ਪੜਚੋਲ ਕਰੋ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

Ludhiana News: ਲੁਧਿਆਣਾ ਵਿੱਚ ਬੀਤੀ ਰਾਤ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬੇਖੌਫ ਹਮਲਾਵਰਾਂ ਨੇ ਸਵਤੰਤਰ ਨਗਰ ਇਲਾਕੇ ਵਿੱਚ ਲਗਭਗ ਡੇਢ ਦਰਜਨ (15-18) ਗੋਲੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ।

Ludhiana News: ਲੁਧਿਆਣਾ ਵਿੱਚ ਬੀਤੀ ਰਾਤ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਬੇਖੌਫ ਹਮਲਾਵਰਾਂ ਨੇ ਸਵਤੰਤਰ ਨਗਰ ਇਲਾਕੇ ਵਿੱਚ ਲਗਭਗ ਡੇਢ ਦਰਜਨ (15-18) ਗੋਲੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਇਸ ਗੋਲੀਬਾਰੀ ਵਿੱਚ ਨੌਜਵਾਨ ਨੂੰ 5 ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਸੜਕ 'ਤੇ ਡਿੱਗ ਪਿਆ। ਇਲਾਜ ਲਈ ਸੀਐਮਸੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਸੀ। ਕੱਲ੍ਹ ਜਦੋਂ ਉਹ ਸਵਤੰਤਰ ਨਗਰ ਇਲਾਕੇ ਵਿੱਚ ਮੌਜੂਦ ਸੀ, ਤਾਂ ਵਿਰੋਧੀ ਧੜੇ ਦੇ ਦਰਜਨਾਂ ਲੋਕ ਕਾਰ ਵਿੱਚ ਆਏ ਅਤੇ ਉਸ ਨੂੰ ਘੇਰ ਲਿਆ। ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਚਸ਼ਮਦੀਦਾਂ ਦੇ ਅਨੁਸਾਰ, ਹਮਲਾਵਰਾਂ ਨੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਲਈ ਲਗਭਗ ਡੇਢ ਦਰਜਨ ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ ਪੰਜ ਗੋਲੀਆਂ ਸਿੱਧੇ ਹਰਜਿੰਦਰ ਸਿੰਘ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੱਗੀਆਂ।

ਗੋਲੀਬਾਰੀ ਦੀ ਆਵਾਜ਼ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗ ਪਏ। ਅਪਰਾਧ ਕਰਨ ਤੋਂ ਬਾਅਦ, ਦੋਸ਼ੀ ਆਪਣੇ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼ਖਮੀ ਹਰਜਿੰਦਰ ਸਿੰਘ ਨੂੰ ਤੁਰੰਤ ਇਲਾਜ ਲਈ ਸੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget