ਪੜਚੋਲ ਕਰੋ

Ludhiana News: 20 ਸਾਲਾਂ ਤੋਂ 'ਨਰਕ' ਭੋਗ ਰਹੇ ਲੁਧਿਆਣਵੀਆਂ ਨੂੰ ਮਿਲਿਆ ਸੁੱਖ ਦਾ ਸਾਹ !

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 20 ਸਾਲਾਂ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ

Ludhiana News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਨੇਤਾਜੀ ਨਗਰ, ਸਲੇਮ ਟਾਬਰੀ ਵਿਖੇ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 20 ਸਾਲਾਂ ਤੋਂ ਇਨ੍ਹਾਂ ਗਲੀਆਂ ਦੀ ਮੁਰੰਮਤ ਨਹੀਂ ਹੋਈ ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਾਰਾਜਗੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ। ਉਨ੍ਹਾਂ ਕਿਹਾ

ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਇਸ ਵਿਸ਼ੇਸ਼ ਪ੍ਰੋਜੈਕਟ ਤਹਿਤ ਜਿੱਥੇੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget