ਪੜਚੋਲ ਕਰੋ

Jail Birthday Party: ਹਾਲੇ ਲਾਰੈਂਸ ਬਿਸ਼ਨੋਈ ਦਾ ਮਾਮਲਾ ਠੰਢਾ ਨਹੀਂ ਹੋਇਆ ਕਿ ਜੇਲ੍ਹ ਤੋਂ ਆ ਗਈ ਇੱਕ ਹੋਰ ਵੀਡੀਓ, ਸਿੱਧੂ-ਮਜੀਠੀਆ ਨੇ ਘੇਰੀ ਸਰਕਾਰ 

Issue Of Birthday Party Of A Prisoner In Ludhiana Jail: ਸਿੱਧੂ ਨੇ ਕਿਹਾ ਕਿ ਜੇਲ੍ਹ ਮੈਨੂਅਲ ਅਨੁਸਾਰ ਛੇ ਕੈਦੀਆਂ ਲਈ ਇੱਕ ਆਦਮੀ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਜਦੋਂ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇੱਕ ਵਿਅਕਤੀ 26 ਵਿਅਕਤੀਆਂ

 Issue Of Birthday Party Of A Prisoner In Ludhiana Jail: ਜੇਲ੍ਹਾਂ ਵਿੱਚ ਬੰਦ ਗੈਂਗਸਟਰ ਪੰਜਾਬ ਸਰਕਾਰ ਲਈ ਸਿਰਦਰਦ ਬਣੇ ਹੋਏ ਹਨ। ਹਾਲੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚੋਂ ਇੰਟਰਵਿਊ ਦਾ ਮਾਮਲਾ ਠੰਢਾ ਨਹੀਂ ਹੋਇਆ ਕਿ ਪੰਜਾਬ ਦੀ ਜੇਲ੍ਹ ਤੋਂ ਇੱਕ ਹੋਰ ਵੀਡੀਓ ਸਾਹਮਣੇ ਆ ਗਈ ਹੈ। ਇਹ ਵੀਡੀਓ ਗੈਂਗਸਟਰਾਂ ਵੱਲੋਂ ਕੀਤੀ ਗਈ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਹੈ। ਜਿਸ ਨੂੰ ਸ਼ੂਟ ਕਰਕੇ ਇੰਸਟਾਗ੍ਰਾਮ 'ਤੇ ਸ਼ੇਅਰ ਕਰ ਦਿੱਤਾ ਗਿਆ। ਇਹ ਘਟਨਾ ਲੁਧਿਆਣਾ ਦੀ ਸੈਂਟਰ ਜੇਲ੍ਹ ਵਿੱਚ ਵਾਪਰੀ ਹੈ।

ਗੈਂਗਸਟਰਾਂ ਦੀ ਜਨਮਦਿਨ ਪਾਰਟੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਜਿਹਨਾਂ ਦੇ ਕੋਲ ਗ੍ਰਹਿ ਮੰਤਰਾਲਾ ਅਤੇ ਜੇਲ੍ਹ ਵਿਭਾਗ ਹੈ। 

 ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਉਹ 5ਜੀ ਜੈਮਰ ਕਿੱਥੇ ਹੈ, ਜਿਸ ਦੀ ਵਰਤੋਂ ਤੁਸੀਂ ਆਪਣੀ ਨਿੱਜੀ ਸੁਰੱਖਿਆ ਲਈ ਕਰਦੇ ਹੋ।

ਸਿੱਧੂ ਨੇ ਕਿਹਾ ਕਿ ਜੇਲ੍ਹ ਮੈਨੂਅਲ ਅਨੁਸਾਰ ਛੇ ਕੈਦੀਆਂ ਲਈ ਇੱਕ ਆਦਮੀ ਜ਼ਿੰਮੇਵਾਰ ਹੋਣਾ ਚਾਹੀਦਾ ਹੈ। ਜਦੋਂ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਇੱਕ ਵਿਅਕਤੀ 26 ਵਿਅਕਤੀਆਂ ਨੂੰ ਸੰਭਾਲ ਰਿਹਾ ਹੈ। ਇੰਨੇ ਥੋੜ੍ਹੇ ਸਟਾਫ ਨਾਲ, ਤੁਸੀਂ ਇੱਕ ਅਸਫਲ ਜੇਲ੍ਹ ਮੰਤਰੀ ਹੋ। ਰੁਜ਼ਗਾਰ ਦੀ ਗੱਲ ਕਰਦੋ ਹੋ..  ਜਾਗੋ ਜਨਾਬ...

https://twitter.com/sherryontopp/status/1742834981683224667

ਓਧਰ ਅਕਾਲੀ ਦਲ ਨੇ ਵੀ ਇਸ ਮੁੱਦੇ 'ਤੇ ਸੀਐਮ ਭਗਵੰਤ ਮਾਨ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਵੈਸੇ ਤਾਂ ਇਸ ਵੀਡੀਓ 'ਤੇ ਟਿੱਪਣੀ ਕਰਨ ਦੀ ਕੋਈ ਲੋੜ ਨਹੀਂ ਹੈ। ਇਹ ਆਪਣੇ ਆਪ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਅਸਫਲਤਾ ਅਤੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ ਹੈ।

ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਪੰਜਾਬ ਦੀ ਭਲਾਈ ਲਈ ਕਿਸ ਤਰ੍ਹਾਂ ਕੰਮ ਕਰ ਰਹੇ ਹਨ। ਉਂਝ ਇਹ ਘਟਨਾ ਲੁਧਿਆਣਾ ਜੇਲ੍ਹ ਵਿੱਚ ਵਾਪਰੀ ਹੈ। ਮਜੀਠੀਆ ਨੇ  ਸੋਸ਼ਲ ਮੀਡੀਆ 'ਤੇ ਪੋਸਟ ਕਰਕੇ  ਮੁੱਖ ਮੰਤਰੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।

https://twitter.com/bsmajithia/status/1742893039549620375

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget