ਪੜਚੋਲ ਕਰੋ

ਲੁਧਿਆਣਾ ਦੀਆਂ ਕੰਪਨੀਆਂ 'ਤੇ ਸਰਕਾਰ ਵੱਲੋਂ ਸਖ਼ਤ ਐਕਸ਼ਨ! ਧੋਖਾਧੜੀ ਤੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਖਿਲਾਫ਼ ਕੇਸ ਦਰਜ

Punjab News: ਲੁਧਿਆਣਾ ਦੀਆਂ ਕੰਪਨੀਆਂ ਵੱਲੋਂ ਸਰਕਾਰ ਨਾਲ ਧੋਖਾਧੜੀ ਅਤੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Ludhiana News: ਲੁਧਿਆਣਾ ਦੀਆਂ ਕੰਪਨੀਆਂ ਵੱਲੋਂ ਸਰਕਾਰ ਨਾਲ ਧੋਖਾਧੜੀ ਅਤੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ ਦੋ ਦਰਜਨ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨਕਮ ਟੈਕਸ ਵਿਭਾਗ ਦੀ ਸਿਫਾਰਿਸ਼ 'ਤੇ ਕੀਤੀ ਗਈ ਕਾਰਵਾਈ। ਲੁਧਿਆਣਾ ਵਿੱਚ ਕਈ ਕੰਪਨੀਆਂ ਵੱਲੋਂ ਕੀਤੀ ਗਈ ਧੋਖਾਧੜੀ ਅਤੇ ਟੈਕਸ ਚੋਰੀ ਦੇ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ 05 ਵਿੱਚ ਧਾਰਾ 406,420 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਕਰ ਵਿਭਾਗ ਲੁਧਿਆਣਾ ਦੇ ਸਹਾਇਕ ਕਮਿਸ਼ਨਰ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਹੋਰ ਪੜ੍ਹੋ :  5000 ਰੁਪਏ ਸਸਤਾ ਹੋਇਆ ਬੈਸਟ ਸੈਲਿੰਗ 5G Phone, 10,000 ਰੁਪਏ ਤੋਂ ਘੱਟ ਕੀਮਤ 'ਚ ਮਿਲ ਰਿਹਾ ਫੋਨ, ਚੱਕ ਲਓ ਇਸ ਡੀਲ ਦਾ ਫਾਇਦਾ

ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

 ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਕਿੱਥੇ-ਕਿੱਥੇ ਲੈਣ-ਦੇਣ ਕੀਤੇ ਗਏ ਹਨ ਅਤੇ ਕਿੰਨੇ ਲੈਣ-ਦੇਣ ਹੋਏ ਹਨ, ਇਸ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।  ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ ਮੁੱਖ ਸਰਗਨਾ ਚੰਦਰ ਭੂਸ਼ਣ ਜੈਨ, ਜੈ ਕੁਮਾਰ, ਸਤੀਸ਼ ਕੁਮਾਰ, ਮਨੀਸ਼ ਬਾਂਸਲ, ਸਾਗਰ ਗੁਪਤਾ ਗੁਰਚਰਨ ਦਾਸ, ਜਗਮੋਹਨ ਸਿੰਘ, ਪ੍ਰੀਤਮ ਸਿੰਘ, ਗਿਰਧਾਰੀ ਲਾਲ, ਅਰਵਿੰਦਰ ਸਿੰਘ ਸ਼ਾਮਲ ਹਨ, ਜਿਨ੍ਹਾਂ ਤੋਂ ਬਾਅਦ ਬਾਕੀ ਇਹ ਇੱਕ ਮੁੱਖ ਚੇਨ ਹੈ।

ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਫੜਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ 'ਚ ਹੋਰ ਵੀ ਕਈ ਨਾਮੀ ਵਿਅਕਤੀਆਂ ਦੇ ਨਾਂ ਸਾਹਮਣੇ ਆਉਣ ਦੀ ਉਮੀਦ ਹੈ।

ਹੋਰ ਪੜ੍ਹੋ : ਇਹ ਸਰਕਾਰੀ ਸਕੀਮ ਫਾਇਦੇਮੰਦ, ਇੱਕ ਵਾਰ ਪੈਸਾ ਲਗਾਓ, ਹਰ ਮਹੀਨੇ ਮਿਲਣਗੇ 20,000 ਰੁਪਏ ਤੋਂ ਵੱਧ ਦੀ ਰਕਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ

ਗਸ਼ਤ ਤੋਂ ਪਰਤ ਰਹੀ ਟੀਮ ਨੂੰ ਨਕਸਲੀਆਂ ਨੇ ਬਣਾਇਆ ਨਿਸ਼ਾਨਾ, IED ਧ*ਮਾ*ਕੇ 'ਚ 2 ਜਵਾਨ ਸ਼ਹੀਦ, 2 ਜ਼ਖਮੀ

Punjab News: CM ਮਾਨ ਦੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ, ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ

Indian Railways: ਰੇਲਵੇ ਤੋਂ ਸੇਵਾਮੁਕਤ ਕਰਮਚਾਰੀਆਂ ਲਈ ਖੁਸ਼ਖਬਰੀ ! ਸਰਕਾਰ ਮੁੜ ਤੋਂ ਦੇ ਰਹੀ ਨੌਕਰੀ, ਜਾਣੋ ਕਿੰਨੀ ਮਿਲੇਗੀ ਤਨਖ਼ਾਹ ?

ABP Premium

ਵੀਡੀਓਜ਼

ਕੀ ਹੋਏਗਾ ਝੋਨੇ ਦੀ ਫ਼ਸਲ ਦਾ ਹੱਲ? ਸਰਕਾਰਾਂ ਨੂੰ ਨਹੀਂ ਕੋਈ ਫ਼ਿਕਰ....|ਹੁਣ ਕ.ਤ.ਲ ਕੇਸ 'ਚ ਫਸੇ ਵਾਰਿਸ ਪੰਜਾਬ ਦੇ ਮੁਖੀ Amritpal Singhਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਪਹੁੰਚੀ ਵੱਡੀ ਗਿਣਤੀ 'ਚ ਸੰਗਤਕਿਸਾਨਾਂ ਨੂੰ Chandigarh ਆਉਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ..abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ
Punjab News: CM ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਧਰਨਾ ਕੀਤਾ ਖਤਮ, ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਸਰਕਾਰ
ਗਸ਼ਤ ਤੋਂ ਪਰਤ ਰਹੀ ਟੀਮ ਨੂੰ ਨਕਸਲੀਆਂ ਨੇ ਬਣਾਇਆ ਨਿਸ਼ਾਨਾ, IED ਧ*ਮਾ*ਕੇ 'ਚ 2 ਜਵਾਨ ਸ਼ਹੀਦ, 2 ਜ਼ਖਮੀ
ਗਸ਼ਤ ਤੋਂ ਪਰਤ ਰਹੀ ਟੀਮ ਨੂੰ ਨਕਸਲੀਆਂ ਨੇ ਬਣਾਇਆ ਨਿਸ਼ਾਨਾ, IED ਧ*ਮਾ*ਕੇ 'ਚ 2 ਜਵਾਨ ਸ਼ਹੀਦ, 2 ਜ਼ਖਮੀ
Punjab News: CM ਮਾਨ ਦੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ, ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ
Punjab News: CM ਮਾਨ ਦੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ, ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ
Indian Railways: ਰੇਲਵੇ ਤੋਂ ਸੇਵਾਮੁਕਤ ਕਰਮਚਾਰੀਆਂ ਲਈ ਖੁਸ਼ਖਬਰੀ ! ਸਰਕਾਰ ਮੁੜ ਤੋਂ ਦੇ ਰਹੀ ਨੌਕਰੀ, ਜਾਣੋ ਕਿੰਨੀ ਮਿਲੇਗੀ ਤਨਖ਼ਾਹ ?
Indian Railways: ਰੇਲਵੇ ਤੋਂ ਸੇਵਾਮੁਕਤ ਕਰਮਚਾਰੀਆਂ ਲਈ ਖੁਸ਼ਖਬਰੀ ! ਸਰਕਾਰ ਮੁੜ ਤੋਂ ਦੇ ਰਹੀ ਨੌਕਰੀ, ਜਾਣੋ ਕਿੰਨੀ ਮਿਲੇਗੀ ਤਨਖ਼ਾਹ ?
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਨੂੰ ਹਾਈਕੋਰਟ ਨੇ ਦਿੱਤੀ ਸਕਿਊਰਟੀ, ਨਿਹੰਗ ਸਿੰਘ ਤੋਂ ਮਿਲੀ ਸੀ ਅਜਿਹੀ ਧਮਕੀ
ਕੁੱਲ੍ਹੜ ਪੀਜ਼ਾ ਕਪਲ ਨੂੰ ਹਾਈਕੋਰਟ ਨੇ ਦਿੱਤੀ ਸਕਿਊਰਟੀ, ਨਿਹੰਗ ਸਿੰਘ ਤੋਂ ਮਿਲੀ ਸੀ ਅਜਿਹੀ ਧਮਕੀ
NRI ਪੰਜਾਬੀਆਂ ਲਈ ਵੱਡੀ ਰਾਹਤ ! ਹਾਈਕੋਰਟ 'ਚ ਵੀਡੀਓ ਕਾਲ 'ਤੇ ਗਵਾਹੀ ਦੇਣ ਦੀ ਮਿਲੀ ਇਜਾਜ਼ਤ, ਅਮਰੀਕਾ ਦੀ ਮਹਿਲਾ ਨੇ ਕੋਰਟ 'ਚ ਕੀਤੀ ਸੀ ਅਪੀਲ

Guru Ramdas Ji Prakash Purb: ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਜਾਣੋ ਵੱਡਮੁੱਲਾ ਇਤਿਹਾਸ

Viral Video: ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
Embed widget