ਪੜਚੋਲ ਕਰੋ

Crime News: ਵਿਦਿਆਰਥਣਾਂ ਨਾਲ ਸਰੀਰਕ ਸ਼ੋਸ਼ਣ ਕਰਨ ਵਾਲਾ ਮਾਸਟਰ ਚੜ੍ਹਿਆ ਪੁਲਿਸ ਅੜਿੱਕੇ, ਇੰਝ ਕਰਦਾ ਸੀ ਗਲਤ ਹਰਕਤਾਂ

ਖੰਨਾ 'ਚ ਇੱਕ ਸਰਕਾਰੀ ਸਕੂਲ ਦੇ ਮਾਸਟਰ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮਲੌਦ ਥਾਦਾ ਖੇਤਰ ਆਉਂਣੇ ਪਿੰਡ ਲਹਿਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਹੈ। 

ਖੰਨਾ 'ਚ ਇੱਕ ਸਰਕਾਰੀ ਸਕੂਲ ਦੇ ਮਾਸਟਰ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਘਟਨਾ ਮਲੌਦ ਥਾਦਾ ਖੇਤਰ ਆਉਂਣੇ ਪਿੰਡ ਲਹਿਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਹੈ। 

ਇਸ ਸਰਕਾਰੀ ਸਕੂਲ ਦੇ ਮਾਸਟਰ ਹਰਦਿਓ ਪ੍ਰਸਾਦ ਸਿੰਘ ਖਿਲਾਫ਼ ਸਰੀਰਕ ਸ਼ੋਸ਼ਣ ਦੇ ਨਾਲ-ਨਾਲ ਪੋਕਸੋ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮੁਲਜ਼ਮ ਅਧਿਆਪਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਅਧਿਆਪਕ ਦੀਆਂ ਮੁਸ਼ਕਿਲਾਂ ਆਉਣ ਵਾਲੇ ਦਿਨਾਂ 'ਚ ਹੋਰ ਵਧ ਸਕਦੀਆਂ ਹਨ। ਕਿਉਂਕਿ ਸਿੱਖਿਆ ਵਿਭਾਗ ਨੇ ਵੀ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੱਤਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਦੇ ਬਿਆਨ ਦਰਜ ਕਰਦਿਆਂ ਦੋਸ਼ ਲਾਇਆ ਸੀ ਕਿ ਗਣਿਤ ਅਧਿਆਪਕ ਵਿਦਿਆਰਥਣਾਂ ਦਾ ਸਰੀਰਕ ਸ਼ੋਸ਼ਣ ਕਰਦਾ ਸੀ। ਗਲਤ ਹਰਕਤਾਂ ਕੀਤੀਆਂ ਗਈਆਂ। ਇਸ ਦਾ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਵਿਰੋਧ ਕੀਤਾ ਗਿਆ। ਜਦੋਂ 4 ਪਿੰਡਾਂ ਦੇ ਲੋਕਾਂ ਨੇ ਸਕੂਲ 'ਚ ਆ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਤਾਂ ਸਥਿਤੀ ਨੂੰ ਸਮਝਦਿਆਂ ਪੁਲਸ ਮੌਕੇ 'ਤੇ ਪਹੁੰਚ ਗਈ। ਜਿਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ। ਇਸ ਮਾਮਲੇ ਵਿੱਚ ਮੰਗਲਵਾਰ ਸਵੇਰੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਸਕੂਲ ਵਿੱਚ ਇਕੱਠੇ ਹੋਏ ਸਨ। ਉਸ ਸਮੇਂ ਅਧਿਆਪਕ ਨੇ ਕੈਮਰੇ ਦੇ ਸਾਹਮਣੇ ਆਪਣੀ ਗਲਤੀ ਮੰਨ ਲਈ ਸੀ ਅਤੇ ਮੁਆਫੀ ਵੀ ਮੰਗ ਲਈ ਸੀ।

ਇਸ ਮਾਮਲੇ ਵਿੱਚ ਸਕੂਲ ਪ੍ਰਿੰਸੀਪਲ ਅਤੇ ਹੋਰ ਸਟਾਫ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਵਿਰੁੱਧ ਕੁਝ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਕਿਉਂਕਿ ਵਿਦਿਆਰਥਣਾਂ ਦਾ ਦੋਸ਼ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਸਕੂਲ ਵਿੱਚ ਅਜਿਹਾ ਹੋ ਰਿਹਾ ਸੀ। ਜਿਸ ਲਈ ਉਸ ਨੇ ਇੱਕ ਮਹਿਲਾ ਟੀਚਰ ਨੂੰ ਵੀ ਦੱਸਿਆ ਸੀ।

ਇਸ ਮਹਿਲਾ ਅਧਿਆਪਕ ਨੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਨਹੀਂ ਕੀਤਾ। ਪ੍ਰਿੰਸੀਪਲ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਮਾਰਟ ਸਕੂਲਾਂ ਦੇ ਡੀ.ਡੀ.ਓ ਅਤੇ ਇੰਚਾਰਜ ਨੇ ਵੀ ਆਪਣੀ ਡਿਊਟੀ ਨਹੀਂ ਨਿਭਾਈ। ਸਿੱਖਿਆ ਵਿਭਾਗ ਇਨ੍ਹਾਂ ਸਾਰੀਆਂ ਗੱਲਾਂ ਦੀ ਜਾਂਚ ਕਰ ਰਿਹਾ ਹੈ।

ਮੀਡੀਆ ਰਾਹੀਂ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਦੋ ਮਹਿਲਾ ਅਧਿਕਾਰੀਆਂ ਨੂੰ ਜਾਂਚ ਲਈ ਭੇਜਿਆ ਗਿਆ। ਪਰ ਜਦੋਂ 24 ਘੰਟਿਆਂ ਵਿੱਚ ਰਿਪੋਰਟ ਤਿਆਰ ਨਾ ਹੋਈ ਤਾਂ ਉਸ ਦੇ ਨਾਲ ਇੱਕ ਹੋਰ ਅਧਿਕਾਰੀ ਗੁਰਦੀਪ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ। ਹੁਣ ਡੂੰਘਾਈ ਨਾਲ ਜਾਂਚ ਕਰਕੇ ਪੂਰੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget