ਪੜਚੋਲ ਕਰੋ

Sirhind ਧਮਾਕੇ ਦੀ ਖਾਲਿਸਤਾਨੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ, ਏਜੰਸੀਆਂ Alert 'ਤੇ

Punjab News: ਗਣਤੰਤਰ ਦਿਵਸ ਤੋਂ 48 ਘੰਟੇ ਪਹਿਲਾਂ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਰੇਲਵੇ ਲਾਈਨ 'ਤੇ ਇੱਕ ਵੱਡਾ ਧਮਾਕਾ ਹੋਇਆ। ਇਸ ਦੀ ਜ਼ਿੰਮੇਵਾਰੀ ਖਾਲਿਸਤਾਨੀ ਅੱਤਵਾਦੀ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨੇ ਲਈ ਹੈ।

Punjab News: ਗਣਤੰਤਰ ਦਿਵਸ ਤੋਂ 48 ਘੰਟੇ ਪਹਿਲਾਂ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਰੇਲਵੇ ਲਾਈਨ 'ਤੇ ਇੱਕ ਵੱਡਾ ਧਮਾਕਾ ਹੋਇਆ। ਇੱਕ ਮਾਲ ਗੱਡੀ ਦਾ ਇੰਜਣ ਟੁੱਟ ਗਿਆ ਅਤੇ ਇਸਦਾ ਲੋਕੋ ਪਾਇਲਟ ਜ਼ਖਮੀ ਹੋ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਧਮਾਕਾ ਬਹੁਤ ਖਤਰਨਾਕ ਸੀ ਅਤੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ RDX ਦੀ ਵਰਤੋਂ ਕੀਤੀ ਗਈ ਸੀ।

ਖਾਲਿਸਤਾਨੀ ਅੱਤਵਾਦੀ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਇੱਕ ਲੈਟਰ ਵਾਇਰਲ ਕਰਕੇ ਲਿਖਿਆ, ਜਿਸ ਵਿੱਚ ਕਿਹਾ ਗਿਆ ਕਿ ਉਹ ਇੱਕ ਪੈਸੇਂਜਰ ਰੇਲ ਵਿੱਚ ਵੀ ਧਮਾਕਾ ਕਰ ਸਕਦੇ ਸਨ, ਪਰ ਉਨ੍ਹਾਂ ਦਾ ਇਰਾਦਾ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ। ਇਹ ਸਿਰਫ਼ ਇੱਕ ਟ੍ਰੇਲਰ ਸੀ। "ਅਸੀਂ ਨਾ ਤਾਂ ਚੁੱਪ ਬੈਠਾਂਗੇ ਅਤੇ ਨਾ ਹੀ ਸਰਕਾਰ ਨੂੰ ਖਾਲਿਸਤਾਨ ਬਣਨ ਤੱਕ ਚੁੱਪ ਬੈਠਣ ਦੇਵਾਂਗੇ। ਸਾਡਾ ਸੰਘਰਸ਼ ਜਾਰੀ ਰਹੇਗਾ," ਸਾਡੇ ਐਕਸ਼ਨ ਤੁਹਾਡੀ ਨੀਂਦ ਹਰਾਮ ਕਰ ਦੇਣਗੇ।

Sirhind ਧਮਾਕੇ ਦੀ ਖਾਲਿਸਤਾਨੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ, ਏਜੰਸੀਆਂ Alert 'ਤੇ

ਇਹ ਘਟਨਾ ਸ਼ੁੱਕਰਵਾਰ ਰਾਤ 9:50 ਵਜੇ ਵਾਪਰੀ ਜਦੋਂ ਲੁਧਿਆਣਾ ਜਾ ਰਹੀ ਇੱਕ ਮਾਲ ਗੱਡੀ ਇੱਕ ਨਵੀਂ ਬਣੀ ਰੇਲਵੇ ਲਾਈਨ ਵਿੱਚੋਂ ਲੰਘ ਰਹੀ ਸੀ। ਇਸ ਨਵੀਂ ਰੇਲਵੇ ਲਾਈਨ, ਜੋ ਕਿ ਖਾਸ ਤੌਰ 'ਤੇ ਮਾਲ ਗੱਡੀ ਦੇ ਸੰਚਾਲਨ ਲਈ ਬਣਾਈ ਗਈ ਹੈ, ਜਿਸ ਨੂੰ ਡੈਡੀਕੇਟਿਡ ਫ੍ਰੇਟ ਕੋਰੀਡੋਰ ਕਿਹਾ ਜਾਂਦਾ ਹੈ।

ਜਿਵੇਂ ਹੀ ਮਾਲ ਗੱਡੀ ਦਾ ਇੰਜਣ ਖਾਨਪੁਰ ਫਾਟਕਾਂ ਦੇ ਨੇੜੇ ਪਹੁੰਚਿਆ, ਇੱਕ ਵੱਡਾ ਧਮਾਕਾ ਹੋਇਆ। ਧਮਾਕੇ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਰੇਲਵੇ ਲਾਈਨ ਦਾ ਲਗਭਗ 12 ਫੁੱਟ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ। ਟਰੈਕ ਅਤੇ ਇਸਦੇ ਸਲੀਪਰ ਟੁਕੜੇ-ਟੁਕੜੇ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ, ਰੇਲਵੇ ਟੀਮਾਂ ਰਾਤ ਨੂੰ ਮੌਕੇ 'ਤੇ ਪਹੁੰਚੀਆਂ ਅਤੇ ਟਰੈਕ ਦੀ ਮੁਰੰਮਤ ਕੀਤੀ।

ਟਾਪ ਹੈਡਲਾਈਨ

Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget