ਪੜਚੋਲ ਕਰੋ

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ PSPCL ਦਾ ਜੇਈ ਗ੍ਰਿਫ਼ਤਾਰ

Ludhiana News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ

Ludhiana News : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ( Ludhiana  ) ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ( Ludhiana  ) ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget