ਪੜਚੋਲ ਕਰੋ

Punjab News: ਪੰਜਾਬ ਤੋਂ AAP ਵਿਧਾਇਕ ਦੀ ਪਤਨੀ ਨਾਲ ਕੈਨੇਡਾ ਦੇ ਪ੍ਰਵਾਸੀ ਬਜ਼ੁਰਗ ਨੇ ਸਰੀਰਕ ਸਬੰਧ ਬਣਾਉਣ ਦੀ ਕੀਤੀ ਕੋਸ਼ਿਸ਼, ਪਰਚਾ ਦਰਜ 

MLA Harmeet Singh Pathanmajra: ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਕੋਲ ਫੋਟੋ ਅਤੇ ਵੀਡੀਓ ਮੌਜੂਦ ਹਨ ਜੋ ਉਹ ਲੋੜ ਪੈਣ 'ਤੇ ਪੇਸ਼ ਕਰੇਗੀ। ਗੁਰਪ੍ਰੀਤ ਕੌਰ ਅਨੁਸਾਰ ਨਛੱਤਰ ਸਿੰਘ ਦਾ ਆਪਣੇ ਭਤੀਜੇ ਨਾਲ ਇਸ ਕੋਠੀ ਬਾਰੇ ਅਦਾਲਤ ਵਿੱਚ ਕੇਸ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਕ ਕੈਨੇਡਾ ਪ੍ਰਵਾਸੀ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਧਾਇਕ ਦੀ ਪਤਨੀ ਨੇ ਇਸ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਹੈ।

ਥਾਣਾ ਸੁਧਾਰ ਦੀ ਪੁਲੀਸ ਨੇ ਐੱਨਆਰਆਈ ਨਛੱਤਰ ਸਿੰਘ ਖ਼ਿਲਾਫ਼ ਨਵੇਂ ਭਾਰਤੀ ਨਿਆਂ ਕਾਨੂੰਨ ਦੀ ਧਾਰਾ 75 ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਕੱਦਮੇ ਦੀ ਜਾਂਚ ਥਾਣੇਦਾਰ ਕੁਲਦੀਪ ਸਿੰਘ ਨੂੰ ਸੋਂਪੀ ਗਈ ਹੈ। ਜਾਂਚ ਅਫ਼ਸਰ ਕੁਲਦੀਪ ਸਿੰਘ ਅਨੁਸਾਰ ਕੈਨੇਡਾ ਦੇ ਮਿਸੀਗਾਸਾ ਵਿੱਚ ਰਹਿਣ ਵਾਲੇ ਨਛੱਤਰ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਕਾਰਵਾਈ ਅਰੰਭ ਕੀਤੀ ਜਾ ਰਹੀ ਹੈ। 

पीड़िता से अश्लील बातें करता आरोपी। इस दौरान पीड़िता ने उसका वीडिया बना लिया था। - Dainik Bhaskar

(ਮੁਲਜ਼ਮ ਐੱਨਆਰਆਈ ਨਛੱਤਰ ਸਿੰਘ)

ਪਿੰਡ ਸਹੌਲੀ ਵਾਸੀ ਗੁਰਪ੍ਰੀਤ ਕੌਰ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਸੁਧਾਰ ਦੇ ਘੁਮਾਣ ਚੱਕ ਵਿੱਚ ਸਥਿਤ ਨਛੱਤਰ ਸਿੰਘ ਦੀ ਕੋਠੀ ਵਿੱਚ ਰਹਿ ਕੇ ਸਾਂਭ ਸੰਭਾਲ ਕਰਦੀ ਹੈ। ਉਸ ਨੇ ਦਾਅਵਾ ਕੀਤਾ ਕਿ ਨਛੱਤਰ ਸਿੰਘ ਨੇ ਖ਼ੁਦ ਹੀ ਉਸ ਨੂੰ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਸੌਂਪੀ ਸੀ ਪਰ ਬਾਅਦ ਵਿੱਚ ਉਹ ਬੁਰੀ ਨਜ਼ਰ ਰੱਖਣ ਲੱਗ ਪਿਆ ਸੀ। 

ਸਰੀਰਕ ਸਬੰਧ ਬਣਾਉਣ ਦਾ ਦਬਾਅ ਪਾਇਆ 

ਗੁਰਪ੍ਰੀਤ ਕੌਰ ਨੇ ਦੋਸ਼ ਲਾਇਆ ਕਿ ਉਸ ਨੇ ਨਛੱਤਰ ਸਿੰਘ ਦੇ ਪੁੱਤਰ ਸੰਦੀਪ ਸਿੰਘ ਨੂੰ ਇਸ ਬਾਰੇ ਸਭ ਕੁਝ ਦੱਸ ਦਿੱਤਾ ਸੀ। ਗੁਰਪ੍ਰੀਤ ਕੌਰ ਅਨੁਸਾਰ 13 ਮਈ ਨੂੰ ਨਛੱਤਰ ਸਿੰਘ ਨੇ ਸ਼ਾਮ ਕਰੀਬ ਪੰਜ ਵਜੇ ਕੋਠੀ ਵਿੱਚ ਆ ਕੇ ਉਸ `ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ ਸੀ। 

ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਕੋਲ ਫੋਟੋ ਅਤੇ ਵੀਡੀਓ ਮੌਜੂਦ ਹਨ ਜੋ ਉਹ ਲੋੜ ਪੈਣ 'ਤੇ ਪੇਸ਼ ਕਰੇਗੀ। ਗੁਰਪ੍ਰੀਤ ਕੌਰ ਅਨੁਸਾਰ ਨਛੱਤਰ ਸਿੰਘ ਦਾ ਆਪਣੇ ਭਤੀਜੇ ਨਾਲ ਇਸ ਕੋਠੀ ਬਾਰੇ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ, ਇਸ ਕੇਸ ਦੀ ਪੈਰਵੀ ਲਈ ਨਛੱਤਰ ਸਿੰਘ ਵੱਲੋਂ ਦਿੱਤਾ ਗਿਆ ਮੁਖ਼ਤਿਆਰਨਾਮਾ ਹੋਣ ਦਾ ਵੀ ਦਾਅਵਾ ਕੀਤਾ ਹੈ।

पीड़िता से छेड़छाड़ करने के बाद आरोपी जब उसके पास उसके कमरे में गया तो महिला ने उसे धक्का देकर भगा दिया था।

(ਕੋਠੀ ਵਾਲੀ ਸੀਸੀਟੀਵੀ ਫੋਟੋ)

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget