ਪੜਚੋਲ ਕਰੋ

Punjab News : ਹਰਭਜਨ ਸਿੰਘ ਈਟੀਓ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

 Punjab News : ਪੰਜਾਬ ਦੇ ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ

 Punjab News : ਪੰਜਾਬ ਦੇ ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖੇ। 
 
ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ ਸਾਹਿਬ ਸੜਕ (2-ਕਿ.ਮੀ.), 13.03 ਕਰੋੜ ਰੁਪਏ ਦੀ ਲਾਗਤ ਨਾਲ ਬੀਜਾ-ਪਾਇਲ-ਜਗੇਰਾ ਸੜਕ (15.70 ਕਿਲੋਮੀਟਰ) ਅਤੇ 7.16 ਕਰੋੜ ਰੁਪਏ ਦੀ ਲਾਗਤ ਵਾਲੀ ਪਾਇਲ-ਈਸੜੂ ਸੜਕ (9.60 ਕਿਲੋਮੀਟਰ) ਸ਼ਾਮਲ ਹਨ। ਇਹ ਕੰਮ ਆਉਂਦੇ ਛੇ ਤੋਂ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ।

ਇੰਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੋਂ ਲੈ ਕੇ ਗੁਰਦੁਆਰਾ ਦੇਗਸਰ ਸਾਹਿਬ ਤੱਕ 2 ਕਿਲੋਮੀਟਰ ਦੇ ਹਿੱਸੇ ਦੀ ਖਸਤਾ ਹਾਲਤ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸੇ ਤਰ੍ਹਾਂ ਬੀਜਾ-ਪਾਇਲ-ਜਗੇਰਾ ਅਤੇ ਪਾਇਲ-ਈਸੜੂ ਨੂੰ ਜਾਣ ਵਾਲੀਆਂ ਸੜਕਾਂ ਜੋ ਐਨ.ਐਚ-44 ਨੂੰ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨਾਲ ਜੋੜਨ ਵਾਲੀਆਂ ਸੜਕਾਂ ਦਾ ਕੰਮ ਕਰਦੀਆਂ ਹਨ, ਟੋਇਆਂ ਨਾਲ ਭਰੀਆਂ ਹੋਈਆਂ ਹਨ ਅਤੇ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਇੱਕ ਡਰਾਉਣਾ ਸੁਪਨਾ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਜਾਂਦੀ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ ।

ਲੋਕ ਨਿਰਮਾਣ ਮੰਤਰੀ (Public Works Minister)  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕੀ ਢਾਂਚੇ ਨੂੰ ਪੰਜਾਬ ਦੇ ਮਿਆਰਾਂ ਦੇ ਬਰਾਬਰ ਵਿਕਸਤ ਕੀਤਾ ਜਾਵੇਗਾ।

ਹਰਭਜਨ ਸਿੰਘ ਈ.ਟੀ.ਓ ਨੇ ਇਸ ਮੌਕੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ, ਜਿਸ ਵਿੱਚ ਮੁਫ਼ਤ 600 ਯੂਨਿਟ ਬਿਜਲੀ, ਇੱਕ ਵਿਧਾਇਕ-ਇੱਕ ਪੈਨਸ਼ਨ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਕਈ ਹੋਰ ਲੋਕ ਪੱਖੀ ਲਏ ਗਏ ਫੈਸਲਿਆਂ ਦਾ ਵੀ ਜਿਕਰ ਕੀਤਾ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਮੰਤਰੀ ਦਾ ਧੰਨਵਾਦ ਕੀਤਾ।

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

Embed widget