ਪੜਚੋਲ ਕਰੋ

ਲੁਧਿਆਣਾ 'ਚ ਲੰਗਰ ਖਾਣ ਨਾਲ 50 ਲੋਕ ਬਿਮਾਰ, ਮਕਰ ਸਕ੍ਰਾਂਤੀ 'ਤੇ ਗੁਰਦੁਆਰਾ ਸਾਹਿਬ 'ਚ ਹੋਇਆ ਸੀ ਪ੍ਰੋਗਰਾਮ

Ludhiana News: ਲੁਧਿਆਣਾ ਦੇ ਅਯਾਲੀ ਖੁਰਦ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਲਗਾਏ ਗਏ ਲੰਗਰ ਨੂੰ ਖਾਣ ਤੋਂ ਬਾਅਦ ਲੋਕਾਂ ਦੇ ਬਿਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Ludhiana News: ਲੁਧਿਆਣਾ ਦੇ ਅਯਾਲੀ ਖੁਰਦ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਲਗਾਏ ਗਏ ਲੰਗਰ ਨੂੰ ਖਾਣ ਤੋਂ ਬਾਅਦ ਲੋਕਾਂ ਦੇ ਬਿਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਰ ਸਾਲ ਦੀ ਤਰ੍ਹਾਂ ਅੱਜ ਸਵੇਰੇ ਮਕਰ ਸੰਕ੍ਰਾਂਤੀ 'ਤੇ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪ੍ਰਸ਼ਾਦ ਲਿਆ।

ਸਮਾਗਮ ਖਤਮ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਲੋਕਾਂ ਨੂੰ ਉਲਟੀਆਂ, ਦਸਤ ਅਤੇ ਚੱਕਰ ਆਉਣ ਦੀ ਸ਼ਿਕਾਇਤ ਹੋਣ ਲੱਗੀ। ਦੱਸਿਆ ਜਾ ਰਿਹਾ ਹੈ ਕਿ ਲਗਭਗ 50 ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਗੁਰਦੁਆਰਾ ਸਾਹਿਬ ਵਿੱਚ ਪ੍ਰਸ਼ਾਦ ਵਿੱਚ ਗਾਜਰ ਦਾ ਹਲਵਾ ਵੰਡਿਆ ਗਿਆ। ਇਸਨੂੰ ਖਾਣ ਤੋਂ ਬਾਅਦ ਲੋਕ ਬਿਮਾਰ ਹੋ ਗਏ। ਹਸਪਤਾਲ ਵਿੱਚ ਦਾਖਲ ਇੱਕ ਬਜ਼ੁਰਗ ਔਰਤ ਮਨਜੀਤ ਕੌਰ ਨੇ ਕਿਹਾ ਕਿ ਉਹ ਗੁਰੂਦੁਆਰਾ ਸਾਹਿਬ ਤੋਂ ਗਾਜਰ ਦਾ ਹਲਵਾ ਘਰ ਲੈ ਕੇ ਆਈ ਸੀ। ਪਰਿਵਾਰ ਦੇ ਸਾਰੇ ਮੈਂਬਰਾਂ ਨੇ ਹਲਵਾ ਖਾਧਾ।

ਉਸ ਨੇ ਕਿਹਾ ਕਿ ਹਰੇਕ ਨੇ ਤਿੰਨ-ਤਿੰਨ ਚੱਮਚ ਖਾਧੇ। "ਮੈਂ ਸਵੇਰੇ 8 ਵਜੇ ਹਲਵਾ ਖਾਧਾ। ਫਿਰ, ਸਵੇਰੇ 9 ਵਜੇ, ਮੈਨੂੰ ਉਲਟੀਆਂ ਆਉਣ ਲੱਗੀਆਂ।"

ਟਾਪ ਹੈਡਲਾਈਨ

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜ਼ਮੀਨਾਂ ਦੀਆਂ ਰਜਿਸਟਰੀਆਂ 'ਚ ਵੱਡਾ ਘਪਲਾ, ਹੁਣ ਲਿਆ ਗਿਆ ਸਖ਼ਤ ਐਕਸ਼ਨ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜ਼ਮੀਨਾਂ ਦੀਆਂ ਰਜਿਸਟਰੀਆਂ 'ਚ ਵੱਡਾ ਘਪਲਾ, ਹੁਣ ਲਿਆ ਗਿਆ ਸਖ਼ਤ ਐਕਸ਼ਨ...
ਪੰਜਾਬ ਪੁਲਿਸ ਦੇ ਸਾਬਕਾ SSP ਨੂੰ ਸਜ਼ਾ ਅੱਜ, ਲੁਧਿਆਣਾ ਦਾ ਟਰਾਂਸਪੋਰਟਰ ਕਿਡਨੈਪ ਕਰ ਕੀਤਾ ਸੀ ਗਾਇਬ
ਪੰਜਾਬ ਪੁਲਿਸ ਦੇ ਸਾਬਕਾ SSP ਨੂੰ ਸਜ਼ਾ ਅੱਜ, ਲੁਧਿਆਣਾ ਦਾ ਟਰਾਂਸਪੋਰਟਰ ਕਿਡਨੈਪ ਕਰ ਕੀਤਾ ਸੀ ਗਾਇਬ
Punjab News: ਪੰਜਾਬ 'ਚ ਵੱਡਾ ਫੇਰਬਦਲ, ਲੁਧਿਆਣਾ 'ਚ ਨਵੇਂ DC ਨੇ ਅਹੁਦਾ ਸੰਭਾਲਿਆ, ਪਟਿਆਲਾ ਤੋਂ ਕੀਤਾ ਗਿਆ ਟ੍ਰਾਂਸਫਰ; ਫਿਰ ਅਫ਼ਸਰਾਂ ਨਾਲ ਕੀਤੀ ਖਾਸ ਮੀਟਿੰਗ...
ਪੰਜਾਬ 'ਚ ਵੱਡਾ ਫੇਰਬਦਲ, ਲੁਧਿਆਣਾ 'ਚ ਨਵੇਂ DC ਨੇ ਅਹੁਦਾ ਸੰਭਾਲਿਆ, ਪਟਿਆਲਾ ਤੋਂ ਕੀਤਾ ਗਿਆ ਟ੍ਰਾਂਸਫਰ; ਫਿਰ ਅਫ਼ਸਰਾਂ ਨਾਲ ਕੀਤੀ ਖਾਸ ਮੀਟਿੰਗ...
Punjab News: ਲੁਧਿਆਣਾ 'ਚ ਪੇਟ ਦਰਦ ਦੀ ਸ਼ਿਕਾਇਤ ਕਰਕੇ ਕਲੀਨਿਕ ਗਿਆ ਸੀ ਨੌਜਵਾਨ, ਇੰਜੈਕਸ਼ਨ ਲਗਾਉਣ ਤੋਂ ਬਾਅਦ ਹੋਈ ਮੌਤ, ਪਰਿਵਾਰ ਬੋਲਿਆ- ਡਾਕਟਰ ਕੋਲ...
ਲੁਧਿਆਣਾ 'ਚ ਪੇਟ ਦਰਦ ਦੀ ਸ਼ਿਕਾਇਤ ਕਰਕੇ ਕਲੀਨਿਕ ਗਿਆ ਸੀ ਨੌਜਵਾਨ, ਇੰਜੈਕਸ਼ਨ ਲਗਾਉਣ ਤੋਂ ਬਾਅਦ ਹੋਈ ਮੌਤ, ਪਰਿਵਾਰ ਬੋਲਿਆ- ਡਾਕਟਰ ਕੋਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਆਪ' ਦੇ ਉਮੀਦਵਾਰਾਂ ਦੀ ਦੂਜੀ ਲਿਸਟ ਨੂੰ ਲੈ ਕੇ ਵੱਡਾ ਅਪਡੇਟ, ਹੁਣ ਤੱਕ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ, ਚੌਥੇ ਨੇ ਚੋਣ ਲੜਨ ਤੋਂ ਕੀਤਾ ਇਨਕਾਰ; ਜਾਣੋ ਕੌਣ-ਕੌਣ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Embed widget