Ludhiana News: ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਾਰਡ ਨੰਬਰ 47 ਅਤੇ 51 ਅਧੀਨ ਅੰਬੇਡਕਰ ਨਗਰ ਵਿੱਚ ਵੱਖ-ਵੱਖ 2 ਧਰਮਸ਼ਾਲਾਂ ਦਾ ਉਦਘਾਟਨ ਕੀਤਾ ਗਿਆ। ਬਾਅਦ ਵਿੱਚ, ਉਨ੍ਹਾਂ ਅੰਬੇਡਕਰ ਨਗਰ ਦੇ ਸਰਕਾਰੀ ਸਕੂਲ ਵਿੱਚ ਪਖਾਨੇ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਾਰਜ਼ਾਂ 'ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ।
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ
ਇਸ ਬਾਬਾਤ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ, ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹੁਣ ਹਰ ਹਲਕੇ ਵਿੱਚ ਵਿਕਾਸ ਕਾਰਜ਼ ਨਿਰੰਤਰ ਜਾਰੀ ਹਨ।
ਇਹ ਵੀ ਪੜ੍ਹੋ-ਤੁਹਾਨੂੰ ਮੂਰਖ ਬਣਾਇਆ ਜਾ ਰਿਹਾ, PM ਮੋਦੀ OBC 'ਚ ਨਹੀਂ ਸਗੋਂ General ਜਾਤੀ 'ਚ ਹੋਏ ਪੈਦਾ-ਰਾਹੁਲ ਗਾਂਧੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਇਹ ਵੀ ਪੜ੍ਹੋ-Bathinda News: ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ, 9, 10 ਅਤੇ 11 ਫਰਵਰੀ ਨੂੰ ਹੋਵੇਗਾ ਵਿਰਾਸਤੀ ਮੇਲਾ