ਪੜਚੋਲ ਕਰੋ

Khanna 'ਚ ਨਸ਼ੇ ਦੀ ਓਵਰਡੋਜ਼ ਕਾਰਨ 2 ਬੱਚਿਆਂ ਦੇ ਪਿਤਾ ਦੀ ਮੌਤ ,ਦੋਸਤ ਦੇ ਘਰੋਂ ਮਿਲੀ ਲਾਸ਼  

Khanna man drug overdose Death : ਖੰਨਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ ਹੈ। ਉੱਤਮ ਨਗਰ ਇਲਾਕੇ ਵਿੱਚ 28 ਸਾਲਾ ਸ਼ਿਵ ਕੁਮਾਰ ਦੀ ਲਾਸ਼ ਉਸਦੇ ਦੋਸਤ ਦੇ ਘਰ ਤੋਂ ਬਰਾਮਦ ਹੋਈ

Khanna man drug overdose Death : ਖੰਨਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ ਹੈ। ਉੱਤਮ ਨਗਰ ਇਲਾਕੇ ਵਿੱਚ 28 ਸਾਲਾ ਸ਼ਿਵ ਕੁਮਾਰ ਦੀ ਲਾਸ਼ ਉਸਦੇ ਦੋਸਤ ਦੇ ਘਰ ਤੋਂ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਨੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦਾ ਆਰੋਪ ਲਗਾਉਂਦੇ ਹੋਏ ਮਾਮਲੇ ਦੀ ਗਹਿਰਾਈ ਨਾਲ ਜਾਂਚ ਦੀ ਮੰਗ ਕੀਤੀ ਹੈ।

ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਛੋਟੇ ਬੱਚੇ (ਡੇਢ ਅਤੇ ਢਾਈ ਸਾਲ ਦੇ) ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਰਾਤ ਨੂੰ ਉਸਦਾ ਦੋਸਤ ਉਸਨੂੰ ਆਪਣੇ ਨਾਲ ਲੈ ਗਿਆ ਸੀ। ਸਵੇਰੇ ਜਦੋਂ ਉਸਦੀ ਭਾਲ ਕੀਤੀ ਗਈ ਤਾਂ ਉਹ ਦੋਸਤ ਦੇ ਘਰ ਪਹੁੰਚੇ, ਜਿੱਥੇ ਸ਼ਿਵ ਮ੍ਰਿਤਕ ਹਾਲਤ ਵਿੱਚ ਮਿਲਿਆ।

ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ। ਐਸਪੀ ਪਵਨਜੀਤ ਸਿੰਘ ਚੌਧਰੀ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰਕੇ ਮ੍ਰਿਤਕ ਦੇ ਸਾਥੀ, ਨੌਜਵਾਨਾਂ ਨੂੰ ਨਸ਼ਾ ਸਪਲਾਈ ਕਰਨ ਵਾਲੀ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ ਇੱਕ ਮਹਿਲਾ ਤਸਕਰ ਅਤੇ ਉਸਦੇ ਸਾਥੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜਲਦ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਐਸਐਚਓ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਸਪਸ਼ਟ ਪਤਾ ਲੱਗੇਗਾ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ ਦੀ ਗੱਡੀ ਰੋਕਣ ਦੀ ਕੋਸ਼ਿਸ਼, ਬਦਮਾਸ਼ਾਂ ਨੇ ਹਮਲਾਵਰ ਢੰਗ ਨਾਲ ਕੀਤਾ ਪਿੱਛਾ; ਫਿਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget