ਪੜਚੋਲ ਕਰੋ

ਗੈਂਗਸਟਰ ਕਰ ਰਹੇ ਪੰਜਾਬ, ਰਾਜਸਥਾਨ ਤੇ ਹਰਿਆਣਾ ’ਚ ਟਾਰਗੇਟ ਕਿਲਿੰਗ ਦੀ ਪਲਾਨਿੰਗ, ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਦੇ ਗੁਰਗੇ ਐਕਟਿਵ

ਪੁਲਿਸ ਦੀ ਸਖਤੀ ਦੇ ਬਾਵਜੂਦ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋਏ। ਉਹ ਨਿੱਤ ਨਵੀਂ ਪਲਾਨਿੰਗ ਕਰ ਰਹੇ ਹਨ। ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਦੇ ਗੈਂਗ ਪੰਜਾਬ, ਰਾਜਸਥਾਨ ਤੇ ਹਰਿਆਣਾ ’ਚ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ...

Ludhiana News: ਪੁਲਿਸ ਦੀ ਸਖਤੀ ਦੇ ਬਾਵਜੂਦ ਗੈਂਗਸਟਰਾਂ ਦੇ ਹੌਸਲੇ ਪਸਤ ਨਹੀਂ ਹੋਏ। ਉਹ ਨਿੱਤ ਨਵੀਂ ਪਲਾਨਿੰਗ ਕਰ ਰਹੇ ਹਨ। ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਦੇ ਗੈਂਗ ਪੰਜਾਬ, ਰਾਜਸਥਾਨ ਤੇ ਹਰਿਆਣਾ ’ਚ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੀ ਪਲਾਨਿੰਗ ਕਰ ਕਰ ਰਹੇ ਹਨ। ਉਹ ਖੁਲਾਸਾ ਖੰਨਾ ਪੁਲਿਸ ਵੱਲੋਂ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਹੋਇਆ ਹੈ। ਇਹ ਸਾਰੇ ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਸਬੰਧਤ ਹਨ।

ਇਸ ਬਾਰੇ ਆਈਜੀ ਕੌਸਤਬ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਮਹਿੰਦਰ ਵਰਮਾ ਉਰਫ਼ ਡੀਕੇ ਤੇ ਰਮੇਸ਼ ਚੌਹਾਨ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ ਦੋ ਪਿਸਤੌਲ ਸਮੇਤ 10 ਕਾਰਤੂਸ ਬਰਾਮਦ ਕੀਤੇ ਹਨ। ਦੋਵਾਂ ਨੇ ਪੁੱਛ-ਪੜਤਾਲ ਵਿੱਚ ਖੁਲਾਸਾ ਕੀਤਾ ਕਿ ਉਹ ਅਮਰੀਕਾ ’ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਉਰਫ਼ ਲਾਡੀ ਦੇ ਸੰਪਰਕ ’ਚ ਹਨ। ਲਾਡੀ ਜੋ ਜੱਗੂ ਭਗਵਾਨਪੁਰੀਆ ਦੇ ਗਰੋਹ ਦਾ ਮੈਂਬਰ ਹੈ। 

ਪਿਛਲੇ ਸਾਲ ਨਵੰਬਰ ਵਿੱਚ ਦੋਵੇਂ ਸ਼ੂਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਦੇ ਕਹਿਣ ’ਤੇ ਪਹਿਲੀ ਵਾਰ ਯਮੁਨਾਨਗਰ ’ਚ ਮਿਲੇ ਸਨ। ਉਥੇ ਦੋਵਾਂ ਨੇ ‘ਟਾਰਗੇਟ ਕਿਲਿੰਗ’ ਕਰਨੀ ਸੀ, ਪਰ ਉਹ ਵਾਰਦਾਤ ਨੂੰ ਅੰਜਾਮ ਨਹੀਂ ਦੇ ਸਕੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 10 ਦਸੰਬਰ 2022 ਨੂੰ ਇਨ੍ਹਾਂ ਦੇ ਸਾਥੀ ਗੁਰਜੰਟ ਸਿੰਘ ਉਰਫ਼ ਜੰਟੀ, ਸੰਦੀਪ ਸਿੰਘ ਉਰਫ਼ ਸ਼ੈਲੀ ਤੇ ਸੁਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਉਨ੍ਹਾਂ ਕੋਲੋਂ ਇੱਕ ਪਿਸੌਤਲ ਤੇ 20 ਕਾਰਤੂਸ ਬਰਾਮਦ ਕੀਤੇ ਸਨ। 

ਜਾਂਚ ’ਚ ਸਾਹਮਣੇ ਆਇਆ ਕਿ ਮੁਲਜ਼ਮ ਮਹਿੰਦਰ ਵਰਮਾ ਉਰਫ਼ ਡੀਕੇ ਤੇ ਰਮੇਸ਼ ਚੌਹਾਨ ਨੇ ਅੰਮ੍ਰਿਤ ਬੱਲ ਦੇ ਕਹਿਣ ’ਤੇ ਬਟਾਲਾ ਸ਼ਹਿਰ ’ਚ ਕਿਸੇ ਨੂੰ ਕਤਲ ਕਰਨਾ ਸੀ, ਜਿਥੇ ਇਨ੍ਹਾਂ ਨੇ ਹਰਸਿਮਰਨਜੀਤ ਸਿੰਘ ਉਰਫ਼ ਸਿੰਮਾ, ਸਮਸ਼ੇਰ ਸਿੰਘ ਉਰਫ਼ ਸ਼ੇਰਾ, ਚਾਰਲਸ ਉਰਫ਼ ਪ੍ਰਿੰਸ ਉਰਫ਼ ਮਿੱਠੂ ਕੋਲ ਰੁਕਣਾ ਸੀ। ਪੁਲਿਸ ਨੇ 18 ਦਸੰਬਰ ਨੂੰ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 1 ਦੇਸੀ ਪਿਸਤੌਲ 32 ਬੋਰ ਸਮੇਤ 4 ਰੌਂਦ ਬਰਾਮਦ ਕੀਤੇ। ਇਸ ਮਗਰੋਂ ਤਿੰਨਾਂ ਦੇ ਖੁਲਾਸੇ ’ਤੇ ਪ੍ਰਵੀਨ ਸਿੰਘ ਤੇ ਸਰਬਜੋਤ ਸਿੰਘ ਦੀ ਗ੍ਰਿਫ਼ਤਾਰੀ ਹੋਈ। 

ਆਈਜੀ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਅੰਮ੍ਰਿਤ ਬੱਲ ਦਾ ਪੰਜਾਬ ’ਚ ਸਾਰਾ ਕਤਲ ਦਾ ਕੰਮ ਹਰਸਿਮਰਨਜੀਤ ਸਿੰਘ ਉਰਫ਼ ਸਿੰਮਾ ਦੇਖਦਾ ਸੀ। ਪੁਲਿਸ ਨੇ ਇਸ ਦੇ ਨਾਲ ਹੀ 24 ਦਸੰਬਰ ਨੂੰ ਗੈਂਗਸਟਰ ਦੀ ਖਾਸ ਦਲਜੀਤ ਕੌਰ ਉਰਫ਼ ਮਾਣੋ ਨੂੰ ਗ੍ਰਿਫ਼ਤਾਰ ਕਰ ਲਿਆ। ਮਾਣੋਂ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ ਵਾਰਸ ਅਲੀ ਤੇ ਰਫ਼ੀ ਨੂੰ ਕਾਬੂ ਕੀਤਾ ਹੈ। ਉਨ੍ਹਾਂ 14 ਟਾਰਗੇਟ ਪਛਾਣ ਕੀਤੇ ਸਨ, ਜਿਨ੍ਹਾਂ ਦਾ ਕਤਲ ਕਰਨਾ ਸੀ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget