ਪੜਚੋਲ ਕਰੋ

Ludhiana News: ਅਣ-ਅਧਿਕਾਰਤ ਕਲੋਨੀਆਂ ਦੀ ਖੈਰ ਨਹੀਂ, ਤਿੰਨ ਕਲੋਨੀਆਂ ਕੀਤੀਆਂ ਤਬਾਹ

Ludhiana News: ਅਣ-ਅਧਿਕਾਰਤ ਕਲੋਨੀਆਂ ਦੀ ਖੈਰ ਨਹੀਂ। ਪੰਜਾਬ ਸਰਕਾਰ ਦੇ ਆਦੇਸ਼ਾਂ ਮਗਰੋਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ ਜਾ ਰਿਹਾ ਹੈ। ਸੋਮਵਾਰ ਨੂੰ ਲੁਧਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਗਈ

Ludhiana News: ਅਣ-ਅਧਿਕਾਰਤ ਕਲੋਨੀਆਂ ਦੀ ਖੈਰ ਨਹੀਂ। ਪੰਜਾਬ ਸਰਕਾਰ ਦੇ ਆਦੇਸ਼ਾਂ ਮਗਰੋਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹਿਆ ਜਾ ਰਿਹਾ ਹੈ। ਸੋਮਵਾਰ ਨੂੰ ਲੁਧਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਗਈ। ਤਿੰਨ ਅਣ ਅਧਿਕਾਰਤ ਕਲੋਨੀਆਂ ਛਾਹ ਦਿੱਤੀਆਂ ਗਈਆਂ। ਪਹਿਲਾਂ ਡਿਵੈਲਪਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸੀ ਪਰ ਇਸ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਾ ਹੋਇਆ ਤਾਂ ਵਿਸ਼ੇਸ਼ ਟੀਮ ਨੇ ਸਖਤ ਐਕਸ਼ਨ ਲਿਆ।

ਦੱਸ ਦਈਏ ਕਿ ਸੋਮਵਾਰ ਨੂੰ ਲੁਧਿਆਣਾ ਵਿੱਚ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਵੱਲੋਂ ਤਿੰਨ ਅਣ ਅਧਿਕਾਰਤ ਕਲੋਨੀਆਂ ’ਤੇ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਗਲਾਡਾ ਦੇ ਮੁੱਖ ਪ੍ਰਸ਼ਾਸਕ ਸਾਗਰ ਸੇਤੀਆ ਨੇ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਜਾਰੀ ਰਹੇਗੀ।

ਦੱਸ ਦਈਏ ਕਿ ਵਧੀਕ ਮੁੱਖ ਪ੍ਰਸ਼ਾਸਕ ਅਮਰਜੀਤ ਬੈਂਸ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਮੁਕੇਸ਼ ਚੱਢਾ ਦੀ ਅਗਵਾਈ ਹੇਠ ਗਲਾਡਾ ਦੀ ਟੀਮ ਨੇ ਡਿਊਟੀ ਮੈਜਿਸਟ੍ਰੇਟ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਵੱਲੋਂ ਪਿੰਡ ਮੇਹਰਬਾਨ ਤੇ ਪਿੰਡ ਕੱਕਾ ਵਿੱਚ ਤਿੰਨ ਨਾਜਾਇਜ਼ ਕਲੋਨੀਆਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਸੜਕਾਂ, ਰਸਤਿਆਂ ਤੇ ਹੋਰ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਹੋਇਆ ਤਾਂ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ।

ਹਾਸਲ ਜਾਣਕਾਰੀ ਮੁਤਾਬਕ ਢਾਹੁਣ ਦੀ ਕਾਰਵਾਈ ਕ੍ਰਮਵਾਰ ਪੁਲਿਸ ਅਧਿਕਾਰੀਆਂ, ਪੀਐਸਪੀਸੀਐਲ. ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕੀਤੀ ਗਈ। ਮੁੱਖ ਪ੍ਰਸ਼ਾਸਕ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦ ਨਾ ਕਰਨ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਨਹੀਂ ਕਰੇਗਾ। ਉਨ੍ਹਾਂ ਦੇ ਮਨਜ਼ੂਰ ਕੀਤੇ ਨਕਸ਼ੇ ਗਲਾਡਾ ਦੀ ਅਧਿਕਾਰਤ ਵੈਬਸਾਈਟ ’ਤੇ ਉਪਲਬਧ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

Embed widget