ਪੜਚੋਲ ਕਰੋ

Ayodhya Ram Mandir: ਪੰਜਾਬ ਤੋਂ ਅਯੁੱਧਿਆ ਜਾਣਗੀਆਂ ਮੁਫ਼ਤ 'ਚ ਲਗਜ਼ਰੀ ਬੱਸਾਂ, ਇੱਕ ਸਮੇਂ 13 ਲੋਕ ਬੈਠ ਸਕਣਗੇ, ਬੱਸ ਅੰਦਰ ਸਭ ਸਹੂਲਤਾਂ

Ayodhya Ram Mandir: ਇਕ ਹਾਈ ਕੁਆਲਿਟੀ ਬੱਸ ਤਿਆਰ ਕਰਵਾਈ ਹੈ। ਜਿਸ ਵਿਚ 13 ਲੋਕਾਂ ਦੇ ਬੈਠਣ ਤੋਂ ਇਲਾਵਾ ਸੌਣ ਦੀ ਵੀ ਸਹੂਲਤ ਹੈ। ਬੱਸ ਵਿਚ ਹੀ ਬਾਥਰੂਮ ਤੇ ਕਿਚਨ ਵੀ ਹੈ। ਖ਼ਾਸ ਗੱਲ ਇਹ ਹੈ ਕਿ ਬੱਸ ਦੇ ਅੰਦਰੂਨੀ ਹਿੱਸੇ ਦੀ ਦਿੱਖ ਕਿਸੇ

Ayodhya Ram Mandir: ਅਯੁੱਧਿਆ ਸਥਿਤ ਸ਼੍ਰੀ ਰਾਮ ਮੰਦਿਰ ਵਿਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਲੋਕਾਂ ਨੇ ਵੱਖ-ਵੱਖ ਤਰੀਕਿਆਂ ਨਾਲ ਸੇਵਾ ਕੀਤੀ। ਲੁਧਿਆਣਾ ਦੇ ਇਕ ਰਿਅਲ ਅਸਟੇਟ ਕਾਰੋਬਾਰੀ ਨੇ ਵੀ ਰਾਮ ਭਗਤਾਂ ਲਈ ਇਕ ਨਾਯਾਬ ਤੋਹਫ਼ਾ ਭੇਟ ਕੀਤਾ ਹੈ। ਇਸ ਵਿਚ ਸ੍ਰੀ ਰਾਮ ਦੇ ਭਗਤ ਅਯੁੱਧਿਆ ਜਾ ਸਕਦੇ ਹਨ। ਇਹ ਸਹੂਲਤ ਮੁਫ਼ਤ 'ਚ ਦਿੱਤੀ ਜਾ ਰਹੀ ਹੈ।

ਜੀਕੇ ਅਸਟੇਟ ਦੇ ਪ੍ਰਬੰਧਕ ਗੁਲਸ਼ਨ ਕੁਮਾਰ ਅਤੇ ਰੋਹਿਤ ਪੁਨਿਆਨੀ ਨੇ ਇਕ ਹਾਈ ਕੁਆਲਿਟੀ ਬੱਸ ਤਿਆਰ ਕਰਵਾਈ ਹੈ। ਜਿਸ ਵਿਚ 13 ਲੋਕਾਂ ਦੇ ਬੈਠਣ ਤੋਂ ਇਲਾਵਾ ਸੌਣ ਦੀ ਵੀ ਸਹੂਲਤ ਹੈ। ਬੱਸ ਵਿਚ ਹੀ ਬਾਥਰੂਮ ਤੇ ਕਿਚਨ ਵੀ ਹੈ। ਖ਼ਾਸ ਗੱਲ ਇਹ ਹੈ ਕਿ ਬੱਸ ਦੇ ਅੰਦਰੂਨੀ ਹਿੱਸੇ ਦੀ ਦਿੱਖ ਕਿਸੇ ਲਗਜ਼ਰੀ ਕਮਰੇ ਤੋਂ ਘੱਟ ਨਹੀਂ ਜਿਸ ਵਿਚ ਟੀਵੀ ਆਦਿ ਦੀ ਸਹੂਲਤ ਹੈ। 

ਜੇਕਰ ਕੋਈ ਰਾਮ ਭਗਤ ਪਰਿਵਾਰ ਨਾਲ ਅਯੁੱਧਿਆ ਜਾਣਾ ਚਾਹੁੰਦਾ ਹੈ ਤੇ ਉਸ ਨੂੰ ਬੱਸ ਮੁਫ਼ਤ  ਵਿਚ ਮੁਹੱਈਆ ਕਰਵਾਈ ਜਾਵੇਗੀ। ਬੱਸ ਦਾ ਨਿਰਮਾਣ ਕਰਵਾਉਣ ਵਾਲੇ ਰੋਹਿਤ ਨੇ ਦੱਸਿਆ ਕਿ ਇਸ ਲਈ ਕਿਸੇ ਤਰ੍ਹਾਂ ਦੀ ਵੀ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਤੱਕ ਉਨ੍ਹਾਂ ਨੂੰ ਜੋ ਕੁਝ ਵੀ ਮਿਲਿਆ ਹੈ।

 ਉਹ ਸ੍ਰੀ ਰਾਮ ਦੀ ਕਿਰਪਾ ਨਾਲ ਹੀ ਮਿਲਿਆ ਹੈ ਤੇ ਜੇਕਰ ਅਸੀ ਉਨ੍ਹਾਂ ਦੇ ਭਗਤਾਂ ਦੀ ਕਿਸੇ ਤਰ੍ਹਾਂ ਦੀ ਵੀ ਸੇਵਾ ਕਰ ਸਕਦੇ ਹਾਂ ਤਾਂ ਇਹ ਸਾਡੇ ਲਈ ਚੰਗੇ ਭਾਗਾਂ ਵਾਲੀ ਗੱਲ ਹੋਵੇਗੀ। ਅਯੁੱਧਿਆ ਜਾਣ ਦੇ ਚਾਹਵਾਨ ਪਰਿਵਾਰ ਉਨ੍ਹਾਂ ਨਾਲ ਜੀਕੇ ਅਸਟੇਟ ਦੇ ਦਫ਼ਤਰ ਵਿਚ ਸੰਪਕਰ ਕਰ ਸਕਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News  : ਮੈਡੀਕਲ ਸਟੋਰ ’ਤੇ ਭੜਕੇ ਲੋਕ, ਕੀਤੀ ਭੰਨਤੋੜ; ਤਣਾਅ ਦਾ ਮਾਹੌਲ ,ਜਾਣੋ ਪੂਰਾ ਮਾਮਲਾ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget