ਪੜਚੋਲ ਕਰੋ

Former MLA Died: ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਦੇਹਾਂਤ, ਪੀਜੀਆਈ ਵਿੱਚ ਲਏ ਆਖਰੀ ਸਾਹ, ਅੱਜ ਹੋਵੇਗਾ ਸਸਕਾਰ 

Former MLA Jathedar Ranjit Singh Talwandi: ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ ਸੀ।

Former MLA Jathedar Ranjit Singh Talwandi: ਰਾਏਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਮਰਹੂਮ ਲੋਹ ਪੁਰਸ਼ ਜਥੇਦਾਰ ਜਗਦੇਵ ਤਲਵੰਡੀ ਦੇ ਵੱਡੇ ਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਮੰਗਲਵਾਰ ਸ਼ਾਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਰਣਜੀਤ ਸਿੰਘ ਤਲਵੰਡੀ ਗੰਭੀਰ ਸਰੀਰਕ ਬਿਮਾਰੀ ਕਾਰਨ ਪਿਛਲੇ ਮਹੀਨੇ ਤੋਂ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਜਿੱਥੇ ਮੰਗਲਵਾਰ ਸ਼ਾਮ ਕਰੀਬ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ ਸੀ।

ਹਾਲਾਂਕਿ, ਬਾਦਲ ਪਰਿਵਾਰ ਨਾਲ ਨਾਰਾਜ਼ਗੀ ਕਾਰਨ ਰਣਜੀਤ ਸਿੰਘ ਤਲਵੰਡੀ 2021 ਵਿੱਚ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਯੂਨਾਈਟਿਡ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਦੇ ਜਨਰਲ ਸਕੱਤਰ ਬਣੇ। ਜਥੇਦਾਰ ਰਣਜੀਤ ਸਿੰਘ ਤਲਵੰਡੀ ਦੇ ਅਕਾਲ ਚਲਾਣੇ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ ਪਹੁੰਚ ਰਹੇ ਹਨ।

ਰਣਜੀਤ ਸਿੰਘ ਤਲਵੰਡੀ 1997 ਤੋਂ 2002 ਤੱਕ PSIEC ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਦੇ ਪੁੱਤਰ ਜਗਤੇਸ਼ਵਰ ਸਿੰਘ ਦੀ 2015 ਵਿੱਚ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਦੀ ਭੈਣ ਹਰਜੀਤ ਕੌਰ ਤਲਵੰਡੀ ਅਕਾਲੀ ਦਲ ਯੂਨਾਈਟਿਡ ਮਹਿਲਾ ਵਿੰਗ ਦੀ ਪ੍ਰਧਾਨ ਹੈ। ਉਨ੍ਹਾਂ ਦੀ ਮਾਤਾ ਮਹਿੰਦਰ ਕੌਰ ਵੀ ਕੈਬਨਿਟ ਮੰਤਰੀ ਰਹੇ ਹਨ। ਜਥੇਦਾਰ ਰਣਜੀਤ ਸਿੰਘ ਤਲਵੰਡੀ ਆਪਣੇ ਪਿੱਛੇ ਪਤਨੀ ਸਰਤਾਜ ਕੌਰ ਅਤੇ ਇੱਕ ਬੇਟੀ ਛੱਡ ਗਏ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget