ਪੜਚੋਲ ਕਰੋ

ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ

Ludhiana News: ਲੁਧਿਆਣਾ ਵਿੱਚ ਪਾਨੇ ਅਤੇ ਚਾਬੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਜ਼ਹਿਰੀਲੀ ਗੈਸ ਲੀਕ ਹੋ ਗਈ, ਜਿਸ ਕਾਰਨ ਦਹਿਸ਼ਤ ਫੈਲ ਗਈ।

Ludhiana News: ਲੁਧਿਆਣਾ ਵਿੱਚ ਪਾਨੇ ਅਤੇ ਚਾਬੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਜ਼ਹਿਰੀਲੀ ਗੈਸ ਲੀਕ ਹੋ ਗਈ, ਜਿਸ ਕਾਰਨ ਦਹਿਸ਼ਤ ਫੈਲ ਗਈ। ਇਸ ਦੌਰਾਨ ਤਿੰਨ ਮੌਤਾਂ ਹੋ ਗਈਆਂ। ਇਨ੍ਹਾਂ ਵਿੱਚ ਦੋ ਮੌਤਾਂ ਪਿਓ-ਪੁੱਤ ਦੀਆਂ ਹੋਈਆਂ ਹਨ। ਜਦੋਂ ਕਿ ਕਈ ਹੋਰ ਮਜ਼ਦੂਰ ਬੇਹੋਸ਼ ਹੋ ਗਏ ਅਤੇ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਚਸ਼ਮਦੀਦਾਂ ਦੇ ਅਨੁਸਾਰ, ਫੈਕਟਰੀ ਵਿੱਚ ਰੋਜ਼ ਦੀ ਤਰ੍ਹਾਂ ਕੰਮ ਹੋ ਰਿਹਾ ਸੀ ਜਦੋਂ ਅਚਾਨਕ ਇੱਕ ਗੈਸ ਪਾਈਪਲਾਈਨ ਜਾਂ ਸਿਲੰਡਰ ਲੀਕ ਹੋਣ ਲੱਗਿਆ ਤਾਂ ਕੁਝ ਮਿੰਟਾਂ ਵਿੱਚ  ਜ਼ਹਿਰੀਲੀ ਗੈਸ ਪੂਰੀ ਫੈਕਟਰੀ ਵਿੱਚ ਫੈਲ ਗਈ। ਗੈਸ ਇੰਨੀ ਤੇਜ਼ ਸੀ ਕਿ ਉੱਥੇ ਮੌਜੂਦ ਮਜ਼ਦੂਰਾਂ ਨੂੰ ਆਪਣੇ ਆਪ ਨੂੰ ਬਚਾਉਣ ਦਾ ਮੌਕਾ ਵੀ ਨਹੀਂ ਮਿਲਿਆ। ਦਮ ਘੁੱਟਣ ਅਤੇ ਅੱਖਾਂ ਵਿੱਚ ਗੰਭੀਰ ਜਲਣ ਕਾਰਨ ਕਈ ਮਜ਼ਦੂਰ ਫੈਕਟਰੀ ਦੇ ਅੰਦਰ ਜ਼ਮੀਨ 'ਤੇ ਡਿੱਗ ਗਏ।

ਦੁਰਘਟਨਾ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੰਦਰਲੇ ਲੋਕਾਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਦੋ ਕਾਮਿਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਅਤੇ ਬੇਹੋਸ਼ ਹੋ ਗਏ।

Advertisement

ਟਾਪ ਹੈਡਲਾਈਨ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Embed widget