ਪੜਚੋਲ ਕਰੋ

ਲੁਧਿਆਣਾ 'ਚ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅਸਮਾਨ 'ਚ ਛਾਇਆ ਕਾਲਾ ਧੂੰਆਂ; ਮੱਚ ਗਈ ਹਫੜਾ-ਦਫੜੀ

Ludhiana News: ਲੁਧਿਆਣਾ ਦੇ ਦੀਪ ਨਗਰ ਇਲਾਕੇ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿੱਚ ਹਫੜਾ-ਦਫੜੀ ਮਚ ਗਈ।

Ludhiana News: ਲੁਧਿਆਣਾ ਦੇ ਦੀਪ ਨਗਰ ਇਲਾਕੇ ਵਿੱਚ ਵੀਰਵਾਰ ਦੁਪਹਿਰ ਨੂੰ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿੱਚ ਹਫੜਾ-ਦਫੜੀ ਮਚ ਗਈ। ਤੁਹਾਨੂੰ ਦੱਸ ਦਈਏ ਕਿ ਫੈਕਟਰੀ ਵਿੱਚ ਹੌਜ਼ਰੀ ਅਤੇ ਸਰਦੀਆਂ ਦਾ ਸਮਾਨ ਬਣਾਇਆ ਜਾਂਦਾ ਹੈ। ਇਸ ਫੈਕਟਰੀ ਦਾ ਨਾਮ ਗੋਇਲ ਹੌਜ਼ਰੀ ਮਿੱਲ ਹੈ।

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਨੇ ਕਿਹਾ ਕਿ ਅਸੀਂ ਦੁਪਹਿਰ ਦੇ ਖਾਣੇ ਤੋਂ ਬਾਅਦ ਧੁੱਪ ਸੇਕ ਰਹੇ ਸੀ ਅਤੇ ਫਿਰ ਸਾਨੂੰ ਹੇਠਾਂ ਤੋਂ ਅੱਗ ਦੀ ਬਦਬੂ ਆਈ। ਜਦੋਂ ਅਸੀਂ ਥੱਲ੍ਹੇ ਉਤਰੇ ਤਾਂ ਸਾਡਾ ਇੱਕ ਬੰਦਾ ਫਸ ਗਿਆ। ਜਦੋਂ ਅਸੀਂ ਉਸਨੂੰ ਕੱਢ ਕੇ ਬਾਹਰ ਆਏ ਤਾਂ ਇੱਕ ਵਿਅਕਤੀ ਨੂੰ ਧੂੰਆਂ ਚੜ੍ਹ ਗਿਆ ਅਤੇ ਉਹ ਬੇਹੋਸ਼ ਹੋ ਗਿਆ।

ਉਸਨੂੰ ਹਸਪਤਾਲ ਭੇਜਿਆ ਗਿਆ। ਹੋਰ ਜਾਣਕਾਰੀ ਦਿੰਦਿਆਂ ਹੋਇਆਂ ਪੀੜਤ ਨੇ ਦੱਸਿਆ ਕਿ ਅੱਗ ਦੁਪਹਿਰ 2:30 ਵਜੇ ਦੇ ਕਰੀਬ ਲੱਗੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਇਸ ਸਮੇਂ ਸਥਿਤੀ ਨੂੰ ਕਾਬੂ ਕਰ ਰਹੀ ਹੈ। ਇਹ ਦੋ ਮੰਜ਼ਿਲਾ ਫੈਕਟਰੀ ਹੈ, ਜਿੱਥੇ ਧਾਗਾ ਅਤੇ ਸਵੈਟਰ ਕੱਚਾ ਮਾਲ ਪੂਰੀ ਤਰ੍ਹਾਂ ਸੜ ਗਿਆ ਹੈ। ਅੱਗ 'ਤੇ ਕਾਬੂ ਪਾਉਣ ਲਈ ਫਿਲਹਾਲ ਕੋਸ਼ਿਸ਼ਾਂ ਜਾਰੀ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget