ਪੜਚੋਲ ਕਰੋ

Ludhiana News: ਲੁਧਿਆਣਾ 'ਚ ਵੀ ਸਾਹ ਲੈਣਾ ਹੋਇਆ ਔਖਾ! ਹਵਾ ਗੁਣਵੱਤਾ ਸੂਚਕ ਅੰਕ 217 ਤੱਕ ਪਹੁੰਚਿਆ

Ludhiana News: ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਲੁਧਿਆਣਾ ਵਿੱਚ ਐਤਵਾਰ ਸ਼ਾਮ ਨੂੰ ਹਵਾ ਗੁਣਵੱਤਾ ਸੂਚਕ ਅੰਕ 217 ਤੱਕ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਦੀਵਾਲੀ ਤੱਕ ਪ੍ਰਦੂਸ਼ਣ ਹੋਰ ਵਧਣ ਦੇ ਆਸਾਰ ਹਨ। ਇਸ ਦਾ ਕਾਰਨ ਪਰਾਲੀ ਸਾੜਨ....

Ludhiana News: ਤਿਉਹਾਰਾਂ ਦੇ ਸੀਜ਼ਨ ਵਿੱਚ ਸਾਹ ਲੈਣਾ ਔਖਾ ਹੋ ਗਿਆ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਮੁਤਾਬਕ ਲੁਧਿਆਣਾ ਵਿੱਚ ਐਤਵਾਰ ਸ਼ਾਮ ਨੂੰ ਹਵਾ ਗੁਣਵੱਤਾ ਸੂਚਕ ਅੰਕ 217 ਤੱਕ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਦੀਵਾਲੀ ਤੱਕ ਪ੍ਰਦੂਸ਼ਣ ਹੋਰ ਵਧਣ ਦੇ ਆਸਾਰ ਹਨ। ਇਸ ਦਾ ਕਾਰਨ ਪਰਾਲੀ ਸਾੜਨ ਦੇ ਨਾਲ-ਨਾਲ ਵਾਹਨਾਂ ਤੇ ਪਟਾਕਿਆਂ ਦੇ ਧੂੰਏਂ ਨੂੰ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਸਰਕਾਰ ਦੀਆਂ ਲੱਖ ਕੋਸ਼ਿਸ਼ਾਂ ਮਗਰੋਂ ਵੀ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ। ਇਸ ਅੱਗ ਨਾਲ ਜਿੱਥੇ ਵਾਤਾਵਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਜ਼ਮੀਨ ਵਿਚਲੇ ਫਸਲਾਂ ਨੂੰ ਲੋੜੀਂਦੇ ਬਹੁਤੇ ਤੱਤ ਵੀ ਨਸ਼ਟ ਹੋ ਰਹੇ ਹਨ। ਇਸ ਦੇ ਬਾਵਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ।

ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਕਾਰਨ ਸ਼ਹਿਰ ਵਿੱਚ ਸਵੇਰੇ ਸ਼ਾਮ ਧੂੰਏਂ ਦੀ ਚਾਦਰ ਵਿੱਛ ਜਾਂਦੀ ਹੈ। ਇਸ ਕਾਰਨ ਜਿੱਥੇ ਸੜਕਾਂ ’ਤੇ ਵਾਹਨ ਚਾਲਕਾਂ ਨੂੰ ਅੱਗੇ ਵਧਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਦਮਾ ਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵੀ ਸਾਹ ਲੈਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ। 

ਲੁਧਿਆਣਾ ਵਿੱਚ ਐਤਵਾਰ ਨੂੰ ਹਵਾ ਗੁਣਵੱਤਾ ਸੂਚਕ ਅੰਕ 217 ਰਿਹਾ ਜਦਕਿ ਬੀਤੇ ਦਿਨ ਇਹ 130 ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਪ੍ਰਦੂਸ਼ਨ ਹੋਰ ਵਧੇਗਾ। ਇਸ ਨਾਲ ਬੱਚਿਆਂ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਦਾ ਖਤਰਾ ਵੀ ਵਧੇਗਾ। ਉਂਝ ਇਸ ਵਾਰ ਸਰਕਾਰ ਨੇ ਪਟਾਕਿਆਂ ਉੱਪਰ ਵੀ ਸ਼ਿਕੰਜਾ ਕੱਸਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget