ਪੜਚੋਲ ਕਰੋ

ਪੁਲਿਸ ਮਹਿਕਮੇ ਤੋਂ ਵੱਡੀ ਖ਼ਬਰ! ਡਿਊਟੀ ਦੌਰਾਨ ਹੈੱਡ ਕਾਂਸਟੇਬਲ ਦੀ ਹੋਈ ਦਰਦਨਾਕ ਮੌਤ

Ludhiana News: ਲੁਧਿਆਣਾ ਵਿੱਚ ਜਮਾਲਪੁਰ ਥਾਣਾ ਦੇ ਅਧੀਨ ਆਉਂਦੇ ਸਾਂਝਾ ਕੇਂਦਰ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

Ludhiana News: ਲੁਧਿਆਣਾ ਵਿੱਚ ਜਮਾਲਪੁਰ ਥਾਣਾ ਦੇ ਅਧੀਨ ਆਉਂਦੇ ਸਾਂਝਾ ਕੇਂਦਰ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ 52 ਸਾਲਾ ਹੈੱਡ ਕਾਂਸਟੇਬਲ ਨਵਤੇਜ ਸਿੰਘ ਵਜੋਂ ਹੋਈ ਹੈ, ਜੋ ਕਿ ਮਾਛੀਵਾੜਾ ਦੇ ਰਹਿਣ ਵਾਲੇ ਸੀ।

ਇਹ ਦੁਖਦਾਈ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਪਾਸਪੋਰਟ ਵੈਰੀਫਿਕੇਸ਼ਨ ਲਈ ਇੱਕ ਬਿਨੈਕਾਰ ਦੇ ਘਰ ਪਹੁੰਚੇ ਹੋਏ ਸਨ। ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਸਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਨਵਤੇਜ ਸਿੰਘ ਪਿਛਲੇ ਡੇਢ ਸਾਲ ਤੋਂ ਜਮਾਲਪੁਰ ਥਾਣੇ ਦੇ ਸਾਂਝ ਕੇਂਦਰ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਸਨ। ਉੱਥੇ ਹੀ ਉਹ ਨਿਯਮਿਤ ਸਰਕਾਰੀ ਪ੍ਰਕਿਰਿਆ ਦੇ ਤਹਿਤ ਕਿਸੇ ਦੇ ਘਰ ਪਾਸਪੋਰਟ ਵੈਰੀਫਿਕੇਸ਼ਨ ਲਈ ਗਏ ਸਨ। ਉੱਥੇ ਹੀ ਇਸ ਦੌਰਾਨ ਉਹ ਜਦੋਂ ਸੋਫੇ 'ਤੇ ਬੈਠ ਕੇ ਪੇਪਰ ਦੀ ਆਪਸ ਵਿੱਚ ਜਾਂਚ ਕਰ ਰਹੇ ਸਨ, ਉਸੇ ਵੇਲੇ ਉਨ੍ਹਾਂ ਦੀ ਛਾਤੀ ਵਿੱਚ ਤੇਜ਼ ਦਰਦ ਹੋਣ ਲੱਗ ਪਿਆ।

ਇਸ ਤੋਂ ਬਾਅਦ ਘਰ ਵਿੱਚ ਮੌਜੂਦ ਲੋਕਾਂ ਅਤੇ ਹੋਰਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਹੈ। ਇਸ ਨਾਲ ਪੂਰੇ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ।

Advertisement

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ
ਪੰਜਾਬ ਤੋਂ ਵੱਡੀ ਖ਼ਬਰ! ਗੁਰਦੁਆਰਾ ਸਾਹਿਬ ਦੇ ਗੇਟ 'ਤੇ ਚੱਲੀਆਂ ਗੋਲੀਆਂ; ਬਾਬਾ ਅਮਰਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਮੁਕਤੀ ਕੇਂਦਰ 'ਚ Income Tax ਦੀ ਛਾਪੇਮਾਰੀ, ਦੇਰ ਸ਼ਾਮ ਤੱਕ ਖੰਗਾਲਿਆ ਰਿਕਾਰਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਮੁਕਤੀ ਕੇਂਦਰ 'ਚ Income Tax ਦੀ ਛਾਪੇਮਾਰੀ, ਦੇਰ ਸ਼ਾਮ ਤੱਕ ਖੰਗਾਲਿਆ ਰਿਕਾਰਡ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Ludhiana News : ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ ! ਪੁਲਿਸ ਨੇ ਦੱਸੀ ਵੱਖਰੀ ਵਜ੍ਹਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget