ਪੜਚੋਲ ਕਰੋ

Farmer Protest: ਪੰਜਾਬ ਨੂੰ Black List ਕਰਨ ਲੱਗੇ 'ਵਿਦੇਸ਼ੀ ਕਾਰੋਬਾਰੀ' ? 10 ਦਿਨਾਂ ਤੋਂ ਟਰੇਨਾਂ ਬੰਦ, ਕਾਰੋਬਾਰੀਆਂ ਦਾ ਵੱਡਾ ਨੁਕਸਾਨ !

ਇਸ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਾਹਰੀ ਵਪਾਰੀਆਂ ਨੇ ਪੰਜਾਬ ਨੂੰ ਬਲੈਕਲਿਸਟ ਕਰਨਾ ਸ਼ੁਰੂ ਕਰ ਦਿੱਤਾ ਹੈ। ਵੱਡੀਆਂ ਕੰਪਨੀਆਂ ਵੀ ਪੰਜਾਬ ਆਉਣ ਤੋਂ ਕੰਨੀ ਕਤਰਾਉਣ ਲੱਗੀਆਂ ਹਨ। ਕੰਪਨੀਆਂ ਦਾ ਪੰਜਾਬ ਦਾ ਮੋਹਭੰਗ ਹੋ ਰਿਹਾ ਹੈ।

Punjab News:  ਕਿਸਾਨਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਸ਼ੰਭੂ ਰੇਲਵੇ ਲਾਇਨ ਉੱਤੇ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਵੱਡੀ ਗਿਣਤੀ ਵਿੱਚ ਟਰੇਨਾ ਪ੍ਰਭਾਵਿਤ ਹੋਈਆਂ ਹਨ। ਇਸ ਦਾ ਸਿੱਧਾ ਸਿੱਧਾ ਅਸਰ ਲੁਧਿਆਣਾ ਦੀ ਹੌਜਰੀ ਤੇ ਹੋਟਲ ਇੰਡਸਟਰੀ ਉੱਤੇ ਪੈ ਰਿਹਾ ਹੈ। ਜੇ ਅੰਦੋਲਨ ਆਉਣ ਵਾਲੇ ਕੁਝ ਦਿਨਾਂ ਵਿੱਚ ਖ਼ਤਮ ਨਾ ਹੋਇਆ ਤਾਂ ਇਹ ਘਾਟਾ ਨਾ ਝੱਲਣਯੋਗ ਸਥਿਤੀ ਤੱਕ ਪਹੁੰਚ ਜਾਵੇਗਾ।

ਟਰੇਨਾਂ ਬੰਦ ਹੋਣ ਕਾਰਨ ਲੁਧਿਆਣਾ ਦੇ ਕੱਪੜਾ ਉਦਯੋਗ ਉੱਤੇ ਵੀ ਇਸ ਦਾ ਅਸਰ ਪੈਣਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਵਪਾਰੀਆਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਛੇਤੀ ਮੰਗ ਲਈਆਂ ਜਾਣ ਤਾਂ ਜੋ ਵਪਾਰੀਆਂ ਨੂੰ ਬਚਾਇਆ ਜਾ ਸਕੇ। ਟਰੇਨਾਂ ਨਾ ਚੱਲਣ ਤੋਂ ਲੁਧਿਆਣਾ ਦੀ ਹੋਟਲ ਇੰਡਸਟਰੀ ਨੂੰ ਵੀ ਜ਼ੋਰਦਾਰ ਝਟਕਾ ਲੱਗਿਆ ਹੈ। ਅੰਦਾਜ਼ੇ ਮੁਤਾਬਕ ਲੁਧਿਆਣਾ ਵਿੱਚ 600 ਹੋਟਲ ਨੇ ਜਿਨ੍ਹਾਂ ਚੋਂ 70 ਫ਼ੀਸਦੀ ਖਾਲੀ ਹਨ। ਪਹਿਲਾਂ ਕੀਤੀਆਂ ਗਈਆਂ ਬੁਕਿੰਗਾਂ ਕੈਂਸਲ ਹੋ ਰਹੀਆਂ ਹਨ ਤੇ ਨਵੀਂਆਂ ਬੁਕਿੰਗਾਂ ਨਾ ਬਰਾਬਰ ਹਨ।

ਇਸ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਾਹਰੀ ਵਪਾਰੀਆਂ ਨੇ ਪੰਜਾਬ ਨੂੰ ਬਲੈਕਲਿਸਟ ਕਰਨਾ ਸ਼ੁਰੂ ਕਰ ਦਿੱਤਾ ਹੈ। ਵੱਡੀਆਂ ਕੰਪਨੀਆਂ ਵੀ ਪੰਜਾਬ ਆਉਣ ਤੋਂ ਕੰਨੀ ਕਤਰਾਉਣ ਲੱਗੀਆਂ ਹਨ। ਕੰਪਨੀਆਂ ਦਾ ਪੰਜਾਬ ਦਾ ਮੋਹਭੰਗ ਹੋ ਰਿਹਾ ਹੈ। ਜ਼ਿਕਰ ਕਰ ਦਈਏ ਕਿ ਕਿਸਾਨਾਂ ਦੇ ਅੰਦੋਲਨ ਦੇ ਕਾਰਨ 1050 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੇਨਾਂ 5 ਤੋਂ 8 ਘੰਟੇ ਤੱਕ ਲੇਟ ਚੱਲ ਰਹੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Ludhiana Municipal Corporation : ਵਿਧਾਇਕਾਂ ਦੇ ਪੁੱਤਰਾਂ ਦੀ ਨਿਯੁਕਤੀ 'ਤੇ ਨਿਗਮ ਨਹੀਂ ਦੇ ਸਕਿਆ ਜਵਾਬ, ਜਾਣੋ ਪੂਰਾ ਮਾਮਲਾ  
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਕਾਰੋਬਾਰੀ ਵੱਲੋਂ ਨੂੰਹ ਨਾਲ ਬਲਾਤਕਾਰ ਦੀ ਕੋਸ਼ਿਸ਼, ਪੀੜਤਾ ਬੋਲੀ- ਸੱਸ ਨੇ ਕਿਹਾ- ਸਹੁਰੇ ਅਤੇ ਦਿਓਰ ਨਾਲ ਸੰਬੰਧ ਬਣਾ, ਨਹੀਂ ਤਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget