ਪੜਚੋਲ ਕਰੋ

ਲੁਧਿਆਣਾ 'ਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ 'ਤੇ ਗੋਲੀਬਾਰੀ, ਘਟਨਾ ਵੇਲੇ ਘਰ ਚ ਹੀ ਮੌਜੂਦ ਸੀ ਲੀਡਰ, ਜਾਣੋ ਕਿਉਂ ਹੋਇਆ ਹਮਲਾ ?

ਸੰਜੇ ਤਲਵਾੜ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ ਜਿਸ ਸਮੇਂ ਗੋਲੀਬਾਰੀ ਹੋਈ ਉਸ ਉਸ ਵੇਲੇ ਆਪਣੇ ਘਰ ਵਿੱਚ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

Punjab News: ਲੁਧਿਆਣਾ 'ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ(Sanjay Talwar) ਦੀ ਕਾਰ 'ਤੇ ਗੋਲੀਬਾਰੀ ਕੀਤੀ ਗਈ। ਕਾਰ 'ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਸੰਜੇ ਤਲਵਾੜ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ ਜਿਸ ਸਮੇਂ ਗੋਲੀਬਾਰੀ ਹੋਈ ਉਸ ਉਸ ਵੇਲੇ ਆਪਣੇ ਘਰ ਵਿੱਚ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਗੋਲੀਬਾਰੀ ਦੀ ਇਹ ਘਟਨਾ ਦੇਰ ਰਾਤ ਦੀ ਹੈ। ਅੱਜ ਸਵੇਰੇ ਜਦੋਂ ਸਾਬਕਾ ਵਿਧਾਇਕ ਸੰਜੇ ਤਲਵਾੜ ਆਪਣੀ ਕਾਰ ਕੋਲ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ। ਪਹਿਲਾਂ ਤਾਂ ਉਨ੍ਹਾਂ ਨੇ ਸੋਚਿਆ ਕਿ ਹੋ ਸਕਦਾ ਹੈ ਕਿ ਕਿਸੇ ਨੇ ਇੱਟ-ਪੱਥਰ ਨਾਲ ਹਮਲਾ ਕੀਤਾ ਹੋਵੇ ਜਾਂ ਕੋਈ ਪਟਾਕਾ ਸ਼ੀਸ਼ੇ 'ਤੇ ਵੱਜਿਆ ਹੋਵੇ, ਜਿਸ ਕਾਰਨ ਸ਼ੀਸ਼ਾ ਟੁੱਟ ਗਿਆ ਪਰ ਜਦੋਂ ਪੁਲਿਸ ਮੁਲਾਜ਼ਮ ਜਾਂਚ ਲਈ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੂੰ ਗੱਡੀ ਦੇ ਅੰਦਰੋਂ ਇੱਕ ਗੋਲੀ ਦਾ ਖੋਲ ਮਿਲਿਆ।

ਜ਼ਿਲ੍ਹਾ ਕਾਂਗਰਸ ਪ੍ਰਧਾਨ ਦੀ ਗੱਡੀ 'ਤੇ ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਸਮੂਹ ਕਾਂਗਰਸੀ ਅਤੇ ਪੁਲਿਸ ਦੇ ਉੱਚ ਅਧਿਕਾਰੀ ਉੱਥੇ ਪਹੁੰਚ ਗਏ | ਮੁੱਢਲੀ ਜਾਂਚ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਨੇ ਹਵਾ ਵਿੱਚ ਗੋਲੀ ਚਲਾਈ ਸੀ ਅਤੇ ਗੋਲੀ ਵਿੱਚੋਂ ਸਿੱਕਾ ਕਾਰ ਦੇ ਸ਼ੀਸ਼ੇ ਵਿੱਚ ਜਾ ਵੱਜਿਆ ਸੀ। ਪੁਲਿਸ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰਨ ਵਿੱਚ ਲੱਗੀ ਹੋਈ ਹੈ ਤਾਂ ਜੋ ਸਾਰਾ ਮਾਮਲਾ ਖੁੱਲ੍ਹ ਕੇ ਸਾਹਮਣੇ ਆ ਸਕੇ।

ਇਸ ਮੁਤੱਲਕ, ਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਘਟਨਾ ਬਾਰੇ ਹੁਣੇ ਪਤਾ ਲੱਗਾ ਹੈ। ਫਿਲਹਾਲ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
ਪੰਜਾਬ 'ਚ ਵੱਡੀ ਵਾਰਦਾਤ, ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕਤਲ, ਪਿਤਾ ਬੋਲੇ- 'ਮੂਸੇਵਾਲਾ ਵਾਂਗ ਭੁੰਨਿਆ...'
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget