ਪੜਚੋਲ ਕਰੋ

ਲੁਧਿਆਣਾ 'ਚ ਗੈਂਗਵਾਰ ! ਇੱਕ ਦੂਜੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ, ਦੂਜਾ ਜ਼ਖ਼ਮੀ

ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗਵਾਰ ਵਿੱਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ। ਮ੍ਰਿਤਕ ਨੌਜਵਾਨ ਦਾ ਨਾਂ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਇਸ ਦੌਰਾਨ ਜ਼ਖਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Punjab News: ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
ਕਾਂਗਰਸ ਹਾਈਕਮਾਨ ਦੀ ਚੇਤਾਵਨੀ ਤੋਂ ਬਾਅਦ ਵੀ ਨਹੀਂ ਟਲੇ ਸਾਬਕਾ CM ਚੰਨੀ ਦੇ ਸਮਰਥਕ, ਪਾਰਟੀ ਸਮਾਗਮ 'ਚ ਫਿਰ ਮਚਾਇਆ ਹੰਗਾਮਾ, ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ; ਬੋਲੇ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤਰ 'ਤੇ ਜਾਨਲੇਵਾ, ਦੋਵਾਂ ਹੱਥਾਂ 'ਤੇ 100 ਤੋਂ ਵੱਧ ਟਾਂਕੇ ਲੱਗੇ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੁੱਤਰ 'ਤੇ ਜਾਨਲੇਵਾ, ਦੋਵਾਂ ਹੱਥਾਂ 'ਤੇ 100 ਤੋਂ ਵੱਧ ਟਾਂਕੇ ਲੱਗੇ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget