ਮਾਰਚ 2024, ਜਾਣੋ ਮਹੀਨਾਵਾਰ ਰਾਸ਼ੀਫਲ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ-Mid Day Meal: ਮਿਡ ਡੇ ਮੀਲ ਲਈ ਆਏ ਕਿੰਨੂ, ਸਕੂਲ ਤੋਂ 20 ਕਿਲੋਮੀਟਰ ਦੂਰ ਹੀ ਉਤਾਰ ਦਿੱਤੇ, ਮਾਸਟਰਾਂ ਨੂੰ ਪੈ ਗਈਆਂ ਭਾਜੜਾਂ

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget