ਪੜਚੋਲ ਕਰੋ

ਵੱਡੀ ਖ਼ਬਰ ! ਸਾਬਕਾ ਵਿਧਾਇਕ ਸਿਰਮਜੀਤ ਬੈਂਸ 'ਤੇ ਚੱਲੀਆਂ ਗੋਲ਼ੀਆਂ, ਭਤੀਜੇ ਨੇ ਹੀ ਕੀਤਾ ਕਾਤਲਾਨਾ ਹਮਲਾ, ਜਾਣੋ ਕੀ ਹੈ ਵਜ੍ਹਾ

ਸਾਬਕਾ ਵਿਧਾਇਕ ਅਤੇ ਉਸਦੇ ਭਰਾ ਦਾ ਆਪਸੀ ਰੌਲਾ ਚੱਲ ਰਿਹਾ ਸੀ ਅਤੇ ਦੋਵੇਂ ਅਲੱਗ ਅਲੱਗ ਰਹਿਣ ਲੱਗ ਪਏ | ਇਸੇ ਦੇ ਚੱਲਦੇ ਕਿਸੇ ਗੱਲ ਨੂੰ ਲੈਕੇ ਦੋਵੇਂ ਭਰਾਵਾਂ ਵਿੱਚ ਰੌਲਾ ਪੈ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ

Punjab News:  ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਗੱਡੀ ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਤ, ਬੈਂਸ ਦੇ ਵੱਡੇ ਭਰਾ ਦੇ ਪੁੱਤ ਨੇ ਹੀ ਉਸ ਉੱਤੇ ਗੋਲ਼ੀਆਂ ਚਲਾਈਆਂ ਹਨ। ਖੈਰੀਅਤ ਰਹੀ ਕਿ ਇਸ ਹਮਲੇ ਵਿੱਚ ਸਿਮਰਨਜੀਤ ਸਿੰਘ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਅਨੁਸਾਰ ਸਾਬਕਾ ਵਿਧਾਇਕ ਅਤੇ ਉਸਦੇ ਭਰਾ ਦਾ ਆਪਸੀ ਰੌਲਾ ਚੱਲ ਰਿਹਾ ਸੀ ਅਤੇ ਦੋਵੇਂ ਅਲੱਗ ਅਲੱਗ ਰਹਿਣ ਲੱਗ ਪਏ। ਇਸੇ ਦੇ ਚੱਲਦੇ ਕਿਸੇ ਗੱਲ ਨੂੰ ਲੈਕੇ ਦੋਵੇਂ ਭਰਾਵਾਂ ਵਿੱਚ ਰੌਲਾ ਪੈ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਹੁਣ ਕੁਝ ਪਰਿਵਾਰਿਕ ਮੇਬਰਾਂ ਨੇ ਵਿੱਚ ਆਕੇ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਘਟਨਾ ਦੌਰਾਨ ਸਿਮਰਜੀਤ ਸਿੰਘ ਬੈਂਸ ਕਾਰ ਤੋਂ ਬਾਹਰ ਆ ਰਹੇ ਸਨ, ਹਾਲਾਂਕਿ, ਖੁਸ਼ਕਿਸਮਤੀ ਨਾਲ ਉਨ੍ਹਾਂ ਨੂੰ ਇਸ ਘਟਨਾ ਵਿੱਚ ਕੋਈ ਸੱਟ ਨਹੀਂ ਲੱਗੀ। ਇਸ ਘਟਨਾ ਤੋਂ ਬਾਅਦ ਜਦੋਂ ਮੀਡੀਆ ਨੇ ਪਰਿਵਾਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਚੁੱਪ ਰਿਹਾ, ਕੋਈ ਵੀ ਮੈਂਬਰ ਘਟਨਾ ਬਾਰੇ ਗੱਲ ਨਹੀਂ ਕਰ ਰਿਹਾ। ਇਹ ਸਾਰਾ ਮਾਮਲਾ ਕਾਂਗਰਸ ਹਾਈਕਮਾਨ ਤੱਕ ਵੀ ਪਹੁੰਚ ਗਿਆ ਹੈ ਅਤੇ ਹਾਈਕਮਾਨ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਕੋਈ ਸ਼ਿਕਾਇਤ ਨਹੀਂ ਆਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਲੁਧਿਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਕਾਰ 'ਤੇ ਗੋਲੀਬਾਰੀ ਹੋਈ। ਇਹ ਘਟਨਾ ਥਾਣਾ ਡੇਹਲੋਂ ਦੇ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਬੈਂਸ ਆਪਣੀ ਕਾਰ ਵਿੱਚ ਆਪਣੇ ਫਾਰਮ ਹਾਊਸ ਤੋਂ ਬਾਹਰ ਜਾ ਰਹੇ ਸਨ। ਸੂਤਰਾਂ ਅਨੁਸਾਰ ਬੈਂਸ ਦਾ ਆਪਣੇ ਭਰਾ ਪਰਮਜੀਤ ਸਿੰਘ ਬੈਂਸ ਨਾਲ ਝਗੜਾ ਚੱਲ ਰਿਹਾ ਸੀ, ਇਸ ਝਗੜੇ ਕਾਰਨ ਪਰਮਜੀਤ ਦੇ ਪੁੱਤਰ ਜਗਜੋਤ ਨੇ ਸਿਮਰਜੀਤ 'ਤੇ ਗੋਲੀਆਂ ਚਲਾ ਦਿੱਤੀਆਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
ਲੁਧਿਆਣਾ ਨਗਰ ਨਿਗਮ ਮੀਟਿੰਗ 'ਚ AAP ਅਤੇ BJP ਕੌਂਸਲਰ ਵਿਚਾਲੇ ਹੱਥੋਪਾਈ, ਪੁਲਿਸ ਨੇ ਛਡਵਾਇਆ; MLA ਨਾਲ ਬਹਿਸ ਤੋਂ ਬਾਅਦ ਵਿਗੜਿਆ ਮਾਹੌਲ
ਲੁਧਿਆਣਾ ਨਗਰ ਨਿਗਮ ਮੀਟਿੰਗ 'ਚ AAP ਅਤੇ BJP ਕੌਂਸਲਰ ਵਿਚਾਲੇ ਹੱਥੋਪਾਈ, ਪੁਲਿਸ ਨੇ ਛਡਵਾਇਆ; MLA ਨਾਲ ਬਹਿਸ ਤੋਂ ਬਾਅਦ ਵਿਗੜਿਆ ਮਾਹੌਲ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਕਲੱਬ 'ਤੇ ਅੰਨ੍ਹੇਵਾਹ ਫਾਇਰਿੰਗ: 7 ਰਾਉਂਡ ਫਾਇਰ ਕਾਰਨ ਫੈਲੀ ਦਹਿਸ਼ਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਕਲੱਬ 'ਤੇ ਅੰਨ੍ਹੇਵਾਹ ਫਾਇਰਿੰਗ: 7 ਰਾਉਂਡ ਫਾਇਰ ਕਾਰਨ ਫੈਲੀ ਦਹਿਸ਼ਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Punjab News: ਪੰਜਾਬ ਸਿਆਸਤ ਚ ਵੱਡਾ ਧਮਾਕਾ, ਭਾਜਪਾ ਦਾ ਅਕਾਲੀਆਂ ਨਾਲ ਗਠਜੋੜ ਫਾਈਨਲ? BJP ਬਣੇਗੀ 'ਬਿੱਗ ਬ੍ਰਦਰ': ਦਿੱਲੀ ਤੋਂ ਮੈਸੇਜ- ਅਕਾਲੀ ਦਲ ਵਿਰੁੱਧ ਨਾ ਬੋਲੋ...
Chandigarh News: ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
ਚੰਡੀਗੜ੍ਹ 'ਚ ਕਾਂਗਰਸ ਆਗੂਆਂ ਵੱਲੋਂ ਲੋਕਾਂ ਨੂੰ ਵੰਡੀ ਜਾਏਗੀ ਖੰਡ, ਪ੍ਰਧਾਨ ਬੋਲੇ- ਭਾਜਪਾ ਸਰਕਾਰ ਆਉਣ ਤੋਂ ਬਾਅਦ...
Punjabi Social Media Influencer Death: ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
ਪੰਜਾਬੀ ਸੋਸ਼ਲ ਮੀਡੀਆ ਇੰਫਲੂਇੰਸਰ ਦੀ ਦਰਦਨਾਕ ਮੌਤ, ਪੈਟਰੋਲ ਪਾ ਕੇ ਲਗਾਈ ਗਈ ਸੀ ਅੱਗ, ਜ਼ੇਰੇ ਇਲਾਜ ਦੌਰਾਨ ਤੋੜਿਆ ਦਮ...
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਪੰਜਾਬ 'ਆਪ' ਕੌਂਸਲਰਾਂ 'ਚ ਬਗਾਵਤ, ਜਾਣੋ ਕਿਸ ਗੱਲ ਨੂੰ ਲੈ ਖੜ੍ਹਾ ਹੋਇਆ ਵਿਵਾਦ? 
Punjab News: ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
ਵੀਰਵਾਰ ਨੂੰ ਛੁੱਟੀ 'ਤੇ ਰਹਿਣਗੇ ਸਰਕਾਰੀ ਕਰਮਚਾਰੀ, ਲੋਕਾਂ ਨੂੰ ਦਫ਼ਤਰਾਂ 'ਚ ਨਾ ਆਉਣ ਦੀ ਅਪੀਲ, ਸਕੂਲਾਂ ਤੋਂ ਲੈ ਕੇ ਹਸਪਤਾਲਾਂ ਅਤੇ ਬੱਸਾਂ ਤੱਕ, ਜਾਣੋ ਕੀ ਰਹੇਗਾ ਬੰਦ ਅਤੇ ਚਾਲੂ?
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Gurdeep Singh Batth ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਹੋਏ ਸ਼ਾਮਲ, AAP ’ਤੇ ਸਾਧੇ ਤਿੱਖੇ ਨਿਸ਼ਾਨੇ
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
Mohali 'ਚ ਪਿਸਤੌਲ ਦੇਖਦੇ ਸਮੇਂ ਚੱਲੀ ਗੋਲੀ , 28 ਸਾਲਾ ਨੌਜਵਾਨ ਦੀ ਮੌਤ, ਦੋਸਤ ਖ਼ਿਲਾਫ਼ ਕੇਸ ਦਰਜ 
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
PMMVY : ਮਹਿਲਾਵਾਂ ਨੂੰ ਮਿਲਣਗੇ 5,000 ਤੋਂ 6,000 ਰੁਪਏ , ਜਾਣੋ ਕੌਣ ਲੈ ਸਕਦਾ ਹੈ ਲਾਭ
Embed widget